ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸà©à¨°à©€ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਨੇ ਅੱਜ ਤਖ਼ਤ ਸà©à¨°à©€ ਹਰਿਮੰਦਰ ਜੀ ਪਟਨਾ ਸਾਹਿਬ ਦੀ ਪà©à¨°à¨¬à©°à¨§à¨• ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਸ਼à©à¨°à©‹à¨®à¨£à©€ ਕਮੇਟੀ ਵੱਲੋਂ à¨à©‡à¨œà©‡ ਗਠਇਸ ਵਫਦ ਵਿੱਚ ਸੀਨੀਅਰ ਮੀਤ ਪà©à¨°à¨§à¨¾à¨¨ ਸ. ਰਘੂਜੀਤ ਸਿੰਘ ਵਿਰਕ, ਮੈਂਬਰ à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ, ਸ. ਗà©à¨°à¨¬à¨šà¨¨ ਸਿੰਘ ਕਰਮੂੰਵਾਲਾ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਮੈਂਬਰ à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ ਨੇ ਦੱਸਿਆ ਕਿ ਸà©à¨°à©€ ਅਕਾਲ ਤਖਤ ਸਾਹਿਬ ਵੱਲੋਂ ਹੋਠਫੈਸਲੇ ਤੋਂ ਬਾਅਦ ਪà©à¨°à¨¬à©°à¨§à¨•ਾਂ ਵਿੱਚ ਕà©à¨ ਮਤà¨à©‡à¨¦ ਆਠਸਨ, ਜਿਸ ਦਾ ਸਿੱਖ ਸੰਗਤ ਤੇ ਗਹਿਰਾ ਪà©à¨°à¨à¨¾à¨µ ਪੈ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ ਸਾਹਿਬ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਅੱਜ ਤਖਤ ਸà©à¨°à©€ ਹਰਿਮੰਦਰ ਜੀ ਪਟਨਾ ਸਾਹਿਬ ਦੀ ਪà©à¨°à¨¬à©°à¨§à¨• ਕਮੇਟੀ ਦੇ ਨਾਲ ਮੀਟਿੰਗ ਕੀਤੀ ਹੈ। ਸਿੱਖ ਸੰਸਥਾ ਦਾ ਮਕਸਦ ਇਸ ਮਾਮਲੇ ਨੂੰ ਗਲਬਾਤ ਰਾਹੀਂ ਹੱਲ ਕਰਨਾ ਹੈ ਅਤੇ ਉਹ ਇਸ ਮੀਟਿੰਗ ਦੀ ਰਿਪੋਰਟ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੂੰ ਸੌਂਪਣਗੇ।
ਉਨà©à¨¹à¨¾à¨‚ ਕਿਹਾ ਕਿ ਤਖਤ ਸà©à¨°à©€ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਠਸਨ ਇਥੋਂ ਦੀ ਪà©à¨°à¨¬à©°à¨§à¨• ਕਮੇਟੀ ਨੇ ਵੀ ਉਸ ਨਾਲ ਸਹਿਮਤੀ ਪà©à¨°à¨—ਟਾਈ ਸੀ। ਉਨà©à¨¹à¨¾à¨‚ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਅਸਹਿਮਤੀ ਪà©à¨°à¨—ਟਾਉਂਦਿਆਂ ਸ਼à©à¨°à©‹à¨®à¨£à©€ ਕਮੇਟੀ ਦਾ ਪੱਖ ਰੱਖਿਆ ਹੈ। ਉਨà©à¨¹à¨¾à¨‚ ਕਿਹਾ ਕਿ ਆਸ ਹੈ ਕਿ ਇਹ ਮਾਮਲਾ ਜਲਦ ਹੱਲ ਹੋ ਜਾਵੇਗਾ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਸੀਨੀਅਰ ਮੀਤ ਪà©à¨°à¨§à¨¾à¨¨ ਸ. ਰਘੂਜੀਤ ਸਿੰਘ ਵਿਰਕ, à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ, ਸ. ਗà©à¨°à¨¬à¨šà¨¨ ਸਿੰਘ ਕਰਮੂੰਵਾਲਾ ਤੋ ਇਲਾਵਾ ਤਖ਼ਤ ਸà©à¨°à©€ ਪਟਨਾ ਸਾਹਿਬ ਦੀ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ ਸ. ਜਗਜੋਤ ਸਿੰਘ ਸੋਹੀ, ਮੀਤ ਪà©à¨°à¨§à¨¾à¨¨ ਸ. ਮਹਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ। ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸà©à¨°à©€ ਪਟਨਾ ਸਾਹਿਬ ਦੀ ਪà©à¨°à¨¬à©°à¨§à¨• ਕਮੇਟੀ ਨਾਲ ਬੀਤੀ 21 ਮਈ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਹੋਠਫੈਸਲਿਆਂ ਸਬੰਧੀ ਵਿਚਾਰ ਕਰਨ ਲਈ ਸ਼à©à¨°à©‹à¨®à¨£à©€ ਕਮੇਟੀ ਮੈਂਬਰ ਅਧਾਰਿਤ ਵਫ਼ਦ à¨à©‡à¨œà¨£ ਦਾ ਫ਼ੈਸਲਾ ਕੀਤਾ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login