ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਅੱਜ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ à¨à¨¾à¨¶à¨£ ਮà©à¨•ਾਬਲੇ ਕਰਵਾਠਗà¨à¥¤ ਇਹਨਾਂ ਮà©à¨•ਾਬਲਿਆਂ ਲਈ ਲਈ ਅਮਰੀਕਾ ਦੇ ਸੂਬੇ ਓਹਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ ਸਿੱਖ ਬੱਚੇ ਗà©à¨°à©‚ ਨਾਨਕ ਸੋਸਾਇਟੀ ਆਫ ਗà©à¨°à©‡à¨Ÿà¨° ਸਿਨਸਿਨੈਟੀ ਗà©à¨°à¨¦à©à¨†à¨°à¨¾ ਸਾਹਿਬ ਵਿਖੇ ਇਕੱਠੇ ਹੋà¨à¥¤ ਇਸ ਪà©à¨°à©‹à¨—ਰਾਮ ਵਿੱਚ 6 ਸਾਲ ਤੋਂ ਲੈ ਕੇ 22 ਸਾਲ ਤੱਕ ਦੇ 50 ਬੱਚਿਆਂ ਤੇ ਨੋਜਵਾਨਾਂ ਨੇ à¨à¨¾à¨— ਲਿਆ।
ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂà¨à©€ ਕਰਦੇ ਹੋਠਸਿਨਸਿਨਾਟੀ ਅਤੇ ਡੇਟਨ ਖੇਤਰ ਦੇ ਕਨਵੀਨਰ ਸਮੀਪ ਸਿੰਘ ਗà©à¨®à¨Ÿà¨¾à¨²à¨¾ ਨੇ ਦੱਸਿਆ ਕਿ à¨à¨¾à¨— ਲੈਣ ਵਾਲੇ ਬੱਚਿਆਂ ਨੂੰ ਉਮਰ ਅਨà©à¨¸à¨¾à¨° ਪੰਜ ਗਰà©à©±à¨ªà¨¾à¨‚ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰà©à©±à¨ª ਨੂੰ 4 ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਦਿੱਤੇ ਗਠਤਿੰਨ ਸਵਾਲਾਂ ਦੇ ਜਵਾਬ 5 ਤੋਂ 7 ਮਿੰਟ ਵਿਚ à¨à¨¾à¨¶à¨£ ਦੇ ਰੂਪ ਵਿਚ ਦੇਣੇ ਹà©à©°à¨¦à©‡ ਹਨ।
ਇਸ ਸਾਲ ਪਹਿਲੇ ਗਰà©à©±à¨ª ਨੂੰ “ਮਾਈ ਗà©à¨°à©‚à©› ਬਲੈਸਿੰਗਜ਼”, ਦੂਜੇ ਨੂੰ “ਟੀਚਿੰਗ ਸਿੱਖ ਹੈਰੀਟੇਜ ਟੂ ਯੂਥ”, ਤੀਜੇ ਨੂੰ “20 ਮਿੰਟ ਗਾਈਡ ਟੂ ਦ ਸਿੱਖ ਫੇਥ” ਅਤੇ ਚੌਥੇ ਨੂੰ “ਕਲੈਸ਼ ਆਫ ਕਲਚਰ” ਪà©à¨¸à¨¤à¨• ਦਿੱਤੀ ਗਈ। 1984 ਦੇ ਘੱਲੂਘਾਰੇ ਅਤੇ ਕਤਲੇਆਮ ਦੀ 40ਵੀ ਵਰੇà©à¨¹à¨—ੰਡ ਨੂੰ ਸਮਰਪਤ ਪੰਜਵੇਂ ਗਰà©à©±à¨ª ਦਾ ਵਿਸ਼ਾ “1984 ਦਾ ਘੱਲੂਘਾਰਾ ਅਤੇ ਉਸ ਤੋਂ ਬਾਦ ਦਾ ਸਿੱਖ ਸੰਘਰਸ਼” ਰੱਖਿਆ ਗਿਆ ਹੈ।
