ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਨਾਲ ਸਬੰਧਤ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋà©à¨°à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਗà©à¨°à¨®à¨¤à¨¿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਉਪਰੰਤ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ।
ਅਰਦਾਸ, ਹà©à¨•ਮਨਾਮੇ ਉਪਰੰਤ à¨à¨¾à¨ˆ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨà©à¨¹à¨¾à¨‚ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨà©à¨¹à¨¾à¨‚ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗà©à¨°à©‚ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨà©à¨¹à¨¾à¨‚ ਸਿੱਖ ਨੌਜà©à¨†à¨¨à©€ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪà©à¨°à©‡à¨°à¨£à¨¾ ਕੀਤੀ।
ਇਸ ਮੌਕੇ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਠਗà¨, ਜਿਸ ਵਿਚ ਕਥਾਵਾਚਕਾਂ ਅਤੇ ਢਾਡੀ ਜਥਿਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਵਧੀਕ ਸਕੱਤਰ ਸ. ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਸà©à¨°à©€ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਤੋਂ ਇਲਾਵਾ ਵੱਡੀ ਗਿਣਤੀ 'ਚ ਸਿੱਖ ਸੰਗਤ ਹਾਜ਼ਰ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login