ਛੇਵੇਂ ਪਾਤਸ਼ਾਹ ਸà©à¨°à©€ ਗà©à¨°à©‚ ਹਰਿਗੋਬਿੰਦ ਸਾਹਿਬ ਜੀ ਦà©à¨†à¨°à¨¾ ਮà©à¨—ਲ ਫ਼ੌਜਾਂ ਨਾਲ ਹੋਠਪਹਿਲੇ ਯà©à©±à¨§ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸà¨à¨¾ ਸà©à¨¸à¨¾à¨‡à¨Ÿà©€à¨†à¨‚ ਅਤੇ ਸੰਗਤਾਂ ਦੇ ਸਹਿਯੋਗ ਨਾਲ 13 ਜੂਨ ਨੂੰ ਗà©à¨°à¨¦à©à¨†à¨°à¨¾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗà©à¨°à¨¦à©à¨†à¨°à¨¾ ਕਿਲà©à¨¹à¨¾ ਸà©à¨°à©€ ਲੋਹਗੜà©à¨¹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰà¨à¨¤à¨¾ ਸਮੇਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪà©à¨°à¨¦à¨¾ ਦੇ ਮà©à¨–à©€ ਬਾਬਾ ਅਵਤਾਰ ਸਿੰਘ ਸà©à¨°à¨¸à¨¿à©°à¨˜, ਗà©à¨°à¨¦à©à¨†à¨°à¨¾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਸਮੇਤ ਹੋਰ ਪà©à¨°à¨®à©à©±à¨– ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਆਰੰà¨à¨¤à¨¾ ਸਮੇਂ ਅਰਦਾਸ ਉਪਰੰਤ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦਾ ਪਾਵਨ ਸਰੂਪ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ਸਾਹਿਬ ਵਿਚ ਸà©à¨¶à©‹à¨à¨¿à¨¤ ਕੀਤਾ। ਨਗਰ ਕੀਰਤਨ ਦੀ ਆਰੰà¨à¨¤à¨¾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪà©à¨°à¨®à©à©±à¨– ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗà¨à¥¤ ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਠਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ à¨à¨°à¨µà¨¾à¨‚ ਸਵਾਗਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸà©à¨°à©€ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲà©à¨¹à¨¾ ਸà©à¨°à©€ ਲੋਹਗੜà©à¨¹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 15 ਜੂਨ ਨੂੰ ਗà©à¨°à¨¦à©à¨†à¨°à¨¾ ਕਿਲà©à¨¹à¨¾ ਸà©à¨°à©€ ਲੋਹਗੜà©à¨¹ ਸਾਹਿਬ ਵਿਖੇ ਗà©à¨°à¨®à¨¤à¨¿ ਸਮਾਗਮ ਹੋਣਗੇ, ਜਿਸ ਵਿਚ ਪੰਥ ਪà©à¨°à¨¸à¨¿à©±à¨§ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗà©à¨°à¨¬à¨¾à¨£à©€ ਅਤੇ ਗà©à¨°-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login