ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਤੋਂ ਰਵਾਨਾ ਹà©à©°à¨¦à¨¾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ / SGPC
ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗà©à¨°à¨¦à©à¨†à¨°à¨¾ ਸà©à¨°à©€ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼à©à¨°à©‹à¨®à¨£à©€ ਕਮੇਟੀ ਮੈਂਬਰ ਸ. ਕà©à¨²à¨µà©°à¨¤ ਸਿੰਘ ਮੰਨਣ, ਸ. ਅਮਰਜੀਤ ਸਿੰਘ à¨à¨²à¨¾à¨ˆà¨ªà©à¨°, ਸ ਰਵਿੰਦਰ ਸਿੰਘ ਖਾਲਸਾ ਤੇ ਜਨਰਲ ਪà©à¨°à¨¬à©°à¨§à¨• ਵਜੋਂ ਗਠਸ਼à©à¨°à©‹à¨®à¨£à©€ ਕਮੇਟੀ ਦੇ ਸà©à¨ªà¨°à¨µà¨¾à¨ˆà©›à¨° ਸ. ਪਰਮਜੀਤ ਸਿੰਘ ਤੇ ਸ. ਰਣਜੀਤ ਸਿੰਘ à¨à©‹à¨®à¨¾ ਸਮੇਤ ਹੋਰ ਪà©à¨°à¨®à©à©±à¨– ਸ਼ਖ਼ਸੀਅਤਾਂ ਨੂੰ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਤੇ ਅਧਿਕਾਰੀਆਂ ਨੇ ਸਿਰੋਪਾਓ ਅਤੇ ਫà©à©±à¨²à¨¾à¨‚ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਕà©à¨²à¨µà©°à¨¤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗà©à¨°à¨¦à©à¨†à¨°à¨¾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹà©à©°à¨¦à©€ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡà¨à¨¾à¨—ਾ ਮਹਿਸੂਸ ਕਰਦੇ ਹਨ। ਉਨà©à¨¹à¨¾à¨‚ ਕਿਹਾ ਕਿ ਸਰਕਾਰਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਸਿੱਖ ਸੰਗਤਾਂ ਦੇ ਮਨ ’ਚ à¨à¨¾à¨°à©€ ਰੋਸ ਹੈ, ਇਸ ਲਈ ਸਿੱਖਾਂ ਦੀਆਂ ਧਾਰਮਿਕ à¨à¨¾à¨µà¨¨à¨¾à¨µà¨¾à¨‚ ਦੇ ਮਦੇਨਜਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖà©à©±à¨²à¨¦à¨¿à¨²à©€ ਨਾਲ ਵੀਜੇ ਦੇਣੇ ਚਾਹੀਦੇ ਹਨ। ਉਨà©à¨¹à¨¾à¨‚ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨà©à¨¹à¨¾à¨‚ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।
ਜਥਾ ਰਵਾਨਾ ਕਰਨ ਸਮੇਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗà©à¨°à¨¦à©à¨†à¨°à¨¾ ਸà©à¨°à©€ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮà©à©±à¨– ਸਮਾਗਮ ਵਿਚ ਸ਼ਮੂਲੀਅਤ ਕਰਕੇ 15 ਅਪà©à¨°à©ˆà¨² ਨੂੰ ਗà©à¨°à¨¦à©à¨†à¨°à¨¾ ਸà©à¨°à©€ ਨਨਕਾਣਾ ਸਾਹਿਬ ਪà©à©±à¨œà©‡à¨—ਾ, ਜਿਥੋਂ 17 ਅਪà©à¨°à©ˆà¨² ਨੂੰ ਗà©à¨°à¨¦à©à¨†à¨°à¨¾ ਸà©à¨°à©€ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕਰੇਗਾ। 18 ਅਪà©à¨°à©ˆà¨² ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਗà©à¨°à¨¦à©à¨†à¨°à¨¾ ਸà©à¨°à©€ ਦਰਬਾਰ ਸਾਹਿਬ ਸà©à¨°à©€ ਕਰਤਾਰਪà©à¨° ਸਾਹਿਬ ਵਿਖੇ ਜਾਵੇਗਾ, ਜਿਥੋਂ 20 ਅਪà©à¨°à©ˆà¨² ਨੂੰ ਗà©à¨°à¨¦à©à¨†à¨°à¨¾ ਰੋੜੀ ਸਾਹਿਬ à¨à¨®à¨¨à¨¾à¨¬à¨¾à¨¦ ਦੇ ਦਰਸ਼ਨ ਕਰਕੇ ਜਥਾ ਲਾਹੌਰ ਪà©à©±à¨œà©‡à¨—ਾ। 21 ਅਪà©à¨°à©ˆà¨² ਨੂੰ ਗà©à¨°à¨¦à©à¨†à¨°à¨¾ ਡੇਹਰਾ ਸਾਹਿਬ ਲਾਹੌਰ ਰà©à¨•ਣ ਉਪਰੰਤ 22 ਅਪà©à¨°à©ˆà¨² ਨੂੰ ਇਹ ਜਥਾ ਵਾਪਸ à¨à¨¾à¨°à¨¤ ਪਰਤੇਗਾ।
ਜਥੇ ਦੀ ਰਵਾਨਗੀ ਸਮੇਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ, ਓà¨à¨¸à¨¡à©€ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕà©à¨²à¨µà¨¿à©°à¨¦à¨° ਸਿੰਘ ਰਮਦਾਸ, ਸ. ਬਿਜੈ ਸਿੰਘ, ਸ, ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਸ. ਪà©à¨°à©€à¨¤à¨ªà¨¾à¨² ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗà©à¨°à¨¨à¨¾à¨® ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸ਼ਾਹਬਾਜ਼ ਸਿੰਘ, ਸ. ਹਰà¨à¨œà¨¨ ਸਿੰਘ ਵਕਤਾ, ਸ. ਸà©à¨–ਬੀਰ ਸਿੰਘ, ਸà©à¨ªà©à¨°à¨¿à©°à¨Ÿà©ˆà¨‚ਡੈਂਟ ਸ. ਨਿਸ਼ਾਨ ਸਿੰਘ, ਸ. ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਸ. ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼à©à¨°à©‹à¨®à¨£à©€ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login