à¨à¨¾à¨°à¨¤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪà©à©°à¨› ਵਿੱਚ ਹੋਠਹਮਲਿਆਂ 'ਚ ਮਾਰੇ ਗਠਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਪà©à©°à¨› ਪਹà©à©°à¨šà©‡ ਅਤੇ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰà©à¨ªà¨ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਉਨà©à¨¹à¨¾à¨‚ ਸਮੂਹ ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਪà©à¨°à¨—ਟ ਕੀਤੀ ਅਤੇ ਰਾਗੀ à¨à¨¾à¨ˆ ਅਮਰੀਕ ਸਿੰਘ ਨਮਿੱਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ. ਰਣਜੀਤ ਸਿੰਘ, ਰਾਗੀ à¨à¨¾à¨ˆ ਅਮਰੀਕ ਸਿੰਘ, ਸਾਬਕਾ ਫੌਜੀ ਸ. ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪà©à©°à¨›) ਦੀ ਹਮਲਿਆਂ ਦੌਰਾਨ ਮੌਤ ਹੋ ਗਈ ਸੀ।
ਪà©à©°à¨› ਪà©à©±à¨œà©‡ à¨à¨¡à¨µà©‹à¨•ੇਟ ਧਾਮੀ ਨੇ ਕਿਹਾ ਜੰਗ ਦੇ ਨਤੀਜੇ ਕਦੇ ਵੀ ਮਾਨਵਤਾ ਦੇ ਹੱਕ ਵਿੱਚ ਨਹੀਂ ਹੋ ਸਕਦੇ ਬਲਕਿ ਇਸ ਤੇ ਮਾਰੂ ਪà©à¨°à¨à¨¾à¨µ ਚਿਰਸਦੀਵ ਮਾਨਵਤਾ ਨੂੰ ਸਹਿਣੇ ਪੈਂਦੇ ਹਨ। ਉਨà©à¨¹à¨¾à¨‚ ਕਿਹਾ ਕਿ ਜਿਨà©à¨¹à¨¾à¨‚ ਪਰਿਵਾਰਾਂ ਦੇ ਜੀ ਤà©à¨° ਗਠਹਨ ਉਨà©à¨¹à¨¾à¨‚ ਦਾ ਦà©à©±à¨– ਬਹà©à¨¤ ਵੱਡਾ ਹੈ ਅਤੇ ਸ਼à©à¨°à©‹à¨®à¨£à©€ ਕਮੇਟੀ ਨੇ ਇਸ ਨੂੰ ਵੰਡਾਉਣ ਦਾ ਇੱਕ ਨਿਮਾਣਾ ਯਤਨ ਕੀਤਾ ਹੈ। ਉਨà©à¨¹à¨¾à¨‚ ਆਖਿਆ ਕਿ ਇਹ ਕੋਈ ਅਹਿਸਾਨ ਨਹੀਂ ਹੈ ਸਗੋਂ ਇਹ ਸਿੱਖ ਸੰਸਥਾ ਸਠਦੀ ਸਾਂà¨à©€ ਹੈ ਅਤੇ ਇਸੇ à¨à¨¾à¨µà¨¨à¨¾ ਨਾਲ ਹੀ ਆਪਣਾ ਫਰਜ਼ ਨਿà¨à¨¾ ਰਹੀ ਹੈ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਜੰਮੂ ਕਸ਼ਮੀਰ ਵਿੱਚ ਸਿੱਖਾਂ ਦੇ ਮਾਮਲਿਆਂ ਪà©à¨°à¨¤à©€ ਸà©à¨¹à¨¿à¨°à¨¦ ਪਹà©à©°à¨š ਅਪਨਾà¨à¥¤ ਉਨà©à¨¹à¨¾à¨‚ ਕਿਹਾ ਕਿ ਕਿਸੇ ਸਮੇਂ ਜੰਮੂ ਕਸ਼ਮੀਰ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਤਹਿਤ ਰਾਖਵਾਂ ਕਰਨ ਮਿਲਦਾ ਸੀ, ਪà©à¨°à©°à¨¤à©‚ ਮੌਜੂਦਾ ਸਮੇਂ ਇਨà©à¨¹à¨¾à¨‚ ਨੂੰ ਇਸ ਤੋਂ ਵਿਰਵਾ ਕਰ ਦਿੱਤਾ ਗਿਆ ਹੈ। ਉਨà©à¨¹à¨¾à¨‚ ਕਿਹਾ ਕਿ ਇਹ ਰਾਖਵਾਂ ਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਵੱਖਰਾ ਕੋਟਾ ਨੀਅਤ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ। à¨à¨¡à¨µà©‹à¨•ੇਟ ਧਾਮੀ ਨੇ ਜੰਮੂ ਕਸ਼ਮੀਰ ਦੇ ਮà©à©±à¨– ਮੰਤਰੀ ਨੂੰ ਵੀ ਕਿਹਾ ਕਿ ਉਹ ਮਾਰੇ ਗਠਚਾਰ ਸਿੱਖ ਪਰਿਵਾਰਾਂ ਦੀ ਸਾਰ ਲੈਣ ਅਤੇ ਉਨà©à¨¹à¨¾à¨‚ ਨੂੰ ਲੋੜੀਂਦੀਆਂ ਸਹੂਲਤਾਂ ਮà©à¨¹à¨ˆà¨† ਕਰਵਾਉਣ। ਉਨà©à¨¹à¨¾à¨‚ ਆਖਿਆ ਕਿ ਇਨà©à¨¹à¨¾à¨‚ ਪਰਿਵਾਰਾਂ ਵਿੱਚੋਂ ਇੱਕ ਇੱਕ ਜੀਅ ਨੂੰ ਨੌਕਰੀ ਦੇਣ ਦਾ ਸਰਕਾਰ ਪà©à¨°à¨¬à©°à¨§ ਕਰੇ।
ਇਸੇ ਦੌਰਾਨ ਮਹੰਤ ਮਨਜੀਤ ਸਿੰਘ ਨੇ à¨à¨²à¨¾à¨¨ ਕੀਤਾ ਕਿ ਉਹ ਪੀੜਿਤ ਸਿੱਖ ਪਰਿਵਾਰਾਂ ਦੇ ਬੱਚਿਆਂ ਦੀ ਪੜà©à¨¹à¨¾à¨ˆ ਦਾ ਖਰਚਾ ਚà©à©±à¨•ਣਗੇ, ਤਾਂ ਜੋ ਇਹਨਾਂ ਦੇ ਬੱਚੇ ਚੰਗੀ ਪੜà©à¨¹à¨¾à¨ˆ ਕਰਕੇ à¨à¨µà¨¿à©±à¨– ਵਿੱਚ ਪਰਿਵਾਰ ਦਾ ਸਹਾਰਾ ਬਣ ਸਕਣ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login