ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2025 ਦੇ ਸਥਾਨਕ ਪੱਧਰ ਦੇ à¨à¨¾à¨¶à¨£ ਮà©à¨•ਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸਿੱਖ ਸੋਸਾਇਟੀ ਆਫ ਡੇਟਨ ਗà©à¨°à¨¦à©à¨†à¨°à¨¾ ਸਾਹਿਬ ਵਿਖੇ ਕਰਵਾਠਹੋà¨à¥¤ ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਦੀ ਸਰਪà©à¨°à¨¸à¨¤à©€ ਹੇਠਆਯੋਜਿਤ ਪà©à¨°à©‹à¨—ਰਾਮ ਵਿੱਚ 6 ਸਾਲ ਤੋਂ ਲੈ ਕੇ 22 ਸਾਲ ਤੱਕ ਦੇ 15 ਬੱਚਿਆਂ ਤੇ ਨੋਜਵਾਨਾਂ ਨੇ à¨à¨¾à¨— ਲਿਆ।
ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂà¨à©€ ਕਰਦੇ ਹੋਠਡੇਟਨ ਖੇਤਰ ਦੇ ਕਨਵੀਨਰ ਸਮੀਪ ਸਿੰਘ ਨੇ ਦੱਸਿਆ ਕਿ à¨à¨¾à¨— ਲੈਣ ਵਾਲੇ ਬੱਚਿਆਂ ਨੂੰ ਉਮਰ ਅਨà©à¨¸à¨¾à¨° ਪੰਜ ਗਰà©à©±à¨ªà¨¾à¨‚ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰà©à©±à¨ª ਨੂੰ ਜਨਵਰੀ ਮਹੀਨੇ ਇਕ ਕਿਤਾਬ ਅਤੇ 3 ਸਵਾਲ ਦਿੱਤੇ ਜਾਂਦੇ ਹਨ। ਬੱਚਿਆਂ ਨੇ ਦਿੱਤੇ ਗਠਤਿੰਨ ਸਵਾਲਾਂ ਦੇ ਜਵਾਬ 5 ਤੋਂ 7 ਮਿੰਟ ਵਿਚ à¨à¨¾à¨¶à¨£ ਦੇ ਰੂਪ ਵਿਚ ਦੇਣੇ ਹà©à©°à¨¦à©‡ ਹਨ।
ਉਹਨਾਂ ਅੱਗੇ ਦੱਸਿਆ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆਂ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ, ਨਾਲ ਹੀ ਉਹਨਾਂ ਨੂੰ à¨à¨¾à¨¶à¨£ ਲਿਖਣ ਅਤੇ ਬੋਲਣ ਦਾ ਵੀ ਪਤਾ ਲੱਗਦਾ ਹੈ। ਸਿਮਪੋਜ਼ੀਅਮ ਵਾਲੇ ਦਿਨ ਹਰੇਕ ਬੱਚੇ ਦੀ ਮਿਹਨਤ ਉਹਨਾਂ ਦੇ à¨à¨¾à¨¶à¨£ ਰਾਹੀਂ ਸਾਫ à¨à¨²à¨• ਰਹੀ ਸੀ।
ਇਸ ਸਾਲ ਪਹਿਲੇ ਗਰà©à©±à¨ª ਨੂੰ “ਸਾਕਾ ਚਮਕੌਰ”, ਦੂਜੇ ਨੂੰ “ਸਿੱਖ ਸਾਖੀਜ਼”, ਤੀਜੇ ਨੂੰ “ਸਿੱਖ ਇਤੀਹਾਸ ਦੀਆਂ ਚੋਣਵੀਆਂ ਸਾਖੀਆਂ” ਅਤੇ ਚੌਥੇ ਨੂੰ “ਦ ਮੈਸੇਜ ਆਫ ਗà©à¨°à¨¬à¨¾à¨£à©€” ਪà©à¨¸à¨¤à¨• ਦਿੱਤੀ ਗਈ। ਹਰ ਸਾਲ ਵਾਂਗ ਸਿਮਪੋਜ਼ੀਅਮ ਦੀ ਅਰੰà¨à¨¤à¨¾ ਅਤੇ ਸਮਾਪਤੀ ਅਰਦਾਸ ਅਤੇ ਹà©à¨•ਮਨਾਮਾ ਲੈ ਕੇ ਹੋਈ।
à¨à¨¾à¨— ਲੈਣ ਵਾਲੇ ਬੱਚਿਆਂ ਨੂੰ ਪà©à¨°à¨¸à¨•ਾਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਹਰੇਕ ਗਰà©à¨ª ਦੇ ਜੇਤੂ ਬੱਚੇ ਓਹਾਇਓ ਅਤੇ ਪੈਨਸਲਵੇਨੀਆਂ ਸੂਬੇ ਦੇ ਹੋਰਨਾਂ ਸ਼ਹਿਰਾਂ ਦੇ ਜੇਤੂਆਂ ਨਾਲ ਕਲੀਵਲੈਂਡ ਵਿਖੇ ਹੋਣ ਵਾਲੇ ਰਾਜ ਪੱਧਰੀ ਮà©à¨•ਾਬਲਿਆਂ ਵਿਚ à¨à¨¾à¨— ਲੈਣਗੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login