ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ ਅਤੇ ਹੋਰ ਅਹà©à¨¦à©‡à¨¦à¨¾à¨°à¨¾à¨‚ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ à¨à¨²à¨¾à¨¨ ਕੀਤਾ ਹੈ। à¨à¨¡à¨µà©‹à¨•ੇਟ ਧਾਮੀ ਨੇ ਜਾਰੀ ਇਕ ਪà©à¨°à©ˆà©±à¨¸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹà©à¨¦à©‡à¨¦à¨¾à¨°à¨¾à¨‚ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦà©à¨ªà¨¹à¨¿à¨° 12 ਵਜੇ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮà©à©°à¨¦à¨°à©€ ਹਾਲ ਵਿਖੇ ਹੋਵੇਗਾ। ਇਸ ਵਿਚ ਪà©à¨°à¨§à¨¾à¨¨, ਸੀਨੀਅਰ ਮੀਤ ਪà©à¨°à¨§à¨¾à¨¨, ਜੂਨੀਅਰ ਮੀਤ ਪà©à¨°à¨§à¨¾à¨¨, ਜਨਰਲ ਸਕੱਤਰ ਅਤੇ ਅੰਤà©à¨°à¨¿à©°à¨— ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login