ਅੱਜ ਸà©à¨–ਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ à¨à©‚ੰਦੜ ਨਾਲ ਮੀਟਿੰਗ ਤੋਂ ਬਾਅਦ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਮà©à©œ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ ਵਜੋਂ ਸੇਵਾ ਸੰà¨à¨¾à¨²à¨£à¨—ੇ। à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ ਦੇ ਅਹà©à¨¦à©‡ ਤੋਂ ਅਸਤੀਫਾ ਦਿੱਤਾ ਗਿਆ ਸੀ। ਅੱਜ ਮੀਟਿੰਗ ਤੋਂ ਬਾਅਦ ਧਾਮੀ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਵਿਚ ਮà©à©œ ਆਪਣਾ ਅਹà©à¨¦à¨¾ ਸੰà¨à¨¾à¨² ਲੈਣਗੇ।
ਲਗà¨à¨— ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਉਨà©à¨¹à¨¾à¨‚ ਪੱਤਰਕਾਰਾਂ ਨਾਲ ਗੱਲਬਾਤ ਕੀਤੀ।ਧਾਮੀ ਨੇ ਕਿਹਾ ਕਿ ਅੰਤਰਿੰਗ ਕਮੇਟੀ ਵੱਲੋਂ ਉਨà©à¨¹à¨¾à¨‚ ਦਾ ਅਸਤੀਫਾ ਨਾ ਮਨਜ਼ੂਰ ਕੀਤਾ ਗਿਆ ਹੈ। ਜਿਸ ਕਾਰਨ ਉਨà©à¨¹à¨¾à¨‚ ਨੂੰ ਮà©à©œ ਪà©à¨°à¨§à¨¾à¨¨à¨—à©€ ਪਦ ‘ਤੇ ਵਾਪਿਸ ਜਾਣਾ ਪੈ ਰਿਹਾ ਹੈ।
ਜਦੋਂ ਉਨà©à¨¹à¨¾à¨‚ ਤੋਂ ਸà©à¨–ਬੀਰ ਸਿੰਘ ਬਾਦਲ ਨਾਲ ਗਿਲੇ ਸ਼ਕਵਿਆਂ ਸਬੰਧੀ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਉਨà©à¨¹à¨¾à¨‚ ਕਿਹਾ ਕਿ ਉਹ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਪà©à¨°à¨§à¨¾à¨¨ ਰਹੇ ਹਨ ਤੇ ਮੈਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦਾ ਪà©à¨°à¨§à¨¾à¨¨ ਸੀ। ਇਸ ਲਈ ਕà©à¨ ਗੱਲਾਂ ਪੰਥ ਤੇ ਪਾਰਟੀ ਦੇ ਵੱਡੇ ਹਿੱਤਾਂ ਲਈ ਲੋੜੀਂਦੀਆਂ ਸਨ। ਮੇਰਾ ਕੋਈ ਨਿੱਜੀ ਸਵਾਰਥ ਨਹੀ ਸੀ, ਸੋ ਉਨà©à¨¹à¨¾à¨‚ ਗੱਲਾਂ ‘ਤੇ ਗੱਲਬਾਤ ਕਰਨੀ ਬਹà©à¨¤ ਜ਼ਰੂਰੀ ਸੀ।
ਉਨà©à¨¹à¨¾à¨‚ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਮੈਂਬਰ ਸਾਹਿਬਾਨ, ਸਿੰਘ ਸਾਹਿਬਾਨ ਤੇ ਸ਼à©à¨°à©‹à¨®à¨£à©€ ਅਕਾਲੀ ਦਲ ਵਲੋਂ ਵਾਰ-ਵਾਰ ਮੈਨੂੰ ਅਸਤੀਫ਼ਾ ਵਾਪਸ ਲੈਣ ਲਈ ਅਪੀਲ ਕੀਤੀ ਜਾ ਰਹੀ ਸੀ। ਕੱਲà©à¨¹ ਵੀ à¨à©±à¨¸. ਜੀ. ਪੀ. ਸੀ. ਦੀ à¨à¨—ਜ਼ੀਕਿਊਟਿਵ ਕਮੇਟੀ ਦੇ ਮਤੇ ਅਨà©à¨¸à¨¾à¨° ਅਸਤੀਫਾ ਵਾਪਸ ਕਰਵਾਇਆ ਗਿਆ।
ਅੱਜ ਅਕਾਲੀ ਦਲ ਦੀ ਲੀਡਰਸ਼ਿਪ ਬਲਵਿੰਦਰ ਸਿੰਘ à¨à©‚ੰਦੜ, ਸà©à¨–ਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਹੋਰ ਆਗੂ ਮੇਰੇ ਘਰ ਪਹà©à©°à¨šà©‡ ਅਤੇ ਮੈਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ। ਧਾਮੀ ਨੇ ਕਿਹਾ ਕਿ ਉਹ ਇਕ ਦੋ-ਦਿਨ ਵਿਚ ਮà©à©œ ਸੇਵਾ ਸੰà¨à¨¾à¨²à¨£à¨—ੇ।
ਇਸ ਮੌਕੇ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਆਗੂ ਵਰਿੰਦਰ ਸਿੰਘ ਬਾਜਵਾ ਬਾਜਵਾ ਸਾਬਕਾ ਰਾਜ ਸà¨à¨¾ ਮੈਂਬਰ, ਲਖਵਿੰਦਰ ਸਿੰਘ ਲੱਖੀ ਜ਼ਿਲ ਪà©à¨°à¨§à¨¾à¨¨ ਸ਼à©à¨°à©‹à¨®à¨£à©€ ਅਕਾਲੀ ਦਲ, ਅਰਵਿੰਦਰ ਸਿੰਘ ਰਸੂਲਪà©à¨° ਹਲਕਾ ਇੰਚਾਰਜ ਸ਼à©à¨°à©‹à¨®à¨£à©€ ਅਕਾਲੀ ਦਲ ਟਾਂਡਾ , ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ ਅਤੇ ਹੋਰ ਅਕਾਲੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login