ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸà©à¨°à©€ ਗà©à¨°à©‚ ਹਰਿਗੋਬਿੰਦ ਸਾਹਿਬ ਜੀ ਦਾ ਗà©à¨°à¨¤à¨¾à¨—ੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸà©à¨°à©€ ਹਰਿਮੰਦਰ ਸਾਹਿਬ, ਸà©à¨°à©€ ਅਕਾਲ ਤਖ਼ਤ ਸਾਹਿਬ ਅਤੇ ਗà©à¨°à¨¦à©à¨†à¨°à¨¾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਠਗà¨à¥¤ ਵੱਡੀ ਗਿਣਤੀ ਸੰਗਤਾਂ ਨੇ ਸà©à¨°à©€ ਹਰਿਮੰਦਰ ਸਾਹਿਬ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸਤਿਕਾਰ à¨à©‡à¨Ÿ ਕੀਤਾ।
ਸà©à¨°à©€ ਗà©à¨°à©‚ ਹਰਿਗੋਬਿੰਦ ਸਾਹਿਬ ਜੀ ਦੇ ਗà©à¨°à¨¤à¨¾à¨—ੱਦੀ ਦਿਹਾੜੇ ਦੇ ਸਬੰਧ ਵਿਚ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾਠਗà¨, ਜਿਸ ਮਗਰੋਂ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ। ਅਰਦਾਸ à¨à¨¾à¨ˆ ਪà©à¨°à©‡à¨® ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹà©à¨•ਮਨਾਮਾ ਸà©à¨°à©€ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗà©à¨°à©°à¨¥à©€ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਉਨà©à¨¹à¨¾à¨‚ ਸੰਗਤਾਂ ਨਾਲ ਗà©à¨°à©‚ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਵੀ ਕੀਤੀਆਂ। ਉਨà©à¨¹à¨¾à¨‚ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖਾਂ ਅੰਦਰ ਜà©à¨²à¨® ਖਿਲਾਫ਼ ਲੜਨ ਦਾ ਜਜ਼ਬਾ ਪੈਦਾ ਕੀਤਾ।
ਇਸੇ ਦੌਰਾਨ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸà©à¨°à©€ ਗà©à¨°à©‚ ਹਰਿਗੋਬਿੰਦ ਸਾਹਿਬ ਜੀ ਨੇ ਗà©à¨°à¨¤à¨¾à¨—ੱਦੀ ’ਤੇ ਬਿਰਾਜਮਾਨ ਹੋਣ ਸਮੇਂ ਸੰਗਤਾਂ ਨੂੰ ਜੋ ਹà©à¨•ਮ ਕੀਤੇ ਸਨ, ਉਹ ਹà©à¨•ਮ ਅੱਜ ਵੀ ਲਾਗੂ ਹਨ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅੱਜ ਵੀ ਉਵੇਂ ਹੀ ਕਾਇਮ ਹੈ। ਜਥੇਦਾਰ ਸਾਹਿਬ ਨੇ ਸਮà©à©±à¨šà©€ ਸਿੱਖ ਕੌਮ ਨੂੰ ਇੱਕ ਨਿਸ਼ਾਨ ਸਾਹਿਬ ਹੇਠਇਕੱਠੇ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨà©à¨¹à¨¾à¨‚ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰੇਕ ਸਿੱਖ ਆਪਣੇ ਕੋਲ ਸ਼ਸਤਰ ਰੱਖੇ, ਜੋ ਇਹ ਸਾਡੇ ਗà©à¨°à©‚ ਦਾ ਹà©à¨•ਮ ਹੈ।
ਉਨà©à¨¹à¨¾à¨‚ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸà©à¨°à©€ ਗà©à¨°à©‚ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲà©à¨¹à©‡ ਤੋਂ ਰਿਹਾਅ ਹੋà¨, ਤਾਂ ਉਨà©à¨¹à¨¾à¨‚ ਨੇ 52 ਰਾਜਿਆਂ ਨੂੰ ਵੀ ਕੈਦ ’ਚੋਂ ਰਿਹਾਅ ਕਰਵਾਇਆ। ਜਥੇਦਾਰ ਗੜਗੱਜ ਨੇ ਗà©à¨°à©‚ ਸਾਹਿਬ ਦੇ ਗà©à¨°à¨¿à¨†à¨ˆ ਪà©à¨°à¨¬ ਮੌਕੇ ਲੰਮੇ ਸਮੇਂ ਤੋਂ ਜੇਲà©à¨¹à¨¾à¨‚ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਸਮà©à©±à¨šà©€ ਕੌਮ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਨà©à¨®à¨¾à¨‡à©°à¨¦à¨¾ ਸੰਸਥਾ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰ ਸਿੱਖ ਨੂੰ ਵੱਧ ਚੜà©à¨¹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨà©à¨¹à¨¾à¨‚ ਸੰਗਤਾਂ ਨੂੰ ਸà©à¨°à©€ ਗà©à¨°à©‚ ਹਰਗੋਬਿੰਦ ਸਾਹਿਬ ਜੀ ਦੇ ਗà©à¨°à¨¤à¨¾ ਗੱਦੀ ਦਿਵਸ ਦੀ ਵਧਾਈ ਦਿੰਦਿਆਂ ਸà©à¨°à©€ ਅਕਾਲ ਤਖ਼ਤ ਸਾਹਿਬ ਦੀ ਸਰਪà©à¨°à¨¸à¨¤à©€ ਹੇਠਇਕੱਠੇ ਹੋਣ ਅਤੇ ਗà©à¨°à©‚ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login