ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯà©à¨•ਤ ਗà©à¨°à©°à¨¥à©€ ਸਿੰਘਾਂ ਨੂੰ ਪੰਥਕ ਮਰਯਾਦਾ ਅਨà©à¨¸à¨¾à¨° ਸੇਵਾ ਸੰà¨à¨¾à¨²à¨£ ਸਬੰਧੀ ਅੱਜ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰà¨à¨¾à¨² ਸਮਾਗਮ ਕੀਤਾ ਗਿਆ। ਸà©à¨°à©€ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਗਿਆਨੀ ਰਘਬੀਰ ਸਿੰਘ ਨੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੀ ਅੰਤà©à¨°à¨¿à©°à¨— ਕਮੇਟੀ ਵੱਲੋਂ ਲਠਗਠਫੈਸਲੇ ਅਨà©à¨¸à¨¾à¨° ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੇ ਨਾਵਾਂ ਦਾ ਸੱਚਖੰਡ ਸà©à¨°à©€ ਹਰਮਿੰਦਰ ਸਾਹਿਬ ਦੇ ‘ਗà©à¨°à©°à¨¥à©€ ਸਿੰਘ’ ਵਜੋਂ à¨à¨²à¨¾à¨¨ ਕੀਤਾ, ਜਿਨà©à¨¹à¨¾à¨‚ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪà©à¨°à¨µà¨¾à¨¨à¨—à©€ ਦਿੱਤੀ।
ਇਸ ਉਪਰੰਤ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸà©à¨°à©€ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗà©à¨°à©°à¨¥à©€ ਗਿਆਨੀ ਅਮਰਜੀਤ ਸਿੰਘ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸ਼à©à¨°à©‹à¨®à¨£à©€ ਅਕਾਲੀ ਦਲ, ਕਾਰਸੇਵਾ ਵਾਲੇ ਮਹਾਂਪà©à¨°à¨–ਾਂ, ਚੀਫ ਖਾਲਸਾ ਦੀਵਾਨ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਤੇ ਧਾਰਮਿਕ ਸà¨à¨¾ ਸà©à¨¸à¨¾à¨‡à¨Ÿà©€à¨†à¨‚ ਦੇ ਨà©à¨®à¨¾à¨‡à©°à¨¦à¨¿à¨†à¨‚ ਅਤੇ ਪà©à¨°à¨®à©à©±à¨– ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯà©à¨•ਤ ਗà©à¨°à©°à¨¥à©€ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ à¨à©‡à¨Ÿ ਕੀਤੇ।
ਸੇਵਾ ਸੰà¨à¨¾à¨² ਸਮਾਗਮ ਮਗਰੋਂ ਨਵੇਂ ਨਿਯà©à¨•ਤ ਹੋਠਦੋਵਾਂ ਗà©à¨°à©°à¨¥à©€ ਸਿੰਘਾਂ ਨੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਕੜਾਹ ਪà©à¨°à¨¶à¨¾à¨¦à¨¿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨà©à¨¸à¨¾à¨° ਅਰਦਾਸ ਉਪਰੰਤ ਹà©à¨•ਮਨਾਮਾ ਲੈ ਕੇ ਸੇਵਾ ਸ਼à©à¨°à©‚ ਕੀਤੀ। ਇਸੇ ਦੌਰਾਨ ਉਨà©à¨¹à¨¾à¨‚ ਨੇ ਬਾਬਾ ਅਟੱਲ ਰਾਠਸਾਹਿਬ ਵੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ।
