ਸà©à¨°à©€ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਠਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗà©à¨°à¨®à¨¨à¨ªà¨¾à¨² ਸਿੰਘ ਨੇ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ ਹਰਜਿੰਦਰ ਸਿੰਘ ਧਾਮੀ ਨਾਲ ਮà©à¨²à¨¾à¨•ਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪà©à¨°à¨¸à¨¾à¨° ਪà©à¨°à¨šà¨¾à¨° ਲਈ ਵਿਚਾਰਾਂ ਕੀਤੀਆਂ।
ਉਨà©à¨¹à¨¾à¨‚ ਨੇ ਗਿਆਨੀ ਰਘਬੀਰ ਸਿੰਘ ਤੇ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਵਿਰਾਸਤ ਸੰਸਥਾ ਵੱਲੋਂ ਕੈਨੇਡਾ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਮਿਲ ਰਹੇ à¨à¨°à¨µà©‡à¨‚ ਸਹਿਯੋਗ ਲਈ ਧੰਨਵਾਦ ਕੀਤਾ।
ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹà©à©°à¨¦à¨¿à¨†à¨‚ ਕੈਨੇਡਾ ਅੰਦਰ ਅੰਮà©à¨°à¨¿à¨¤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਰਾਸਤ ਸੰਸਥਾ ਵੱਲੋਂ ਵਿਦੇਸ਼ ਅੰਦਰ ਕੀਤੇ ਜਾ ਰਹੇ ਧਰਮ ਪà©à¨°à¨šà¨¾à¨° ਕਾਰਜਾਂ ਦੀ ਸ਼ਲਾਘਾ ਕਰਦਿਆਂ ਆਸ ਪà©à¨°à¨—ਟਾਈ ਕਿ ਸੰਸਥਾ ਧਰਮ ਦੇ ਪà©à¨°à¨šà¨¾à¨° ਲਈ ਇਸੇ ਤਰà©à¨¹à¨¾à¨‚ ਕਾਰਜਸ਼ੀਲ ਰਹੇਗੀ।
ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੰਵਰ ਸਿੰਘ ਤੇ ਗà©à¨°à¨®à¨¨à¨ªà¨¾à¨² ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ, ਮੈਂਬਰ ਕੌਰ ਸਿੰਘ, ਧਰਮ ਪà©à¨°à¨šà¨¾à¨° ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅà¨à¨¿à¨†à¨¸à©€, ਮਨਜੀਤ ਸਿੰਘ ਬੱਪੀਆਣਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login