ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਠਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਠਲੋਕਾਂ ਦੇ ਪਰਿਵਾਰਾਂ ਨਾਲ ਦà©à©±à¨– ਦਾ ਪà©à¨°à¨—ਟਾਵਾ ਕੀਤਾ ਹੈ। ਉਨà©à¨¹à¨¾à¨‚ ਅਕਾਲ ਪà©à¨°à¨– ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ à¨à¨¾à¨£à¨¾ ਮੰਨਣ ਦਾ ਬਲ ਬਖ਼ਸ਼ਣ। ਉਨà©à¨¹à¨¾à¨‚ ਇਹ ਵੀ ਅਰਦਾਸ ਕੀਤੀ ਕਿ ਦà©à¨¨à©€à¨† ਵਿੱਚ ਕਿਤੇ ਵੀ ਅਜਿਹਾ ਅਣਮਨà©à©±à¨–à©€ ਕਾਰਾ ਨਾ ਵਾਪਰੇ ਅਤੇ ਦੇਸ਼ ਦà©à¨¨à©€à¨† ਅੰਦਰ ਅਮਨ ਸ਼ਾਂਤੀ ਬਣੀ ਰਹੇ।
ਜਥੇਦਾਰ ਕà©à¨²à¨¦à©€à¨ª ਸਿੰਘ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨà©à¨¹à¨¾à¨‚ ਦੇ ਮਨ ਨੂੰ ਗਹਿਰਾ ਦà©à©±à¨– ਪਹà©à©°à¨šà¨¾à¨‡à¨† ਹੈ ਅਤੇ ਮਾਰਚ 2000 ਵਿੱਚ ਕਸ਼ਮੀਰ ਦੇ ਚਿੱਟੀ ਸਿੰਘਪà©à¨°à¨¾ ਵਿੱਚ ਕਤਲ ਕੀਤੇ ਗਠ35 ਸਿੱਖਾਂ ਦੀ ਯਾਦ ਦਿਵਾਈ ਹੈ ਜਿਸ ਵਿੱਚ ਹà©à¨£ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨà©à¨¹à¨¾à¨‚ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪà©à¨°à¨¾ ਵਿੱਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login