ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼à©à¨°à©‹à¨®à¨£à©€ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤà©à¨°à¨¿à©°à¨— ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, ਸ. ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਸ. ਗà©à¨°à¨šà¨°à¨¨ ਸਿੰਘ ਕੋਹਾਲਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਹੋਰ ਪà©à¨°à¨®à©à©±à¨– ਸ਼ਖ਼ਸੀਅਤਾਂ ਨੂੰ ਓà¨à¨¸à¨¡à©€ ਸ. ਸਤਬੀਰ ਸਿੰਘ ਧਾਮੀ, ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫà©à©±à¨²à¨¾à¨‚ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗà©à¨°à¨¦à©à¨†à¨°à¨¾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹà©à©°à¨¦à©€ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡà¨à¨¾à¨—ਾ ਮਹਿਸੂਸ ਕਰਦੇ ਹਨ। ਉਨà©à¨¹à¨¾à¨‚ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨà©à¨¹à¨¾à¨‚ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।
ਜਥਾ ਰਵਾਨਾ ਕਰਨ ਸਮੇਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗà©à¨°à¨¦à©à¨†à¨°à¨¾ ਸà©à¨°à©€ ਪੰਜਾ ਸਾਹਿਬ ਹਸਨਅਬਦਾਲ, ਗà©à¨°à¨¦à©à¨†à¨°à¨¾ ਜਨਮ ਅਸਥਾਨ ਸà©à¨°à©€ ਨਨਕਾਣਾ ਸਾਹਿਬ, ਗà©à¨°à¨¦à©à¨†à¨°à¨¾ ਸà©à¨°à©€ ਸੱਚਾ ਸੌਦਾ ਸਾਹਿਬ, ਗà©à¨°à¨¦à©à¨†à¨°à¨¾ ਸà©à¨°à©€ ਦਰਬਾਰ ਸਾਹਿਬ ਸà©à¨°à©€ ਕਰਤਾਰਪà©à¨° ਸਾਹਿਬ, ਗà©à¨°à¨¦à©à¨†à¨°à¨¾ ਡੇਹਰਾ ਸਾਹਿਬ ਲਾਹੌਰ, ਗà©à¨°à¨¦à©à¨†à¨°à¨¾ ਰੋੜੀ ਸਾਹਿਬ à¨à¨®à¨¨à¨¾à¨¬à¨¾à¨¦ ਦੇ ਦਰਸ਼ਨ ਕਰਕੇ 19 ਅਪà©à¨°à©ˆà¨² ਨੂੰ ਇਹ ਜਥਾ ਵਾਪਸ à¨à¨¾à¨°à¨¤ ਪਰਤੇਗਾ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਸ਼ਰਧਾਲੂਆਂ ਨੂੰ ਖà©à©±à¨²à©à¨¹à¨¦à¨¿à¨²à©€ ਨਾਲ ਵੀਜ਼ੇ ਦੇਣ ਲਈ ਕੀਤਾ ਧੰਨਵਾਦ
ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗà©à¨°à¨§à¨¾à¨®à¨¾à¨‚ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖà©à©±à¨²à¨¦à¨¿à¨²à©€ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮà©à©±à¨– ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਵੱਲੋ ਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖà©à¨¶à©€ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗà©à¨°à¨§à¨¾à¨®à¨¾à¨‚ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼à©à¨°à©‹à¨®à¨£à©€ ਕਮੇਟੀ ਵੱਲੋਂ à¨à©‡à¨œà©€ ਗਈ 1942 ਨਾਵਾਂ ਵਾਲੀ ਸੂਚੀ ਅਨà©à¨¸à¨¾à¨° ਸਾਰੇ ਵੀਜੇ ਜਾਰੀ ਕੀਤੇ ਗਠਹਨ।
ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗà©à¨°à¨§à¨¾à¨®à¨¾à¨‚ ਦੇ ਦਰਸ਼ਨ ਕਰਨ ਦਾ ਮੌਕਾ ਪà©à¨°à¨¦à¨¾à¨¨ ਕੀਤਾ ਹੈ। ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ à¨à¨¾à¨µà¨¨à¨¾à¨µà¨¾à¨‚ ਦਾ ਸਤਿਕਾਰ ਕਰਦਾ ਹੈ, ਸਗੋਂ à¨à¨¾à¨°à¨¤ ਅਤੇ ਪਾਕਿਸਤਾਨ ਵਿਚਕਾਰ ਸੱà¨à¨¿à¨†à¨šà¨¾à¨°à¨• ਤੇ à¨à¨¾à¨ˆà¨šà¨¾à¨°à¨• ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਮà©à©±à¨– ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨà©à¨¹à¨¾à¨‚ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤà©à¨¹à¨¾à¨¡à©‡ ਦà©à¨†à¨°à¨¾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨà©à¨¹à¨¾à¨‚ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪà©à¨°à¨¬à©°à¨§ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਆਸ ਪà©à¨°à¨—ਟਾਈ ਕਿ à¨à¨µà¨¿à©±à¨– ਵਿਚ ਵੀ ਇਸੇ ਤਰà©à¨¹à¨¾à¨‚ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ à¨à¨¾à¨ˆà¨šà¨¾à¨°à©‡ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗà©à¨°à¨§à¨¾à¨®à¨¾à¨‚ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login