( ਸਮੀਪ ਸਿੰਘ ਗà©à¨®à¨Ÿà¨¾à¨²à¨¾ )
ਸਿਨਸਿਨੈਟੀ, ਓਹਾਇਓ (1 ਸਤੰਬਰ, 2024): ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕà©à¨à©›à¨¨’ਸੰਸਥਾ ਵਲੋਂ ਕਰਵਾਠਜਾਂਦੇ ਇਸ ਸੰਮੇਲਨ ਵਿਚ 13 ਪà©à¨°à¨®à©à©±à¨– ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜà©à©±à¨Ÿ ਹੋਈਆਂ ਅਤੇ ਵੱਖ-ਵੱਖ ਧਰਮਾਂ, ਸà¨à¨¿à¨†à¨šà¨¾à¨°à¨¾à¨‚ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ, ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋà¨à¥¤
ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂà¨à©€ ਕਰਦੇ ਹੋਠਸਿੱਖ ਕਮਿਉਨਿਟੀ ਦੇ ਕਾਰਕà©à©°à¨¨ ਸਮੀਪ ਸਿੰਘ ਗà©à¨®à¨Ÿà¨¾à¨²à¨¾ ਨੇ ਦੱਸਿਆ ਕਿ ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ à¨à¨¾à¨ˆà¨šà¨¾à¨°à©‡ ਵਲੋਂ ਆਠਹੋਠਹਜ਼ਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਆਠਹੋਠਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹà©à¨¤ ਖà©à¨¶à©€ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ।
ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨà©à¨®à¨¾à¨‡à©°à¨¦à¨¿à¨†à¨‚ ਨੇ ਆਪਣੇ ਧਰਮ ਦੇ ਅਕੀਦੇ ਮà©à¨¤à¨¾à¨¬à¨• ਪਰਮਾਤਮਾ ਦਾ ਗà©à¨£ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮà©à©±à¨– ਸੰਸਥਾਪਕਾਂ ਵਿੱਚੋਂ ਸਨ, ਉਹਨਾਂ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬà©à¨¨à¨¿à¨†à¨¦à©€ ਸਿੱਖਿਆਵਾਂ ਬਾਰੇ ਦੱਸਿਆ। ਉਹਨਾਂ ਕਿਹਾ ਕਿ ਗà©à¨°à©‚ ਗà©à¨°à©°à¨¥ ਸਾਹਿਬ ‘ਚ ਗà©à¨°à©‚ ਸਾਹਿਬ ਫà©à¨°à¨®à¨¾à¨‰à¨‚ਦੇ ਹਨ ‘ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿਆਈ’ਜਿਸ ਦਾ ਸà©à¨¨à©‡à¨¹à¨¾ ਹੈ ‘ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ, ਸà¨à¨¨à¨¾à¨‚ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।’
ਗà©à¨°à¨¦à©à¨†à¨°à¨¾ ਫਤਹਿਗੜà©à¨¹ ਸਾਹਿਬ ਪੰਜਾਬ ਦੇ ਹੈਡ ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਵੀ ਇਸ ਪà©à¨°à©‹à¨—ਰਾਮ ‘ਚ ਸ਼ਾਮਲ ਹੋà¨à¥¤ ਉਹਨਾਂ ਸਿੱਖ à¨à¨¾à¨ˆà¨šà¨¾à¨°à©‡ ਦੀ ਸ਼ਲਾਘਾ ਕਰਦੇ ਹੋਠਕਿਹਾ ਕਿ ‘ਆਪਣੀ ਕੌਮੀ ਹਾਜਰੀ ਲਵਾਉਣ ਵਾਸਤੇ, ਆਪਣੀ ਕੌਮੀ ਪਹਿਚਾਣ ਸੰਸਾਰ ਸਾਹਮਣੇ ਰੱਖਣ ਲਈ ਜਿਸ ਤਰà©à¨¹à¨¾à¨‚ ਸਿੱਖ à¨à¨¾à¨ˆà¨šà¨¾à¨°à¨¾ ਯਤਨਸ਼ੀਲ ਹੈ, ਮੈਂ ਇਹਨਾਂ ਦੀ à¨à¨¾à¨µà¨¨à¨¾ ਨੂੰ ਨਮਸਕਾਰ ਕਰਦਾ ਹਾਂ। ਆਪਣੀ ਕਿਰਤ ਦੇ ਨਾਲ ਨਾਲ ਇਹ ਕੌਮ ਦਾ ਨਾਮ ਉੱਚਾ ਕਰ ਰਹੇ ਹਨ, ਗà©à¨°à©‚ ਸਾਹਿਬ ਜੀ ਇਹਨਾਂ ਨੂੰ ਚੜਦੀ ਕਲਾ ਬਖਸ਼ਣ।’
