ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗà©à¨°à¨¸à¨¿à©±à¨– ਬੱਚੇ ਅਰਜਨਵੀਰ ਸਿੰਘ ਦà©à¨†à¨°à¨¾ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗà©à¨°à¨¬à¨¾à¨£à©€ ਕੀਰਤਨ ਦੀ ਗà©à¨° ਸ਼ਬਦ ਰਾਗ ਰਤਨ à¨à¨²à¨¬à¨® ਜਾਰੀ ਕੀਤੀ ਗਈ। ਇਹ à¨à¨²à¨¬à¨® ਸਕੱਤਰੇਤ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ’ਤੇ ਰਾੜਾ ਸਾਹਿਬ ਸੰਪà©à¨°à¨¦à¨¾ ਦੇ ਮà©à¨–à©€ ਬਾਬਾ ਬਲਜਿੰਦਰ ਸਿੰਘ ਨੇ ਪà©à¨°à¨®à©à©±à¨– ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੀ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ 12 ਸਾਲ ਦੇ ਕਾਕਾ ਅਰਜਨਵੀਰ ਸਿੰਘ ’ਤੇ ਸਤਿਗà©à¨°à©‚ ਦੀ ਅਪਾਰ ਕਿਰਪਾ ਹੋਈ ਹੈ, ਜਿਸ ਨੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗà©à¨°à¨¬à¨¾à¨£à©€ ਕੀਰਤਨ ਦੀ ਸਿਖਲਾਈ ਲਈ ਹੈ। ਇਸ ਬੱਚੇ ਨੂੰ ਰਾਗ ਅਧਾਰਿਤ ਕੀਰਤਨ ਦੀ ਸਿਖਲਾਈ ਰਾੜਾ ਸਾਹਿਬ ਸੰਪà©à¨°à¨¦à¨¾ ਦੇ ਮà©à¨–à©€ ਬਾਬਾ ਬਲਜਿੰਦਰ ਸਿੰਘ ਰਾਹੀਂ ਸੰਗੀਤ ਦੇ ਵਿਦਵਾਨ ਡਾ. ਗà©à¨°à¨¨à¨¾à¨® ਸਿੰਘ ਵੱਲੋਂ ਦਿੱਤੀ ਗਈ ਹੈ, ਜੋ ਸ਼ਲਾਘਾਯੋਗ ਉਪਰਾਲਾ ਹੈ। à¨à¨¡à¨µà©‹à¨•ੇਟ ਧਾਮੀ ਨੇ ਇਸ ਬੱਚੇ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਬੱਚੇ ਦੇ ਚੰਗੇਰੇ à¨à¨µà¨¿à©±à¨– ਲਈ ਕਾਮਨਾ ਕੀਤੀ। ਇਸ ਮੌਕੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਾਕਾ ਅਰਜਨਵੀਰ ਸਿੰਘ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਅਤੇ ਡਾ. ਗà©à¨°à¨¨à¨¾à¨® ਸਿੰਘ ਨੂੰ ਸਨਮਾਨਿਤ ਵੀ ਕੀਤਾ। ਇਸੇ ਦੌਰਾਨ ਡਾ. ਗà©à¨°à¨¨à¨¾à¨® ਸਿੰਘ ਦà©à¨†à¨°à¨¾ ਲਿਖੀ ਗਈ ਗà©à¨° ਸ਼ਬਦ ਰਾਗ ਰਤਨ ਨਾਮ ਦੀ ਪà©à¨¸à¨¤à¨• ਵੀ ਜਾਰੀ ਕੀਤੀ ਗਈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login