ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘à¨à¨®à¨°à¨œà©°à¨¸à©€’ 'ਤੇ ਤà©à¨°à©°à¨¤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨà©à¨¹à¨¾à¨‚ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪà©à¨°à¨—ਟਾਵਿਆਂ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬà©à©±à¨ ਕੇ ਸਿੱਖਾਂ ਦੀ ਕਿਰਦਾਰਕà©à¨¸à¨¼à©€ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨà©à¨¹à¨¾à¨‚ ਕਿਹਾ 1984 ਦਾ ਸਿੱਖ ਵਿਰੋਧੀ ਕਰੂਰ ਕਾਰਾ ਕੌਮ ਕਦੇ ਨਹੀਂ à¨à©à©±à¨² ਸਕਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ à¨à¨¿à©°à¨¡à¨°à¨¾à¨‚ਵਾਲੇ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ à¨à¨²à¨¾à¨¨à¨¿à¨† ਜਾ ਚà©à©±à¨•ਾ ਹੈ, ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨà©à¨¹à¨¾à¨‚ ਦੀ ਕਿਰਦਾਰਕà©à¨¸à¨¼à©€ ਕਰਨ ਦੀ ਕੋà¨à©€ ਹਰਕਤ ਕੀਤੀ ਜਾ ਰਹੀ ਹੈ। ਉਨà©à¨¹à¨¾à¨‚ ਕਿਹਾ ਕਿ ਕੰਗਨਾ ਰਣੌਤ ਵੱਲੋਂ ਅਕਸਰ ਹੀ ਜਾਣਬà©à©±à¨ ਕੇ ਸਿੱਖਾਂ ਦੀਆਂ à¨à¨¾à¨µà¨¨à¨¾à¨µà¨¾à¨‚ à¨à©œà¨•ਾਉਣ ਵਾਲੇ ਪà©à¨°à¨—ਟਾਵੇ ਕੀਤੇ ਜਾਂਦੇ ਹਨ ਪਰ ਸਰਕਾਰ ਉਸ ਉੱਤੇ ਕਾਰਵਾਈ ਕਰਨ ਦੀ ਥਾਂ ਉਸਦੀ ਪà©à¨¸à¨¼à¨¤à¨ªà¨¨à¨¾à¨¹à©€ ਕਰ ਰਹੀ ਹੈ। ਉਨà©à¨¹à¨¾à¨‚ ਕਿਹਾ ਕਿ ਸਰਕਾਰ ਕੰਗਨਾ ਰਣੌਤ ਵੱਲੋਂ à¨à¨®à¨°à¨œà©°à¨¸à©€ ਫਿਲਮ ਰਾਹੀਂ ਕੀਤੀ ਗਈ ਹਰਕਤ ਲਈ ਉਸ ਵਿਰà©à©±à¨§ ਸਿੱਖਾਂ ਦੀਆਂ ਧਾਰਮਿਕ à¨à¨¾à¨µà¨¨à¨¾à¨µà¨¾à¨‚ à¨à©œà¨•ਾਉਣ ਦਾ ਪਰਚਾ ਦਰਜ ਕਰੇ।
à¨à¨¡à¨µà©‹à¨•ੇਟ ਧਾਮੀ ਨੇ ਸਖ਼ਤ ਇਤਰਾਜ ਪà©à¨°à¨—ਟ ਕਰਦਿਆਂ ਕਿਹਾ ਕਿ à¨à¨®à¨°à¨œà©°à¨¸à©€ ਫਿਲਮ ਦੇ ਜਾਰੀ ਕੀਤੇ ਗਠਅੰਸ਼ਾਂ ਤੋਂ ਇਹੀ ਸਪਸ਼ਟ ਹà©à©°à¨¦à¨¾ ਹੈ ਕਿ ਇਸ ਵਿਚ ਸਿੱਖਾਂ ਦੇ ਕਿਰਦਾਰ ਨੂੰ ਜਾਣਬà©à©±à¨ ਕੇ ਗਲਤ ਪੇਸ਼ ਕਰਦਿਆਂ ਉਨà©à¨¹à¨¾à¨‚ ਨੂੰ ਦਹਿਸ਼ਤਗਰਦ ਵੱਜੋਂ ਦਿਖਾਇਆ ਗਿਆ ਹੈ, ਜੋ ਕਿ ਗਹਿਰੀ ਸਾਜ਼ਸ਼ ਦਾ ਹਿੱਸਾ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਇਕ ਪਾਸੇ ਮਨà©à©±à¨–à©€ ਅਧਿਕਾਰਾਂ ਦੀ ਗੱਲ ਕਰਨ ਵਾਲੇ ਸਿੱਖ ਕਾਰਕà©à©°à¨¨ à¨à¨¾à¨ˆ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ‘ਪੰਜਾਬ ’95’ ਵਿਚ 85 ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਕਰਨ ਦੀ ਪà©à¨°à¨µà¨¾à¨¨à¨—à©€ ਨਹੀਂ ਦਿੱਤੀ ਗਈ, ਜਦਕਿ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ à¨à¨®à¨°à¨œà©°à¨¸à©€ ਫਿਲਮ ਨੂੰ ਤà©à¨°à©°à¨¤ ਜਾਰੀ ਕਰਨ ਦੀ ਪà©à¨°à¨µà¨¾à¨¨à¨—à©€ ਦੇ ਦਿੱਤੀ ਗਈ ਹੈ। ਇਹ ਦੋਹਰੇ ਮਾਪਦੰਡ ਦੇਸ਼ਹਿੱਤ ਵਿੱਚ ਨਹੀਂ ਹਨ, ਲਿਹਾਜਾ ਸਰਕਾਰ ਨੂੰ ਇਸ ਉੱਤੇ ਮੰਥਨ ਕਰਨ ਦੀ ਲੋੜ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਫਿਲਮਾਂ ਨਾਲ ਸਬੰਧਤ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚà©à©±à¨•ੇ ਹਨ ਜਦੋਂ ਸਿੱਖ ਕਿਰਦਾਰਾਂ ਅਤੇ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਨੂੰ ਸਹੀ ਢੰਗ ਨਾਲ ਪੇਸ਼ ਨਾ ਕੀਤੇ ਜਾਣ ਕਰਕੇ ਸਿੱਖ à¨à¨¾à¨µà¨¨à¨¾à¨µà¨¾à¨‚ ਨੂੰ ਸੱਟ ਮਾਰੀ ਗਈ ਹੈ। ਉਨà©à¨¹à¨¾à¨‚ à¨à¨¾à¨°à¨¤ ਸਰਕਾਰ ਦੇ ਸੂਚਨਾ ਪà©à¨°à¨¸à¨¾à¨°à¨£ ਮੰਤਰੀ ਸà©à¨°à©€ ਅਸ਼ਵਿਨੀ ਵੈਸ਼ਨਵ ਪਾਸੋ ਕੰਗਨਾ ਰਣੌਤ ਦੀ à¨à¨®à¨°à¨œà©°à¨¸à©€ ਫਿਲਮ ਉੱਤੇ ਤà©à¨°à©°à¨¤ ਰੋਕ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਅੱਗੇ ਤੋਂ ਇਹ ਯਕੀਨੀ ਬਣਾਇਆ ਜਾਵੇ ਕਿ ਸਿੱਖ ਵਿਰੋਧੀ à¨à¨¾à¨µà¨¨à¨¾ ਨਾਲ ਕੋਈ ਵੀ ਫਿਲਮ ਜਾਰੀ ਨਾ ਹੋਵੇ।
à¨à¨¡à¨µà©‹à¨•ੇਟ ਧਾਮੀ ਨੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰ ਸ਼ਾਮਲ ਕਰਨ ਦੀ ਗੱਲ ਆਖੀ, ਕਿਉਂਕਿ ਇੱਕ ਸਿੱਖ ਮੈਂਬਰ ਦੀ ਗੈਰ-ਮੌਜੂਦਗੀ ਕਾਰਨ ਹੀ ਇੱਕਪਾਸੜ ਫੈਸਲੇ ਕੀਤੇ ਜਾ ਰਹੇ ਹਨ। ਉਨà©à¨¹à¨¾à¨‚ ਕਿਹਾ ਸ਼à©à¨°à©‹à¨®à¨£à©€ ਕਮੇਟੀ ਪਹਿਲਾਂ ਵੀ ਕਈ ਵਾਰ ਆਪਣੇ ਜਨਰਲ ਇਜਲਾਸ ਵਿੱਚ ਮਤੇ ਪਾਸ ਕਰਕੇ ਇਹ ਮੰਗ ਕਰ ਚà©à©±à¨•à©€ ਹੈ ਕਿ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦਾ ਇੱਕ ਨà©à¨®à¨¾à¨‡à©°à¨¦à¨¾ ਜ਼ਰੂਰ ਸ਼ਾਮਲ ਕੀਤਾ ਜਾਵੇ ਪਰ ਦà©à©±à¨– ਦੀ ਗੱਲ ਹੈ ਕਿ ਸਰਕਾਰ ਇਸ ਉੱਤੇ ਅਮਲ ਨਹੀਂ ਕਰ ਰਹੀ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਇਸ ਫਿਲਮ ਉੱਤੇ ਰੋਕ ਲਗਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਫਿਲਮ ਦੇ ਜਾਰੀ ਹੋਣ ਨਾਲ ਸਿੱਖ ਕੌਮ ਅੰਦਰ à¨à¨¾à¨°à©€ ਰੋਸ ਅਤੇ ਰੋਹ ਪੈਦਾ ਹੋਣਾ ਕà©à¨¦à¨°à¨¤à©€ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login