ਜੂਨ 1984 ’ਚ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਠਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਠਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ à¨à©‡à¨Ÿ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਸà©à¨°à©€ ਅਖੰਡ ਪਾਠਸਾਹਿਬ ਆਰੰਠਕੀਤਾ ਗਿਆ। ਸà©à¨°à©€ ਅਖੰਡ ਪਾਠਸਾਹਿਬ ਦੀ ਅਰੰà¨à¨¤à¨¾ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪà©à¨°à¨®à©à©±à¨– ਸਖਸ਼ੀਅਤਾਂ ਮੌਜੂਦ ਸਨ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਠਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ à¨à©à©±à¨² ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋà¨à¥¤ ਉਨà©à¨¹à¨¾à¨‚ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ à¨à©‡à¨Ÿ ਕੀਤਾ ਜਾਂਦਾ ਹੈ। à¨à¨¡à¨µà©‹à¨•ੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ à¨à©‡à¨Ÿ ਕਰਨ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ à¨à¨¾à¨ˆ ਮਨਜੀਤ ਸਿੰਘ, ਓà¨à¨¸à¨¡à©€ ਸ. ਸਤਬੀਰ ਸਿੰਘ ਧਾਮੀ, ਸà©à¨°à©€ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login