ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਲੈਫਟੀਨੈਂਟ ਗਵਰਨਰ ਅਰà©à¨£à¨¾ ਮਿਲਰ ਦੇ ਸੱਦੇ 'ਤੇ, ਸà©à¨°à©€ ਹਰਿਮੰਦਰ ਸਾਹਿਬ ਅੰਮà©à¨°à¨¿à¨¤à¨¸à¨° ਦੇ ਹਜ਼ੂਰੀ ਰਾਗੀ, à¨à¨¾à¨ˆ ਸਵਿੰਦਰ ਸਿੰਘ ਨੇ ਹਾਲ ਹੀ ਵਿੱਚ ਹੋਈ ਗਵਰਨਰ ਦੀ ਇੰਟਰਫੇਥ ਕੌਂਸਲ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਵੱਖ-ਵੱਖ ਧਰਮਾਂ ਦੇ ਆਗੂ à¨à¨¾à¨ˆà¨šà¨¾à¨°à©‡ ਨà©à©° ਦਰਪੇਸ਼ ਸਾਂà¨à©€à¨†à¨‚ ਚà©à¨£à©Œà¨¤à©€à¨†à¨‚ ਸੰਬੰਧੀ ਵਿਚਾਰ ਵਟਾਂਦਰਾ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਵਿੱਚਕਾਰ à¨à¨•ਤਾ ਨੂੰ ਉਤਸ਼ਾਹਿਤ ਕਰਨ ਲਈ ਇਕੱਠੇ ਹੋà¨à¥¤
à¨à¨¾à¨ˆ ਸਵਿੰਦਰ ਸਿੰਘ ਪਿਛਲੇ 25 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਮੈਰੀਲੈਂਡ ਦੇ ਨਿਵਾਸੀ ਹਨ ਅਤੇ ਸੂਬੇ ਵਿੱਚ ਹੋਣ ਵਾਲੇ ਇੰਟਰਫੇਥ ਪà©à¨°à©‹à¨—ਰਾਮਾਂ, ਸੰਵਾਦਾਂ ਅਤੇ ਸਮਾਜਿਕ ਉਪਰਾਲਿਆਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਹਨ। ਕੌਂਸਲ ਦੀ ਮੀਟਿੰਗ ਵਿੱਚ ਉਨà©à¨¹à¨¾à¨‚ ਦੀ ਸ਼ਮੂਲੀਅਤ ਸਿੱਖ ਸਿਧਾਂਤਾ - ਸਮਾਨਤਾ, ਨਿਰਸਵਾਰਥ ਸੇਵਾ ਅਤੇ ਵਿਸ਼ਵਵਿਆਪੀ à¨à¨¾à¨ˆà¨šà¨¾à¨°à©‡ – ਦਾ ਪà©à¨°à¨šà¨¾à¨° ਕਰਦੀ ਹੈ, ਜੋ ਕਿ ਇੱਟਰਫੇਥ ਕੋਂਸਲ ਦੇ à¨à¨•ਤਾ ਅਤੇ ਸਾਂਠਨੂੰ ਮਜ਼ਬੂਤ ਕਰਨ ਦੇ ਮਿਸ਼ਨ ਨਾਲ ਮੇਲ ਖਾਂਦੀ ਹੈ।
ਮੀਟਿੰਗ ਸੰਬੰਧੀ, ਲੈਫਟੀਨੈਂਟ ਗਵਰਨਰ ਅਰà©à¨£à¨¾ ਮਿਲਰ ਨੇ ਸੋਸ਼ਲ ਮੀਡੀਆ 'ਤੇ ਲਿਿਖਆ, “ਸਮਾਜਿਕ ਸਮੱਸਿਆਵਾਂ ਦਾ ਹੱਲ ਕਰਨ ਲਈ ਸਾਰੇ ਧਰਮਾਂ ਦੇ ਮੈਂਬਰਾਂ ਨੂੰ ਇਕੱਠੇ ਕਰਨਾ ਜ਼ਰੂਰੀ ਹੈ। ਸਾਡੀ ਇੰਟਰਫੇਥ ਕੌਂਸਲ ਇਹ ਵਿਸ਼ਵਾਸ ਰੱਖਦੀ ਹੈ ਕਿ ਅਸੀਂ ਆਪਸੀ ਸਹਿਯੋਗ ਅਤੇ à¨à¨¾à¨ˆà¨µà¨¾à¨²à©€ ਰਾਹੀਂ ਹੀ ਅੱਗੇ ਵੱਧ ਸਕਦੇ ਹਾਂ। ਇਕੱਠੇ ਮਿਲ ਕੇ, ਅਸੀਂ ਸਕਾਰਾਤਮਕ ਤਬਦੀਲੀ ਨੂੰ ਯਕੀਨੀ ਬਣਾ ਸਕਦੇ ਹਾਂ!”
