ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੀ ਜੇਲ ਇੰਟਰਵਿਊ ਮਾਮਲੇ 'ਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਸਰਕਾਰ ਨੇ ਤਤਕਾਲੀ à¨à¨¸à¨à¨¸à¨ªà©€, à¨à¨¸à¨ªà©€, ਡੀà¨à¨¸à¨ªà©€ ਅਤੇ ਤਤਕਾਲੀ ਸੀਆਈਠਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ 'ਚ ਮਾਮਲੇ ਦੀ ਸà©à¨£à¨µà¨¾à¨ˆ ਦੌਰਾਨ ਦਿੱਤੀ।
ਪà©à¨²à¨¿à¨¸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ SIT ਨੇ ਖà©à¨²à¨¾à¨¸à¨¾ ਕੀਤਾ ਹੈ ਕਿ ਉਸਦੀ ਪਹਿਲੀ ਇੰਟਰਵਿਊ ਸੀਆਈਠ(ਕà©à¨°à¨¾à¨ˆà¨® ਇਨਵੈਸਟੀਗੇਸ਼ਨ à¨à¨œà©°à¨¸à©€) ਦੇ ਖਰੜ ਪà©à¨²à¨¿à¨¸ ਸਟੇਸ਼ਨ (ਮà©à¨¹à¨¾à¨²à©€) ਵਿੱਚ ਹੋਈ ਸੀ। ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲà©à¨¹ ਵਿੱਚ ਹੋਈ। SIT ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲà©à¨¹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।
ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਡੀਜੀਪੀ ਮਨà©à©±à¨–à©€ ਅਧਿਕਾਰ ਪà©à¨°à¨¬à©‹à¨§ ਕà©à¨®à¨¾à¨° ਦੀ ਅਗਵਾਈ ਵਾਲੀ à¨à¨¸à¨†à¨ˆà¨Ÿà©€ (ਵਿਸ਼ੇਸ਼ ਜਾਂਚ ਟੀਮ) ਨੂੰ ਸੌਂਪ ਦਿੱਤੀ ਸੀ। à¨à¨¸à¨†à¨ˆà¨Ÿà©€ ਵੱਲੋਂ ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। à¨à¨¸à¨†à¨ˆà¨Ÿà©€ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਪਹਿਲੀ ਇੰਟਰਵਿਊ ਸੀਆਈਠਦੇ ਖਰੜ ਪà©à¨²à©€à¨¸ ਸਟੇਸ਼ਨ ਵਿੱਚ ਹੋਈ ਸੀ। ਖਾਸ ਗੱਲ ਇਹ ਹੈ ਕਿ ਸਤੰਬਰ 2022 'ਚ ਰਿਕਾਰਡ ਕੀਤਾ ਗਿਆ ਇਹ ਇੰਟਰਵਿਊ 7 ਮਹੀਨਿਆਂ ਬਾਅਦ ਮਾਰਚ 2023 'ਚ ਰਿਲੀਜ਼ ਕੀਤਾ ਗਿਆ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login