ਹਰ ਸਾਲ ਵਾਂਗ ਸਿਮਪੋਜ਼ੀਅਮ ਦੀ ਅਰੰà¨à¨¤à¨¾ ਅਤੇ ਸਮਾਪਤੀ ਅਰਦਾਸ ਅਤੇ ਹà©à¨•ਮਨਾਮਾ ਲੈ ਕੇ ਹੋਈ। ਆਪਣੇ ਉਦਘਾਟਣੀ à¨à¨¾à¨¶à¨£ ਵਿੱਚ ਡਾ. ਕਿਰਨਪਾਲ ਸਿੰਘ ਸੰਘਾ ਨੇ à¨à¨¾à¨— ਲੈਣ ਨੌਜਵਾਨਾਂ, ਪਰਿਵਾਰ ਅਤੇ à¨à¨¾à¨ˆà¨šà¨¾à¨°à©‡ ਦੇ ਮੈਂਬਰਾਂ ਨੂੰ ਦੱਸਿਆ, “ਸਿਨਸਿਨੈਟੀ ਵਿਖੇ ਸਿਮਪੋਜ਼ੀਅਮ ਦੇ ਆਯੋਜਨ ਦਾ ਇਹ 20ਵਾਂ ਸਾਲ ਹੈ। 2023 ਦੀ ਸਿੱਖ ਕੋਲੀਸ਼ਨ ਦੀ ਰਿਪੋਰਟ ਅਨà©à¨¸à¨¾à¨° ਲਗà¨à¨° 80% ਸਿੱਖ ਨੌਜਵਾਨਾਂ ਨਾਲ ਸਕੂਲ ਵਿੱਚ ਦੂਜੇ ਬੱਚਿਆਂ ਵਲੋਂ ਧੱਕੇਸ਼ਾਹੀ ਹà©à©°à¨¦à©€ ਹੈ। ਸਿਮਪੋਜ਼ੀਅਮ ‘ਚ à¨à¨¾à¨— ਲੈਣ ਵਾਲੇ ਬੱਚਿਆਂ ਦਾ ਆਤਮ ਵਿਸ਼ਵਾਸ ਵਧੇਗਾ ਅਤੇ ਉਹ ਸਾਡੇ à¨à¨µà¨¿à©±à¨– ਦੇ ਆਗੂ ਬਣ ਸਕਣਗੇ।”
à¨à¨¾à¨— ਲੈਣ ਵਾਲੇ ਸਾਰੇ ਬੱਚਿਆਂ ਨੂੰ ਪà©à¨°à¨¸à¨•ਾਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਹਰੇਕ ਗਰà©à¨ª ਦੇ ਜੇਤੂ ਬੱਚੇ ਓਹਾਇਓ ਅਤੇ ਪੈਨਸਲਵੇਨੀਆਂ ਸੂਬੇ ਦੇ ਹੋਰਨਾਂ ਸ਼ਹਿਰਾਂ ਦੇ ਜੇਤੂਆਂ ਨਾਲ ਕਲੀਵਲੈਂਡ ਵਿਖੇ ਹੋਣ ਵਾਲੇ ਰਾਜ ਪੱਧਰੀ ਮà©à¨•ਾਬਲਿਆਂ ਵਿਚ à¨à¨¾à¨— ਲੈਣਗੇ। ਇਸ ਮੌਕੇ ਮਰਹੂਮ ਜੈਪਾਲ ਸਿੰਘ ਨੂੰ ਵੀ ਯਾਦ ਕੀਤਾ ਗਿਆ ਜਿਸ ਨੇ ਸਿੱਖ ਨੋਜਵਾਨਾਂ ਨੂੰ ਸਾਲ ਦਰ ਸਾਲ ਨਿਰਸਵਾਰਥ ਅਤੇ ਪੂਰੀ ਤਨਦੇਹੀ ਨਾਲ ਸਿੱਖਿਆ ਅਤੇ ਮਾਰਗਦਰਸ਼ਨ ਦਿੱਤਾ।
à¨à¨¾à¨ˆà¨šà¨¾à¨°à©‡ ਦੇ ਸੀਨੀਅਰ ਮੈਂਬਰ ਅਤੇ ਜੱਜ ਦੀ ਸੇਵਾ ਕਰ ਰਹੇ ਤਰਲੋਚਨ ਸਿੰਘ ਸੰਧਾਵਾਲੀਆ ਨੇ ਇਸ ਸਮਾਗਮ ਦੀ ਸਫਲਤਾ ਲਈ ਬੱਚਿਆਂ, ਅਧਿਆਪਕਾਂ, ਮਾਪਿਆਂ, ਸੇਵਾਦਾਰਾਂ ਅਤੇ ਪà©à¨°à¨¬à©°à¨§à¨•ਾ ਦਾ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ। ਉੇਹਨਾਂ ਕਿਹਾ, “ਛੋਟੇ ਬੱਚਿਆਂ ਨੇ ਅੱਜ ਵੱਡੇ ਸੰਦੇਸ਼ ਦਿੱਤੇ, à¨à¨¾à¨— ਲੈਣ ਵਾਲੇ ਸਾਰੇ ਬੱਚੇ ਜੇਤੂ ਹਨ। ਮੈਂ ਆਸ ਕਰਦਾ ਹਾਂ ਅਤੇ ਅਰਦਾਸ ਕਰਦਾ ਹਾਂ ਕਿ ਗà©à¨°à©‚ ਸਾਹਿਬ ਇਨਾਂ ਬੱਚਿਆਂ ਨੂੰ ਹੋਰ ਗਿਆਨ ਦੇਣ ਅਤੇ ਗà©à¨°à©‚ ਨਾਨਕ ਦੀ ਫà©à¨²à¨µà¨¾à©œà©€ ਨੂੰ ਹੋਰ ਵੱਡਾ ਅਤੇ ਸà©à©°à¨¦à¨° ਬਣਾਉਣ।”
Comments
Start the conversation
Become a member of New India Abroad to start commenting.
Sign Up Now
Already have an account? Login