ਸਿਨਸਿਨੈਟੀ, ਓਹਾਇਓ: ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ à¨à¨¾à¨µà¨¨à¨¾ ਨਾਲ ਮਨਾਇਆ ਗਿਆ। ਗà©à¨°à¨¦à©à¨†à¨°à¨¾ ਗà©à¨°à©‚ ਨਾਨਕ ਸà©à¨¸à¨¾à¨‡à¨Ÿà©€ ਆਫ ਗà©à¨°à©‡à¨Ÿà¨° ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆ ਦੀ ਛਤਰ ਛਾਇਆ ਹੇਠਨਗਰ ਕੀਰਤਨ ਸਜਾਠਗà¨à¥¤ ਨਗਰ ਕੀਰਤਨ ਗà©à¨°à¨¦à©à¨†à¨°à¨¾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆਂ।
ਸਿਨਸਿਨੈਟੀ ਤੋਂ ਬਾਬਾ ਜਵੰਦ ਸਿੰਘ ਮਿਸ਼ਲ ਸ਼ਹੀਦਾ ਗੱਤਕਾ ਅਤੇ ਇੰਡਿਆਣਾ ਤੋਂ ਪà©à©±à¨œà©‡ ਬਾਬਾ ਫਤਹਿ ਸਿੰਘ ਜੀ ਗੱਤਕਾ ਅਖਾੜਾ ਜੱਥੇ ਦੇ 4 ਸਾਲ ਦੀ ਉਮਰ ਤੋਂ ਲੈ ਕੇ ਵੱਡੀ ਉਮਰ ਦੇ ਸਿੰਘ ਅਤੇ ਸਿੰਘਣੀਆਂ ਨੇ ਨਗਰ ਕੀਰਤਨ ਦੌਰਾਨ ਗਤਕੇ ਦੇ ਜੋਹਰ ਦਿਖਾà¨à¥¤
ਸੰਗਤ ਦੀ ਗਿਣਤੀ ਹਰ ਸਾਲ ਵੱਧ ਰਹੀ ਹੈ, ਜਿਸ ਵਿੱਚ ਡੇਟਨ, ਗà©à¨†à¨‚ਢੀ ਰਾਜਾਂ ਦੇ ਸ਼ਹਿਰਾਂ ਜਿਵੇਂ ਕਿ ਇੰਡੀਆਨਾਪੋਲਿਸ (ਇੰਡੀਆਨਾ) ਅਤੇ ਕੈਂਟਕੀ ਦੇ ਕਈ ਸ਼ਹਿਰਾਂ ਤੋਂ ਸੰਗਤਾਂ ਨੇ ਨਗਰ ਕੀਰਤਨ ‘ਚ ਹਾਜ਼ਰੀ à¨à¨°à©€à¥¤ ਅਮਰੀਕਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਆ ਕੇ ਸਿੱਖ ਸੰਗਤ ਨੂੰ ਵਧਾਈ ਦਿੱਤੀ। ਇਸ ਨਾਲ ਉਹਨਾਂ ਨੂੰ ਵੀ ਸਿੱਖਾਂ ਬਾਰੇ ਹੋਰ ਜਾਣਕਾਰੀ ਮਿਲੀ।
ਅਖੰਡ ਪਾਠਸਾਹਿਬ ਦੇ à¨à©‹à¨— ਉਪਰੰਤ ਗà©à¨°à¨¦à©à¨†à¨°à¨¾ ਸਾਹਿਬ ਦੇ ਕੀਰਤਨੀ ਜਥੇ à¨à¨¾à¨ˆ ਪਰਮਜੀਤ ਸਿੰਘ ਲà©à¨§à¨¿à¨†à¨£à©‡ ਵਾਲੇ, à¨à¨¾à¨ˆ ਜੀਤ ਸਿੰਘ, à¨à¨¾à¨ˆ ਅੰਗਦਦੀਪ ਸਿੰਘ ਨੇ ਰੱਸ à¨à¨¿à©°à¨¨à©‡ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵਿਸਾਖੀ ਦੇ ਇਹਨਾਂ ਸਮਾਗਮਾਂ ਦੌਰਾਨ ਪੂਰਾ ਹਫਤਾ ਢਾਡੀ ਜੱਥੇ à¨à¨¾à¨ˆ ਕà©à¨²à¨µà©°à¨¤ ਸਿੰਘ ਪੰਡੋਰੀ ਵਾਲੇ ਨੇ ਸੰਗਤਾਂ ਨੂੰ ਗà©à¨° ਇਤਿਹਾਸ ਸà©à¨£à¨¾à¨‡à¨† ਅਤੇ à¨à¨¾à¨ˆ ਜਗਬੀਰ ਸਿੰਘ ਨੇ ਕਥਾ ਦà©à¨†à¨°à¨¾ ਗਿਆਨ ਸਾਂà¨à¨¾ ਕੀਤਾ। ਗà©à¨°à©‚ ਕਾ ਲੰਗਰ ਵੀ ਅਤà©à©±à¨Ÿ ਵਰਤਾਇਆ ਗਿਆ।
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮà©à¨«à¨¤ ਮੈਡੀਕਲ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਬਲੱਡ ਪਰੈਸ਼ਰ, ਡਾਕਟਰੀ ਚੈੱਕ ਅਤੇ ਸਲਾਹ ਮਸ਼ਵਰਾ ਆਦਿ ਵੀ ਦਿੱਤਾ ਗਿਆ। ਸਿੱਖ à¨à¨¾à¨ˆà¨šà¨¾à¨°à©‡ ਦੇ ਡਾਕਟਰੀ ਖਿੱਤੇ ਨਾਲ ਜà©à©œà©‡ ਮੈਂਬਰਾਂ ਨੇ ਇਹ ਸੇਵਾ ਕੀਤੀ।
ਪà©à¨°à¨¬à©°à¨§à¨• ਕਮੇਟੀ ਨੇ ਸਮੂਹ ਸੰਗਤ, ਸੇਵਾਦਾਰਾਂ ਅਤੇ ਸ਼ਹਿਰ ਵਿੱਚ ਕੱਢੇ ਗਠਨਗਰ ਕੀਰਤਨ ’ਚ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪà©à¨²à¨¿à¨¸ ਦਾ ਧੰਨਵਾਦ ਕੀਤਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login