ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਠà¨à¨¾à¨°à©€ ਨà©à¨•ਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ ਜਾਰੀ ਕੀਤਾ।
ਇਸ ਮੌਕੇ ਗੱਲ ਕਰਦਿਆਂ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇਕ ਦà©à¨–ਦਾਈ ਅਧਿਆਇ ਹੈ। ਉਨà©à¨¹à¨¾à¨‚ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਗà©à¨°à¨§à¨¾à¨®à¨¾à¨‚ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਮਨਾਂ ਨੂੰ ਅਜਿਹਾ ਜ਼ਖ਼ਮ ਦਿੱਤਾ, ਜੋ ਨਾ à¨à¨°à¨¨à¨¯à©‹à¨— ਹੈ। ਉਨà©à¨¹à¨¾à¨‚ ਕਿਹਾ ਕਿ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਖ਼ਜ਼ਾਨੇ ਨੂੰ ਸਾਂà¨à©€ ਬੈਠੀ ਸਿੱਖ ਰੈਂਫਰੈਂਸ ਲਾਇਬà©à¨°à©‡à¨°à©€ ਦੇ ਕੀਮਤੀ ਦਸਤਾਵੇਜ਼ ਤੇ ਇਤਿਹਾਸਕ ਵਸਤੂਆਂ ਨੂੰ ਵੀ ਵੱਡਾ ਨà©à¨•ਸਾਨ ਪਹà©à©°à¨šà¨¾à¨‡à¨†à¥¤
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਹਮਲੇ ਤੋਂ ਕਈ ਦਿਨ ਬਾਅਦ ਤੱਕ ਸਰਕਾਰ ਨੇ ਕਰਫਿਊ ਲਗਾ ਕੇ ਸੰਗਤਾਂ ਨੂੰ ਸà©à¨°à©€ ਦਰਬਾਰ ਸਾਹਿਬ ਤੋਂ ਆਉਣ ਤੋਂ ਰੋਕੀ ਰੱਖਿਆ, ਤਾਂ ਜੋ ਸਰਕਾਰ ਵੱਲੋਂ ਕੀਤੇ à©›à©à¨²à¨®à¨¾à¨‚ ਦੇ ਨਿਸ਼ਾਨ ਮਿਟਾਠਜਾ ਸਕਣ। ਸਰਕਾਰ ਦੇ ਇਨà©à¨¹à¨¾à¨‚ à©›à©à¨²à¨®à¨¾à¨‚ ਦੀਆਂ ਕà©à¨ ਤਸਵੀਰਾਂ ਫੋਟੋਗà©à¨°à¨¾à¨«à¨° ਸ. ਸਤਪਾਲ ਸਿੰਘ ਦਾਨਸ਼ ਨੇ ਸਾਂà¨à©€à¨†à¨‚ ਸਨ, ਜਿਨà©à¨¹à¨¾à¨‚ ਨੇ ਸ਼à©à¨°à©‹à¨®à¨£à©€ ਕਮੇਟੀ ਨੇ ਇਕ ਸਚਿੱਤਰ ਪà©à¨¸à¨¤à¨• ਦੇ ਰੂਪ ਵਿਚ ਤਿਆਰ ਕਰਕੇ ਅੱਜ ਜਾਰੀ ਕੀਤਾ ਹੈ। ਇਸ ਵਿਚ ਦਰਜ ਤਸਵੀਰਾਂ ਸਮੇਂ ਦੇ ਹਾਲਾਤ ਅਤੇ ਸਰਕਾਰ ਵੱਲੋਂ ਕੀਤੇ ਵਹਿਸ਼ੀਆਣਾ à©›à©à¨²à¨®à¨¾à¨‚ ਨੂੰ ਦਰਸਾਉਂਦੀਆਂ ਹਨ।
ਉਨà©à¨¹à¨¾à¨‚ ਕਿਹਾ ਕਿ ਇਹ ਕਿਤਾਬ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ, ਸਿੱਖ ਰੈਂਫਰੈਂਸ ਲਾਇਬà©à¨°à©‡à¨°à©€, ਸà©à¨°à©€ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਅਤੇ ਸਿੱਖ ਅਜਾਇਬ ਘਰ ਵਿਚ ਰੱਖੀ ਜਾਵੇਗੀ, ਤਾਂ ਜੋ ਸੰਗਤਾਂ ਸਰਕਾਰ ਵੱਲੋਂ ਸਿੱਖਾਂ ’ਤੇ ਕੀਤੇ à©›à©à¨²à¨® ਤੋਂ ਜਾਣੂ ਹੋ ਸਕਣ। ਇਸ ਤੋਂ ਇਲਾਵਾ ਇਸ ਦਾ ਡਿਜੀਟਾਈਜੇਸ਼ਨ ਕਰਕੇ ਵੀ ਵੱਖ-ਵੱਖ ਮਾਧਿਅਮਾਂ ਰਾਹੀਂ ਸੰਗਤਾਂ ਤੀਕ ਪਹà©à©°à¨šà¨¾à¨‡à¨† ਜਾਵੇਗਾ।
ਕਿਤਾਬ ਜਾਰੀ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਜੂਨੀਅਰ ਮੀਤ ਪà©à¨°à¨§à¨¾à¨¨ ਸ. ਬਲਦੇਵ ਸਿੰਘ ਕਲਿਆਣ, ਅੰਤà©à¨°à¨¿à©°à¨— ਮੈਂਬਰ ਸ. ਸà©à¨°à¨œà©€à¨¤ ਸਿੰਘ ਤà©à¨—ਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਮੈਂਬਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ ਆਦਿ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login