à¨à¨•ਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸà©à¨°à©€ ਹਰਿਮੰਦਰ ਸਾਹਿਬ ਨੂੰ ਦà©à¨¨à©€à¨† ਦੇ ਸਠਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਦੇ ਸਤਿਕਾਰ ਵਜੋਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਨੂੰ ਸਨਮਾਨ ਪੱਤਰ à¨à©‡à¨Ÿ ਕੀਤਾ ਗਿਆ ਹੈ। ਸੰਸਥਾ ਦੇ ਮà©à¨–à©€ ਡਾ. ਪੰਕਜ ਖਟਵਾਨੀ ਅਤੇ ਦੀਪਕ ਥਾਵਾਨੀ ਨੇ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਵਿਖੇ ਪà©à©±à¨œ ਕੇ ਇਹ ਸਨਮਾਨ ਸ਼à©à¨°à©‹à¨®à¨£à©€ ਕਮੇਟੀ ਦੇ ਵਧੀਕ ਸਕੱਤਰ ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਦਰਬਾਰ ਸਾਹਿਬ ਦੇ ਮੈਨੇਜਰ à¨à¨—ਵੰਤ ਸਿੰਘ ਧੰਗੇੜਾ ਨੂੰ ਸੌਂਪਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਪੰਕਜ ਖਟਵਾਨੀ ਨੇ ਕਿਹਾ ਕਿ ਉਨà©à¨¹à¨¾à¨‚ ਦੀ ਸੰਸਥਾ ਵੱਲੋਂ ਸà©à¨°à©€ ਹਰਿਮੰਦਰ ਸਾਹਿਬ ਨੂੰ ਸਤਿਕਾਰ à¨à©‡à¨Ÿ ਕਰਕੇ ਸ਼ਰਧਾ ਪà©à¨°à¨—ਟਾਈ ਗਈ ਹੈ। ਉਨà©à¨¹à¨¾à¨‚ ਕਿਹਾ ਕਿ ਇਹ ਮਹਾਨ ਅਸਥਾਨ ਪੂਰੀ ਦà©à¨¨à©€à¨† ਦੇ ਸ਼ਰਧਾਲੂਆਂ ਲਈ ਬੇਹੱਦ ਸ਼ਰਧਾ ਦਾ ਪà©à¨°à¨¤à©€à¨• ਹੈ ਅਤੇ ਲੱਖਾਂ ਸੰਗਤਾਂ ਦੀ ਆਮਦ ਦੇ ਬਾਵਜੂਦ ਪà©à¨°à¨¬à©°à¨§à¨•ਾਂ ਵੱਲੋਂ ਬੇਹਤਰੀਨ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ à¨à¨—ਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸà©à¨°à©€ ਹਰਿਮੰਦਰ ਸਾਹਿਬ ਦੀ ਵਡਿਆਈ ਵੱਡੀ ਹੈ ਅਤੇ ਹਰ ਸ਼ਰਧਾਲੂ ਇਥੇ ਨਤਮਸਤਕ ਹੋ ਕੇ ਖà©à¨¶à©€à¨†à¨‚ ਪà©à¨°à¨¾à¨ªà¨¤ ਕਰਦਾ ਹੈ। à¨à¨•ਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪà©à¨°à¨—ਟਾਉਣੀ ਵੀ ਇਸ ਪਾਵਨ ਅਸਥਾਨ ਪà©à¨°à¨¤à©€ ਸਮਰਪਣ ਦਾ ਹੀ ਹਿੱਸਾ ਹੈ। ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਮੀਤ ਸਕੱਤਰ ਹਰà¨à¨œà¨¨ ਸਿੰਘ ਵਕਤਾ ਵੀ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login