ਸà©à¨°à©€ ਹਰਿਮੰਦਰ ਸਾਹਿਬ ਵਿਖੇ ਸੰਗਤ / SGPC
325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਵੈਸਾਖੀ ਵਾਲੇ ਦਿਨ 13 ਅਪà©à¨°à©ˆà¨² ਨੂੰ ਸà©à¨°à©€ ਹਰਿਮੰਦਰ ਸਾਹਿਬ ਵਿਖੇ à¨à¨°à¨µà©€à¨‚ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ à¨à¨° ਕੇ ਜਿਥੇ ਗà©à¨°à¨¬à¨¾à¨£à©€ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪà©à¨°à¨—ਟਾਈ।
ਇਸੇ ਦੌਰਾਨ ਹਰ ਸਾਲ ਵਾਂਗ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਠਗà¨à¥¤ ਬੀਤੇ ਕੱਲà©à¨¹ ਤੋਂ ਸਜੇ ਧਾਰਮਿਕ ਦੀਵਾਨ ਵਿਚ ਸਿੱਖ ਧਰਮ ਦੇ ਪà©à¨°à¨šà¨¾à¨°à¨•, ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਖਾਲਸਾ ਪੰਥ ਦੇ ਸਾਜਣਾ ਦਿਹਾੜੇ ਦਾ ਸ਼ਾਨਾਮਤਾ ਇਤਿਹਾਸ ਨਾਲ ਜੋੜਿਆ।
ਇਸੇ ਦੌਰਾਨ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਅੰਮà©à¨°à¨¿à¨¤ ਸੰਚਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਪà©à¨°à¨¾à¨£à©€ ਅੰਮà©à¨°à¨¿à¨¤ ਦੀ ਦਾਤ ਪà©à¨°à¨¾à¨ªà¨¤ ਕਰਕੇ ਗà©à¨°à©‚ ਵਾਲੇ ਬਣੇ। ਅੰਮà©à¨°à¨¿à¨¤ ਅà¨à¨¿à¨²à¨¾à¨–ੀਆਂ ਨੂੰ ਕਕਾਰ ਸ਼à©à¨°à©‹à¨®à¨£à©€ ਕਮੇਟੀ ਧਰਮ ਪà©à¨°à¨šà¨¾à¨° ਕਮੇਟੀ ਵੱਲੋਂ à¨à©‡à¨Ÿà¨¾ ਰਹਿਤ ਦਿੱਤੇ ਗà¨à¥¤ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸà©à©°à¨¦à¨° ਦੀਪਮਾਲਾ ਵੀ ਕੀਤੀ ਗਈ ਹੈ।

SGPC / ਸà©à¨°à©€ ਹਰਿਮੰਦਰ ਸਾਹਿਬ ਵਿਖੇ à¨à¨¾à¨°à©€ ਸੰਗਤ
à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜà©à©œà¨¨ ਦੀ ਪà©à¨°à©‡à¨°à¨£à¨¾ ਕੀਤੀ ਹੈ। à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਅਨੰਦਪà©à¨° ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ।
à¨à¨¡à¨µà©‹à¨•ੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਮà©à¨¬à¨¾à¨°à¨• ਦਿਹਾੜੇ ’ਤੇ ਗà©à¨°à©‚ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜà©à©œ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨà©à¨¹à¨¾à¨‚ ਨੌਜà©à¨†à¨¨à¨¾à¨‚ ਨੂੰ ਅੰਮà©à¨°à¨¿à¨¤ ਦੀ ਦਾਤ ਪà©à¨°à¨¾à¨ªà¨¤ ਕਰਕੇ ਗà©à¨°à©‚ ਵਾਲੇ ਬਣਨ ਲਈ ਵੀ ਪà©à¨°à©‡à¨°à¨¿à¨†à¥¤
à¨à¨¡à¨µà©‹à¨•ੇਟ ਧਾਮੀ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮà©à¨¤à¨¾à¨¬à¨¿à¨• ਸਿੱਖ ਕੌਮ ਨੂੰ ਇਸ ਵਾਰ 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ 13 ਅਪà©à¨°à©ˆà¨² ਨੂੰ ਆਪਣੇ ਘਰਾਂ ’ਤੇ ਖ਼ਾਲਸਈ ਨਿਸ਼ਾਨ à¨à©à¨²à¨¾à¨‰à¨£ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਲਈ ਵੀ ਕਿਹਾ।
ਉਨà©à¨¹à¨¾à¨‚ ਸੰਗਤ ਨੂੰ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਸà©à¨°à©€ ਅਨੰਦਪà©à¨° ਸਾਹਿਬ, ਤਖ਼ਤ ਸà©à¨°à©€ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਸà©à¨°à©€ ਅੰਮà©à¨°à¨¿à¨¤à¨¸à¨° ਵਿਖੇ ਖ਼ਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ à¨à¨°à¨µà©€à¨‚ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।
Comments
Start the conversation
Become a member of New India Abroad to start commenting.
Sign Up Now
Already have an account? Login