ਸà©à¨°à©€ ਗà©à¨°à©‚ ਰਾਮਦਾਸ ਜੀ ਦੇ ਗà©à¨°à¨¿à¨†à¨ˆ ਦਿਵਸ ਅਤੇ ਸà©à¨°à©€ ਗà©à¨°à©‚ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸà©à¨°à©€ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਸà©à¨°à©€ ਗà©à¨²à¨¾à¨¬ ਚੰਦ ਕਟਾਰੀਆ ਗà©à¨°à¨¦à©à¨†à¨°à¨¾ ਸà©à¨°à©€ ਬਾਉਲੀ ਸਾਹਿਬ ਵਿਖੇ ਨਤਮਸਤਕ ਹੋà¨à¥¤ ਇਸ ਮੌਕੇ ਉਨà©à¨¹à¨¾à¨‚ ਦੀ ਪਤਨੀ ਸà©à¨°à©€à¨®à¨¤à©€ ਅਨੀਤਾ ਕਟਾਰੀਆ ਵੀ ਮੌਜੂਦ ਸਨ। ਸà©à¨°à©€ ਕਟਾਰੀਆ ਨੇ ਗà©à¨°à©‚ ਘਰ ਵਿਖੇ ਮੱਥਾ ਟੇਕਿਆ ਅਤੇ ਕੜਾਹ ਪà©à¨°à¨¸à¨¼à¨¾à¨¦ ਦੀ ਦੇਗ ਕਰਵਾ ਕੇ ਸ਼ਰਧਾ ਪà©à¨°à¨—ਟਾਈ। ਉਨà©à¨¹à¨¾à¨‚ ਨੂੰ ਗà©à¨°à¨¦à©à¨†à¨°à¨¾ ਸਾਹਿਬ ਅੰਦਰ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹà©à¨¦à©‡à¨¦à¨¾à¨°à¨¾à¨‚ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਪੰਜਾਬ ਗà©à¨°à¨¦à©à¨†à¨°à¨¾ ਸà©à¨°à©€ ਬਾਉਲੀ ਸਾਹਿਬ ਵਿਖੇ ਕਰੀਬ ਇੱਕ ਘੰਟਾ ਰà©à¨•ੇ, ਜਿਸ ਦੌਰਾਨ ਉਹ ਲੰਗਰ ਘਰ ਵੀ ਗà¨à¥¤
ਇਸੇ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਸà©à¨°à©€ ਗà©à¨²à¨¾à¨¬ ਚੰਦ ਕਟਾਰੀਆ ਨੇ ਕਿਹਾ ਕਿ ਜੇ ਅੱਜ ਦੇਸ਼ ਦੀ ਧਰਮ ਸੰਸਕà©à¨°à¨¿à¨¤à©€, ਪਰੰਪਰਾਵਾਂ ਤੇ ਸੱà¨à¨¿à¨†à¨šà¨¾à¨° ਸà©à¨°à©±à¨–ਿਅਤ ਹੈ ਤਾਂ ਉਹ ਸਿੱਖ ਗà©à¨°à©‚ ਸਾਹਿਬਾਨ ਦੀ ਬਦੌਲਤ ਹੈ। ਉਨà©à¨¹à¨¾à¨‚ ਕਿਹਾ ਕਿ ਦੇਸ਼ ਦੀ ਧਰਮ ਸੰਸਕà©à¨°à¨¿à¨¤à©€ ਬਚਾਉਣ ਲਈ ਸਿੱਖ ਗà©à¨°à©‚ ਸਾਹਿਬਾਨ ਨੇ ਜੋ ਯੋਗਦਾਨ ਤੇ ਕà©à¨°à¨¬à¨¾à¨¨à©€ ਦਿੱਤੀ ਹੈ ਉਹ ਇਤਿਹਾਸ ਵਿੱਚ ਅਮਰ ਹੈ। ਉਨà©à¨¹à¨¾à¨‚ ਸà©à¨°à©€ ਗੋਇੰਦਵਾਲ ਸਾਹਿਬ ਦਾ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਗà©à¨°à©‚ ਸਾਹਿਬ ਨੇ ਇੱਕ ਪੰਗਤ ਤੇ ਇੱਕ ਸੰਗਤ ਦਾ ਇਤਿਹਾਸ ਦਿੱਤਾ ਜੋ ਮਨà©à©±à¨–à©€ ਬਰਾਬਰੀ ਦੀ ਵਿਲੱਖਣ ਉਦਾਹਰਨ ਹੈ, ਜਿੱਥੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਹà©à©°à¨¦à¨¾à¥¤ ਉਨà©à¨¹à¨¾à¨‚ ਕਿਹਾ ਕਿ ਗà©à¨°à©‚ ਸਾਹਿਬ ਦੀ ਮਹਾਨਤਾ à¨à¨¨à©€ ਵੱਡੀ ਸੀ ਕਿ ਇੱਥੇ ਆਠਅਕਬਰ ਬਾਦਸ਼ਾਹ ਨੇ ਵੀ ਪਹਿਲਾਂ ਪੰਗਤ ਵਿੱਚ ਬੈਠਕੇ ਪਰਸ਼ਾਦਾ ਛਕਿਆ ਸੀ।
ਸà©à¨°à©€ ਗà©à¨²à¨¾à¨¬ ਚੰਦ ਕਟਾਰੀਆ ਨੇ ਕਿਹਾ ਕਿ ਉਹ ਇੱਕ ਅਧਿਆਪਕ ਹਨ, ਸਿੱਖ ਗà©à¨°à©‚ ਸਾਹਿਬਾਨ ਦਾ ਇਤਿਹਾਸ ਪਹਿਲਾਂ ਪਾਠਪà©à¨¸à¨¤à¨•ਾਂ ਵਿੱਚ ਪੜà©à¨¹à¨¨ ਨੂੰ ਮਿਲਦਾ ਸੀ, ਲੇਕਿਨ ਹੌਲੀ-ਹੌਲੀ ਸਾਡੇ ਦੇਸ਼ ਨੇ ਉਸ ਨੂੰ ਪਾਠਪà©à¨¸à¨¤à¨•ਾਂ ਤੋਂ ਅਲੱਗ ਕੀਤਾ ਹੈ। ਰਾਜਪਾਲ ਪੰਜਾਬ ਨੇ ਕਿਹਾ ਕਿ ਉਨà©à¨¹à¨¾à¨‚ ਨੇ ਸਿੱਖ ਗà©à¨°à©‚ ਸਾਹਿਬਾਨ ਖਾਸਕਰ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦਾ ਜੀਵਨ ਇਤਿਹਾਸ ਪੜà©à¨¹à¨¿à¨† ਹੈ, ਜੋ ਕਿ ਬਹà©à¨¤ ਹੀ ਸੰਘਰਸ਼ਮਈ ਤੇ ਪà©à¨°à©‡à¨°à¨£à¨¾à¨¦à¨¾à¨‡à¨• ਹੈ। ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਬਾਰੇ ਗੱਲ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਉਹ ਸਮà¨à¨¦à©‡ ਹਨ ਕਿ ਇਸ ਤੋਂ ਵੱਡਾ ਕà©à¨°à¨¬à¨¾à¨¨à©€ ਸ਼ਾਇਦ ਹੀ ਕੋਈ ਹੋਵੇਗੀ ਕਿ ਆਪਣੇ ਧਰਮ ਪੰਥ ਨੂੰ ਬਚਾਉਣ ਲਈ ਚਾਰੋਂ ਸਾਹਿਬਜ਼ਾਦੇ ਕà©à¨°à¨¬à¨¾à¨¨ ਕਰ ਦਿੱਤੇ।