ਹਜ਼ੂਰੀ ਰਾਗੀ à¨à¨¾à¨ˆ ਬਿਕਰਮਜੀਤ ਸਿੰਘ, à¨à¨¾à¨ˆ ਚਰਨਬੀਰ ਸਿੰਘ ਰਬਾਬੀ, à¨à¨¾à¨ˆ ਪà©à¨°à¨à¨œà©‹à¨¤ ਸਿੰਘ ਦੇ ਜੱਥੇ ਨੇ ਸਿੱਖ ਸੰਗਤ ਸਣੇ ਸ਼ਬਦ ਕੀਰਤਨ “ਸà¨à©‡ ਜੀਅ ਸਮਾਲਿ ਅਪਣੀ ਮਿਹਰ ਕਰ੒ਗਾਇਨ ਕੀਤਾ। ਵੱਖ-ਵੱਖ ਧਰਮਾਂ ਦੇ ਸਿਮਰਨ ਦੇ ਸੈਸ਼ਨ ‘ਚ ਸਿੱਖ à¨à¨¾à¨ˆà¨šà¨¾à¨°à©‡ ਵਲੋਂ ਬੀਬੀ ਮਿਹਰ ਕੌਰ ਨੇ ਦਿਲਰà©à¨¬à¨¾ ਨਾਲ ਮੂਲ-ਮੰਤਰ ਦਾ ਗਾਇਨ ਅਤੇ ਵਾਹਿਗà©à¨°à©‚ ਸਿਮਰਨ ਕੀਤਾ।
ਸਿੱਖ ਪà©à¨°à¨¦à¨°à¨¶à¨¨à©€ ਵਿਚ ਪà©à¨¸à¨¤à¨•ਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਕਕਾਰ ਵੀ ਰੱਖੇ ਗà¨à¥¤ ਆਠਹੋਠਮਹਿਮਾਨਾਂ ਨੂੰ ਦਸਤਾਰ ਬੰਨਣ ਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਲਈ ਸੈਸ਼ਨ ਦਾ ਪà©à¨°à¨¬à©°à¨§ ਕੀਤਾ ਗਿਆ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼à©à¨°à¨— ਬਹà©à¨¤ ਹੀ ਉਤਸ਼ਾਹਿਤ ਹà©à©°à¨¦à©‡, ਤਸਵੀਰਾਂ ਲੈਂਦੇ ਅਤੇ ਮਾਣ ਨਾਲ ਸੰਮੇਲਨ ਵਿਚ ਘà©à©°à¨®à¨¦à©‡ ਰਹੇ।
ਸਿਨਸਿਨੈਟੀ ਦੇ ਮੇਅਰ ਆਫਤਾਬ ਪà©à¨°à©‡à¨µà¨¾à¨² ਨੇ ਕਿਹਾ, “ਅੱਜ ਕਈ ਧਰਮਾਂ ਤੋਂ ਲੋਕ ਇਸ ਸਮਾਗਮ ‘ਚ ਸ਼ਾਂਤੀ, ਆਪਸੀ ਪਿਆਰ ਅਤੇ ਜਾਣਕਾਰੀ ਵਧਾਉਣ ਲਈ ਇਕੱਠੇ ਹੋਠਹਨ। ਮੈਨੂੰ ਇਸ ਤੱਥ ‘ਤੇ ਮਾਣ ਹੈ ਕਿ ਮੇਰੇ ਪਿਤਾ ਇੱਕ ਸਿੱਖ ਹਨ। ਸਿਨਸਿਨੈਟੀ, ਡੇਟਨ ਅਤੇ ਓਹਾਇਓ ਦੇ ਹੋਰਨਾਂ ਸ਼ਹਿਰਾਂ ਤੋਂ ਸਾਰੇ ਸਿੱਖ ਆਪਣੇ ਧਰਮ ਬਾਰੇ ਜਾਣਕਾਰੀ ਦੇਣ ਅਤੇ ਲੰਗਰ ਦੀ ਪà©à¨°à¨¥à¨¾ ਨੂੰ ਸਾਂà¨à¨¾ ਕਰਨ ਲਈ ਆਠਹਨ। ਲੰਗਰ ਸਿੱਖ ਧਰਮ ਵਿੱਚ ਇਕ à¨à¨¸à©€ ਪਰੰਪਰਾ ਹੈ ਜੋ ਦੱਸਦੀ ਹੈ ਕਿ ਹਰ ਕੋਈ ਰੱਬ ਦੀ ਨਜ਼ਰ ਵਿੱਚ ਬਰਾਬਰ ਹੈ। ਤà©à¨¸à©€à¨‚ ਦà©à¨¨à©€à¨†à¨‚ à¨à¨° ਦੇ ਕਿਸੇ ਵੀ ਗà©à¨°à¨¦à©à¨†à¨°à©‡ ਵਿੱਚ ਜਾ ਸਕਦੇ ਹੋ ਅਤੇ ਲੰਗਰ ਛੱਕ ਸਕਦੇ ਹੋ। ਮੈਨੂੰ ਸਿੱਖ à¨à¨¾à¨ˆà¨šà¨¾à¨°à©‡ ‘ਤੇ ਬਹà©à¨¤ ਮਾਣ ਹੈ।”
ਇਸ ਮੌਕੇ ਸਿੱਖ à¨à¨¾à¨ˆà¨šà¨¾à¨°à©‡ ਵੱਲੋਂ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਨੂੰ ਵੀ ਸ਼ਰਧਾਂਜਲੀ à¨à©‡à¨Ÿ ਕੀਤੀ ਗਈ। ਇਸ ਸਮਾਗਮ ਨਾਲ ਸਿਨਸਿਨਾਟੀ ਦੇ ਵੱਖ ਵੱਖ à¨à¨¾à¨ˆà¨šà¨¾à¨°à¨¿à¨†à¨‚ ਵਿੱਚ ਆਪਸੀ ਸਿੱਖਿਆ, ਸੰਬੰਧ, ਹਮਦਰਦੀ, ਸਮਠਅਤੇ ਪਿਆਰ ਪੈਦਾ ਹੋ ਰਿਹਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login