ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਵਿੱਚ ਇੱਕ ਅੰਮà©à¨°à¨¿à¨¤à¨§à¨¾à¨°à©€ ਸਿੱਖ ਗà©à¨°à¨¬à¨šà¨¨ ਸਿੰਘ ਦੇ ਖ਼ਿਲਾਫ਼ ਸà©à¨°à©€ ਸਾਹਿਬ (ਕਿਰਪਾਨ) ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪà©à¨²à¨¿à¨¸ ਵੱਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਆਪਣੇ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸà©à¨°à©€ ਸਾਹਿਬ ਅੰਮà©à¨°à¨¿à¨¤à¨§à¨¾à¨°à©€ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਠਇਕ ਅੰਮà©à¨°à¨¿à¨¤à¨§à¨¾à¨°à©€ ਸਿੱਖ ਗà©à¨°à¨¬à¨šà¨¨ ਸਿੰਘ ਦੇ ਖ਼ਿਲਾਫ਼ ਸà©à¨°à©€ ਸਾਹਿਬ ਪਹਿਨੀ ਹੋਣ ਕਾਰਨ ਪà©à¨²à¨¿à¨¸ ਮਾਮਲਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨà©à¨¹à¨¾à¨‚ ਆਖਿਆ ਕਿ ਅੱਜ ਸਿੱਖ ਦà©à¨¨à©€à¨† ਦੇ ਕੋਨੇ-ਕੋਨੇ ਵਿੱਚ ਵੱਸਦੇ ਹਨ ਅਤੇ ਗà©à¨°à©‚ ਸਾਹਿਬ ਦੇ ਦਿੱਤੇ ਸਰਬ-ਸਾਂà¨à©€à¨µà¨¾à¨²à¨¤à¨¾ ਦੇ ਫਲਸਫੇ ਅਨà©à¨¸à¨¾à¨° ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦੇ ਸਦਕਾ ਹਰ ਖੇਤਰ ਵਿਚ ਆਪਣੀ ਪਛਾਣ ਸਥਾਪਿਤ ਕਰ ਚà©à©±à¨•ੇ ਹਨ। ਇਟਲੀ ਸਰਕਾਰ ਨੂੰ ਸਿੱਖ ਧਰਮ ਦੀ ਵਿਸ਼ਵ ਪà©à¨°à¨¸à©°à¨—ਿਕਤਾ ਨੂੰ ਸਮà¨à¨¦à¨¿à¨†à¨‚ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਰਹਿਣ ਦਾ ਅਧਿਕਾਰ ਦੇਣਾ ਚਾਹੀਦਾ ਹੈ।
ਉਨà©à¨¹à¨¾à¨‚ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ à¨à¨¾à¨°à¨¤ ਸਥਿਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕਰਕੇ ਅੰਮà©à¨°à¨¿à¨¤à¨§à¨¾à¨°à©€ ਸਿੱਖਾਂ ਲਈ ਸà©à¨°à©€ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਠਤਾਂ ਜੋ ਇਟਲੀ ਸਰਕਾਰ ਵਲੋਂ ਅੰਮà©à¨°à¨¿à¨¤à¨§à¨¾à¨°à©€ ਸਿੱਖ ਗà©à¨°à¨¬à¨šà¨¨ ਸਿੰਘ ਖ਼ਿਲਾਫ਼ ਸà©à¨°à©€ ਸਾਹਿਬ ਨੂੰ ‘ਤੇਜ਼ਧਾਰ ਹਥਿਆਰ’ ਸਮਠਕੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਇਆ ਜਾ ਸਕੇ।
ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à©‹à¨µà©‡à¨•ਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮà©à¨°à¨¿à¨¤à¨§à¨¾à¨°à©€ ਸਿੱਖ ਵਿਰà©à©±à¨§ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ, ਜਿਸ ਨੂੰ ਸਿੱਖ ਰਹਿਤ ਮਰਯਾਦਾ ਅਨà©à¨¸à¨¾à¨° ਇੱਕ ਅੰਮà©à¨°à¨¿à¨¤à¨§à¨¾à¨°à©€ ਸਿੱਖ ਹਮੇਸ਼ਾ ਆਪਣੇ ਸ਼ਰੀਰ ਦੇ ਅੰਗ-ਸੰਗ ਰੱਖਦਾ ਹੈ। ਉਨà©à¨¹à¨¾à¨‚ ਕਿਹਾ ਕਿ ਅੰਮà©à¨°à¨¿à¨¤à¨§à¨¾à¨°à©€ ਸਿੱਖ ਦੇ ਸ਼ਰੀਰ ਤੋਂ ਕਿਰਪਾਨ ਨੂੰ ਵੱਖ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰà©à©±à¨§ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਸਿੱਖਾਂ ਨੂੰ ਉਨà©à¨¹à¨¾à¨‚ ਦੇ ਦੇਸ਼ à¨à¨¾à¨°à¨¤ ਦਾ ਸੰਵਿਧਾਨ ਵੀ ਕਿਰਪਾਨ ਪਹਿਨਣ ਦੀ ਅਜ਼ਾਦੀ ਦਿੰਦਾ ਹੈ, ਇਸ ਕਰਕੇ ਇਟਲੀ ਦੀ ਸਰਕਾਰ ਨੂੰ ਵੀ ਸਿੱਖ ਸਰੋਕਾਰਾਂ ਨੂੰ ਸਮà¨à¨¦à©‡ ਹੋà¨, ਸਿੱਖਾਂ ਨੂੰ ਆਪਣੇ ਦੇਸ਼ ਅੰਦਰ ਕਿਰਪਾਨ ਪਹਿਨਣ ਦੀ ਖà©à©±à¨²à©à¨¹ ਦੇਣੀ ਚਾਹੀਦੀ ਹੈ। à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਅੱਜ ਸਿੱਖ ਦà©à¨¨à©€à¨† ਦੇ ਕਈ ਦੇਸ਼ਾਂ ਵਿੱਚ ਵੱਸਦੇ ਹਨ ਜਿੱਥੇ ਉਨà©à¨¹à¨¾à¨‚ ਨੇ ਆਪਣੇ ਮਿਹਨਤ ਅਤੇ ਇਮਾਨਦਾਰੀ ਨਾਲ ਵੱਡੀਆਂ ਪà©à¨°à¨¾à¨ªà¨¤à©€à¨†à¨‚ ਹਾਸਲ ਕੀਤੀਆਂ ਹਨ।
ਉਨà©à¨¹à¨¾à¨‚ ਕਿਹਾ ਕਿ ਅਮਰੀਕਾ, ਕੈਨੇਡਾ ਤੇ ਬਰਤਾਨੀਆ ਵਰਗੇ ਵਿਕਸਿਤ ਦੇਸ਼ਾਂ ਵਿੱਚ ਵੀ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਖà©à©±à¨²à©à¨¹ ਹੈ। à¨à¨¡à¨µà©‹à¨•ੇਟ ਧਾਮੀ ਨੇ ਇਟਲੀ ਦੀ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਸ. ਗà©à¨°à¨¬à¨šà¨¨ ਸਿੰਘ ਦੇ ਵਿਰà©à©±à¨§ ਦਰਜ ਕੀਤੇ ਗਠਕੇਸ ਦਾ ਡਟ ਕੇ ਵਿਰੋਧ ਕਰਨ ਅਤੇ ਇਸ ਦੀ ਸਮà©à©±à¨šà©€ ਜਾਣਕਾਰੀ ਸ਼à©à¨°à©‹à¨®à¨£à©€ ਕਮੇਟੀ ਪਾਸ ਵੀ ਪà©à©±à¨œà¨¦à©€ ਕਰਨ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਰੱਦ ਕਰਵਾਉਣ ਲਈ à¨à¨¾à¨°à¨¤ ਅੰਦਰ ਇਟਲੀ ਦੇ ਅੰਬੈਸਡਰ ਅਤੇ à¨à¨¾à¨°à¨¤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪà©à¨°à¨—ਟ ਕਰਨ ਦੇ ਨਾਲ-ਨਾਲ ਸਿੱਖਾਂ ਦੇ ਅਧਿਕਾਰਾਂ ਅਤੇ ਕਿਰਪਾਨ ਦੀ ਮਹੱਤਤਾ ਬਾਰੇ ਜਾਣਕਾਰੀ à¨à©‡à¨œà©€ ਜਾਵੇਗੀ। ਉਨà©à¨¹à¨¾à¨‚ à¨à¨¾à¨°à¨¤ ਦੇ ਵਿਦੇਸ਼ ਮੰਤਰੀ ਡਾ. à¨à©±à¨¸ ਜੈਸੰਕਰ ਨੂੰ ਵੀ ਅਪੀਲ ਕੀਤੀ ਕਿ ਸ. ਗà©à¨°à¨¬à¨šà¨¨ ਸਿੰਘ ਦੇ ਮਾਮਲੇ ਵਿੱਚ ਇਟਲੀ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਨà©à¨¹à¨¾à¨‚ ਵਿਰà©à©±à¨§ ਦਰਜ ਕੀਤਾ ਗਿਆ ਪਰਚਾ ਰੱਦ ਕਰਵਾਉਣ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login