ਉਨà©à¨¹à¨¾à¨‚ ਦੇਸ਼ਵਾਸੀਆਂ ਨੂੰ ਗà©à¨°à©‚ ਸਾਹਿਬਾਨ ਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪà©à¨°à©‡à¨°à¨£à¨¾ ਲੈਣ ਦੀ ਗੱਲ ਆਖੀ। ਉਨà©à¨¹à¨¾à¨‚ ਕਿਹਾ ਕਿ ਸà©à¨°à©€ ਗà©à¨°à©‚ ਅਮਰਦਾਸ ਜੀ ਤੇ ਸà©à¨°à©€ ਗà©à¨°à©‚ ਰਾਮਦਾਸ ਜੀ ਨਾਲ ਸਬੰਧਤ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਖà©à¨¸à¨¼à©€ ਤੇ ਸà©à¨à¨¾à¨—ਾ ਮਹਿਸੂਸ ਕਰ ਰਹੇ ਹਨ। ਰਾਜਪਾਲ ਪੰਜਾਬ ਨੇ ਕਿਹਾ ਕਿ ਇੱਥੇ ਆ ਕੇ ਉਨà©à¨¹à¨¾à¨‚ ਨੇ ਗà©à¨°à©‚ ਸਾਹਿਬ ਅੱਗੇਪ ਦੇਸ਼ ਅਤੇ ਸੂਬੇ ਵਿੱਚ ਅਮਨ ਸ਼ਾਂਤੀ, à¨à¨¾à¨ˆà¨šà¨¾à¨°à©‡ ਤੇ ਤਰੱਕੀ ਦੀ ਅਰਦਾਸ ਕੀਤੀ ਹੈ। ਇਸ ਮੌਕੇ ਉਨà©à¨¹à¨¾à¨‚ ਨੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਉਨà©à¨¹à¨¾à¨‚ ਦਾ ਸਵਾਗਤ ਤੇ ਸਨਮਾਨ ਕਰਨ ਉੱਤੇ ਵੀ ਧੰਨਵਾਦ ਕੀਤਾ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਲਈ ਮਹੱਤਵਪੂਰਨ ਹਨ ਅਤੇ ਇਹ ਸਿੱਖੀ ਦੇ ਪà©à¨°à¨šà¨¾à¨° ਪà©à¨°à¨¸à¨¾à¨° ਲਈ ਇੱਕ ਅਹਿਮ ਮੌਕਾ ਹਨ। ਉਨà©à¨¹à¨¾à¨‚ ਕਿਹਾ ਕਿ ਸà©à¨°à©€ ਗà©à¨°à©‚ ਅਮਰਦਾਸ ਜੀ ਨਾਲ ਸਬੰਧਤ ਇਸ ਸ਼ਤਾਬਦੀ ਦੌਰਾਨ ਪੰਜਾਬ ਦੇ ਰਾਜਪਾਲ ਦਾ ਗà©à¨°à©‚ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ à¨à©‡à¨Ÿ ਕਰਨ ਆਉਣਾ ਸਵਾਗਤਯੋਗ ਹੈ। ਉਨà©à¨¹à¨¾à¨‚ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਹਰ ਇੱਕ ਨੂੰ ਖà©à©±à¨²à©à¨¹à¨¾ ਸੱਦਾ ਹà©à©°à¨¦à¨¾ ਹੈ ਅਤੇ ਪà©à¨°à¨®à©à©±à¨– ਸ਼ਖ਼ਸੀਅਤਾਂ ਵੀ ਇਸੇ ਵਿੱਚ ਹੀ ਆਉਂਦੀਆਂ ਹਨ। ਉਨà©à¨¹à¨¾à¨‚ ਕਿਹਾ ਕਿ ਇੱਥੇ ਜੋ ਵੀ ਪà©à¨°à¨®à©à©±à¨– ਸ਼ਖ਼ਸੀਅਤਾਂ ਆਉਣਗੀਆਂ ਉਨà©à¨¹à¨¾à¨‚ ਦਾ ਸਵਾਗਤ ਰਹੇਗਾ। à¨à¨¡à¨µà©‹à¨•ੇਟ ਧਾਮੀ ਨੇ ਸ਼ਤਾਬਦੀ ਮੌਕੇ ਸਹਿਯੋਗ ਕਰਨ ਲਈ ਜ਼ਿਲà©à¨¹à¨¾ ਪà©à¨°à¨¸à¨¼à¨¾à¨¸à¨¼à¨¨ ਦਾ ਧੰਨਵਾਦ ਕੀਤਾ।