à¨à¨¾à¨ˆ ਸਵਿੰਦਰ ਸਿੰਘ ਨੇ ਇਸ ਇੰਟਰਫੇਥ ਮੀਟਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆ ਕਿਹਾ ਕਿ ਅਜਿਹੀਆਂ ਬੈਠਕਾਂ ਆਪਸੀ ਸਮਠਨੂੰ ਵਿਕਸਤ ਕਰਦੀਆਂ ਹਨ ਅਤੇ ਮਨà©à©±à¨–ਤਾ ਦੀ à¨à¨²à¨¾à¨ˆ ਵਾਸਤੇ ਸਾਂà¨à©€à¨†à¨‚ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਦੀਆਂ ਹਨ। ਉਹਨਾਂ ਨੇ ਗਵਰਨਰ ਵੱਲੋਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਵਿਚਾਰ-ਵਟਾਂਦਰੇ ਅਤੇ ਸਹਿਯੋਗ ਲਈ ਇਕੱਠੇ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇੰਟਰਫੇਥ ਕੌਂਸਲ ਦੇ ਮੈਂਬਰ ਵਜੋਂ, à¨à¨¾à¨ˆ ਸਵਿੰਦਰ ਸਿੰਘ ਨੇ ‘ਫੂਡ (ਖà©à¨°à¨¾à¨•) ਸà©à¨°à©±à¨–ਿਆ’ ਅਤੇ ‘ਇੰਟਰਫੇਥ ਕੌਂਸਲ ਰਿਲੇਸ਼ਨ’ ਕਮੇਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨà©à¨¹à¨¾à¨‚ ਨੇ ਦੱਸਿਆ ਕਿ ਸੂਬੇ ਦੇ ਨਿਯਮਾਂ ਅਨà©à¨¸à¨¾à¨°, ਉਹ ਸਿੱਖ ਅਤੇ ਹੋਰ à¨à¨¾à¨ˆà¨šà¨¾à¨°à¨¿à¨†à¨‚ ਨਾਲ ਮਿਲ ਕੇ ਸਰਕਾਰੀ ਸਰੋਤਾਂ ਦੀ ਵੰਡ ਨੂੰ ਸà©à¨¨à¨¿à¨¶à¨šà¨¿à¨¤ ਕਰਨ ਦੀ ਕੋਸ਼ਿਸ਼ ਕਰਨਗੇ।
ਗਵਰਨਰ ਦੀ ਇੰਟਰਫੇਥ ਕੌਂਸਲ, ਧਾਰਮਿਕ à¨à¨¾à¨ˆà¨šà¨¾à¨°à¨¿à¨†à¨‚ ਵਿੱਚਕਾਰ ਸਮਠਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਦਾ ਇੱਕ ਮੰਚ ਹੈ। à¨à¨¾à¨ˆ ਸਵਿੰਦਰ ਸਿੰਘ ਵਾਂਗ ਧਾਰਮਿਕ ਆਗੂਆਂ ਦੀ ਸ਼ਮੂਲੀਅਤ, ਮੈਰੀਲੈਂਡ ਵਿੱਚ à¨à¨•ਤਾ ਅਤੇ ਸੇਵਾ ਪà©à¨°à¨¤à©€ ਲਗਨ ਨੂੰ ਦਰਸਾਉਂਦੀ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login