ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ। ਉਨà©à¨¹à¨¾à¨‚ ਅਮਰੀਕਾ ਵਿਚ ਆਖ਼ਰੀ ਸਾਹ ਲà¨à¥¤ ਬਾਪੂ ਸੂਰਤ ਸਿੰਘ ਖ਼ਾਲਸਾ ਨੇ ਸਿੰਘਾਂ ਦੀ ਰਿਹਾਈ ਲਈ 8 ਸਾਲ 2015 ਤੋਂ 2023 ਤੱਕ à¨à©à©±à¨– ਹੜਤਾਲ ਕੀਤੀ ਸੀ। ਉਹ 91 ਵਰਿà©à¨†à¨‚ ਦੇ ਸਨ ਤੇ ਕà©à¨ ਸਮਾਂ ਪਹਿਲਾਂ ਹੀ ਆਪਣੇ ਪà©à©±à¨¤à¨° ਕੋਲ ਕੈਲੀਫੋਰਨੀਆ ਗਠਸਨ। ਜਾਣਕਾਰੀ ਅਨà©à¨¸à¨¾à¨° ਸਵੇਰੇ 7 ਵਜੇ ਦੇ ਕਰੀਬ ਉਨà©à¨¹à¨¾à¨‚ ਦਾ ਦਿਹਾਂਤ ਹੋਇਆ ਹੈ।
ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦà©à©±à¨– ਦਾ ਪà©à¨°à¨—ਟਾਵਾ ਕੀਤਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨà©à¨¹à¨¾à¨‚ ਨੇ ਆਪਣਾ ਸੰਘਰਸ਼ ਪੂਰੀ ਦà©à¨°à¨¿à©œà¨¤à¨¾ ਨਾਲ ਲੜਿਆ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦà©à¨°à¨¿à©œ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਰਤਾ ਪà©à¨°à¨– ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ à¨à¨¾à¨£à¨¾ ਮੰਨਣ ਦਾ ਬੱਲ ਪà©à¨°à¨¦à¨¾à¨¨ ਕਰਨ।
à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦà©à©±à¨– ਪà©à¨°à¨—ਟ
— Shiromani Gurdwara Parbandhak Committee (@SGPCAmritsar) January 15, 2025
ਅੰਮà©à¨°à¨¿à¨¤à¨¸à¨°, 15 ਜਨਵਰੀ-
ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦà©à©±à¨– ਦਾ… pic.twitter.com/IHNOnjlT1C
ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪà©à¨°à¨—ਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪà©à¨°à¨—ਟਾਵਾ ਕੀਤਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login