ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ ਹੋਰ ਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਹੈ ਕਿ ਉਹ ਗà©à¨°à©‚ ਸਾਹਿਬਾਨ ਨੂੰ ਸਮਰਪਿਤ ਢà©à©±à¨•ਵੀਆਂ ਯਾਦਗਾਰਾਂ ਉਸਾਰਨ ਦੀ ਪਹਿਲਕਦਮੀ ਕਰਨ।
12 ਜੂਨ ਨੂੰ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਵਿਖੇ ਹੋਈ ਅੰਤà©à¨°à¨¿à©°à¨— ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ, à¨à¨¾à¨ˆ ਮਤੀਦਾਸ ਜੀ, à¨à¨¾à¨ˆ ਸਤੀਦਾਸ ਜੀ ਅਤੇ à¨à¨¾à¨ˆ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ 350 ਸਾਲਾ ਗà©à¨°à¨¤à¨¾à¨—ੱਦੀ ਦਿਵਸ ਦੀ ਸ਼ਤਾਬਦੀ ਨਵੰਬਰ 2025 ਵਿਚ ਕੌਮੀ ਪੱਧਰ ’ਤੇ ਮਨਾਈ ਜਾਵੇਗੀ।
ਉਨà©à¨¹à¨¾à¨‚ ਕਿਹਾ ਕਿ ਇਸ ਸਬੰਧੀ ਵਿਸ਼ਾਲ ਪੱਧਰ ’ਤੇ ਗà©à¨°à¨®à¨¤à¨¿ ਸਮਾਗਮ, ਨਗਰ ਕੀਰਤਨ, ਸੈਮੀਨਾਰ ਅਤੇ ਇਤਿਹਾਸਕ ਪà©à¨°à¨•ਾਸ਼ਨਾਵਾਂ ਕਰਨ ਦਾ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸੰਗਤ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾਣਗੇ, ਜਦਕਿ ਸਰਕਾਰ ਦਾ ਫ਼ਰਜ਼ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿà¨à¨¾à¨‰à¨£à¥¤
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਸੰਗਤ ਪਾਸੋਂ ਸà©à¨à¨¾à¨… ਮੰਗੇ ਗਠਹਨ, ਲੇਕਿਨ ਇਹ ਕਾਰਜ ਕਰਨਾ ਸਿੱਖ ਸੰਸਥਾ ਸ਼à©à¨°à©‹à¨®à¨£à©€ ਕਮੇਟੀ ਦੀ à©›à©à©°à¨®à©‡à¨µà¨¾à¨°à©€ ਹੈ, ਨਾ ਕਿ ਸਰਕਾਰ ਦੀ। ਸਰਕਾਰਾਂ ਦਾ ਕੰਮ ਸ਼ਤਾਬਦੀਆਂ ਮੌਕੇ ਢà©à©±à¨•ਵੀਆਂ ਯਾਦਗਾਰਾਂ ਬਣਾਉਣਾ ਅਤੇ ਗà©à¨°à©‚ ਸਾਹਿਬਾਨ ਨਾਲ ਸਬੰਧਤ ਨਗਰਾਂ ਅਤੇ ਅਸਥਾਨਾਂ ਵਿਖੇ ਵਿਕਾਸ ਦੇ ਕਾਰਜ ਕਰਨਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ à¨à¨²à¨¾à¨¨ ਕਰੇ। ਉਨà©à¨¹à¨¾à¨‚ ਕਿਹਾ ਕਿ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਨੇ ਮਨà©à©±à¨–à©€ ਅਧਿਕਾਰਾਂ ਦੀ ਰੱਖਿਆ ਦੇ ਨਾਲ-ਨਾਲ ਉਸ ਸਮੇਂ ਹਿੰਦੂ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ, ਜੋ ਦà©à¨¨à©€à¨†à¨‚ ਦੇ ਧਰਮ ਇਤਿਹਾਸ ਅੰਦਰ ਇਕ ਮਿਸਾਲ ਹੈ।
ਉਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗà©à¨°à©‚ ਸਾਹਿਬ ਦੀ ਇਸ ਮਹਾਨ ਸ਼ਹਾਦਤ ਨੂੰ ਸਤਿਕਾਰ ਦਿੰਦਿਆਂ ਸਜ਼ਾਵਾਂ ਪੂਰੀਆਂ ਕਰ ਚà©à©±à¨•ੇ ਬੰਦੀ ਸਿੰਘਾਂ ਦੀ ਰਿਹਾਈ ਦਾ à¨à¨²à¨¾à¨¨ ਕਰੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login