ਇਸ ਸਮੇਂ ਮੌਜੂਦ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਕਾਰਜਕਾਰੀ ਪà©à¨°à¨§à¨¾à¨¨ ਸ. ਬਲਵਿੰਦਰ ਸਿੰਘ à¨à©‚ੰਦੜ ਨੇ ਵੀ ਗà©à¨°à©‚ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ à¨à©‡à¨Ÿ ਕਰਦਿਆਂ ਕੌਮ ਨੂੰ ਗà©à¨°à©‚ ਸਾਹਿਬਾਨ ਦੇ ਦਰਸਾਠਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ। ਸ. à¨à©‚ੰਦੜ ਨੇ ਕਿਹਾ ਕਿ ਸਮਾਜ ਅੰਦਰ ਸà©à¨–ਾਵਾਂ ਮਹੌਲ ਬਣਾਉਣ ਅਤੇ ਬà©à¨°à¨¾à¨ˆà¨†à¨‚ ਖਤਮ ਕਰਨ ਲਈ ਗà©à¨°à©‚ ਸਾਹਿਬ ਦੇ ਉਪਦੇਸ਼ ਵੱਡੀ ਮਹੱਤਤਾ ਰੱਖਦੇ ਹਨ। ਉਨà©à¨¹à¨¾à¨‚ ਕਿਹਾ ਕਿ ਕੌਮ ਦੀ ਜਿੰਮੇਵਾਰੀ ਹੈ ਕਿ ਅਜਿਹੇ ਸ਼ਤਾਬਦੀ ਦਿਹਾੜਿਆਂ ਤੋਂ ਸੇਧ ਲੈ ਕੇ ਪੰਥਕ ਇੱਕਜà©à©±à¨Ÿà¨¤à¨¾ ਨਾਲ ਪੰਜਾਬ ਅਤੇ ਕੌਮ ਦੇ à¨à¨²à©‡ ਲਈ ਗੰà¨à©€à¨° ਯਤਨ ਕੀਤੇ ਜਾਣ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਜਿੰਦਰ ਸਿੰਘ ਮਹਿਤਾ, ਸਾਬਕਾ ਪà©à¨°à¨§à¨¾à¨¨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤà©à¨°à¨¿à©°à¨— ਮੈਂਬਰ ਸ. ਅਮਰਜੀਤ ਸਿੰਘ à¨à¨²à¨¾à¨ˆà¨ªà©à¨°, ਮੈਂਬਰ ਸ. ਗà©à¨°à¨¬à¨šà¨¨ ਸਿੰਘ ਕਰਮੂੰਵਾਲਾ, ਸ. ਸà©à¨°à¨œà©€à¨¤ ਸਿੰਘ à¨à¨¿à©±à¨Ÿà©‡à¨µà©±à¨¡, à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗà©à¨°à¨®à©€à¨¤ ਸਿੰਘ ਬੂਹ, à¨à¨¾à¨ˆ ਅਜਾਇਬ ਸਿੰਘ ਅà¨à¨¿à¨†à¨¸à©€, ਬਾਬਾ ਕਸ਼ਮੀਰ ਸਿੰਘ à¨à©‚ਰੀ ਵਾਲੇ, ਸ. ਸà©à¨–ਵਿੰਦਰ ਸਿੰਘ à¨à©‚ਰੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਸਕੱਤਰ ਸ. ਪà©à¨°à¨¤à¨¾à¨ª ਸਿੰਘ, ਸਕੱਤਰ ਧਰਮ ਪà©à¨°à¨šà¨¾à¨° ਕਮੇਟੀ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login