ਸੇਵਾ ਸੰà¨à¨¾à¨² ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਗਿਆਨੀ ਰਘਬੀਰ ਸਿੰਘ ਨੇ ਅਸਥਾਨ ਦੀ ਸੇਵਾ ਸੰà¨à¨¾à¨² ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗà©à¨°à©‚ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ।
ਉਨà©à¨¹à¨¾à¨‚ ਕਿਹਾ ਕਿ ਪੰਚਮ ਪਾਤਸ਼ਾਹ ਸà©à¨°à©€ ਗà©à¨°à©‚ ਅਰਜਨ ਦੇਵ ਜੀ ਨੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪਹਿਲਾ ਪà©à¨°à¨•ਾਸ਼ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਕੀਤਾ ਅਤੇ ਬਾਬਾ ਬà©à©±à¨¢à¨¾ ਸਾਹਿਬ ਜੀ ਨੂੰ ਸੇਵਾ-ਸੰà¨à¨¾à¨² ਲਈ ਪਹਿਲੇ ਗà©à¨°à©°à¨¥à©€ ਥਾਪਿਆ। ਇਸ ਤਰà©à¨¹à¨¾à¨‚ ਇਹ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲੀ ਪਦਵੀ ਹੈ, ਜਿਸ ਦੀ ਸੇਵਾ ਵੱਡੇ à¨à¨¾à¨—ਾਂ ਨਾਲ ਪà©à¨°à¨¾à¨ªà¨¤ ਹà©à©°à¨¦à©€ ਹੈ। ਗਿਆਨੀ ਰਘਬੀਰ ਸਿੰਘ ਨੇ ਨਵੇਂ ਨਿਯà©à¨•ਤ ਹੋਠਗà©à¨°à©°à¨¥à©€ ਸਿੰਘਾਂ ਨੂੰ ਵਧਾਈ ਦਿੱਤੀ ਅਤੇ ਪਾਵਨ ਅਸਥਾਨ ਦੀ ਮਰਯਾਦਾ ਅਨà©à¨¸à¨¾à¨° ਸੇਵਾ ਨਿà¨à¨¾à¨‰à¨£ ਦੀ ਪà©à¨°à©‡à¨°à¨£à¨¾ ਕੀਤੀ।
ਇਸ ਮੌਕੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸਮਾਜ ਅੰਦਰ ਗà©à¨°à©°à¨¥à©€ ਸਿੰਘ ਦਾ ਰà©à¨¤à¨¬à¨¾ ਬਹà©à¨¤ ਵੱਡਾ ਹੈ ਅਤੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿà¨à¨¾à¨‰à¨£à©€à¨†à¨‚ ਵੱਡੇ ਮਾਣ ਵਾਲੀ ਹੈ। ਉਨà©à¨¹à¨¾à¨‚ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪਹਿਲੇ ਗà©à¨°à©°à¨¥à©€ ਬਾਬਾ ਬà©à©±à¨¢à¨¾ ਜੀ ਤੋਂ ਲੈ ਕੇ ਕਈ ਨਾਮਵਰ ਸਖਸ਼ੀਅਤਾਂ ਨੇ ਸੇਵਾ ਨਿà¨à¨¾à¨ˆ ਹੈ। ਉਨà©à¨¹à¨¾à¨‚ ਨਵੇਂ ਨਿਯà©à¨•ਤ ਹੋਠਗà©à¨°à©°à¨¥à©€ ਸਿੰਘਾਂ ਨੂੰ ਮà©à¨¬à¨¾à¨°à¨• ਦਿੰਦਿਆਂ ਆਸ ਪà©à¨°à¨—ਟਾਈ ਕਿ ਇਹ ਦੋਵੇਂ ਸ਼ਖ਼ਸੀਅਤਾਂ ਪੰਥ ਦੀ ਇਸ ਸਤਿਕਾਰਤ ਪਦਵੀ ਦੀ ਮਾਣ-ਮਰਯਾਦਾ ਦੀ ਪਾਲਣਾ ਕਰਦਿਆਂ ਸਿੱਖ ਪੰਥ ਦੀ ਸੇਵਾ ਕਰਨਗੀਆਂ।
ਸਮਾਗਮ ਸਮੇਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਸਟੇਜ ਦੀ ਸੇਵਾ ਨਿà¨à¨¾à¨ˆ ਅਤੇ ਸà©à¨°à©€ ਦਰਬਾਰ ਸਾਹਿਬ ਦੇ ਗà©à¨°à©°à¨¥à©€ ਸਿੰਘ ਸਾਹਿਬਾਨ ਦੇ ਇਤਿਹਾਸਕ ਪਿਛੋਕੜ, ਰਵਾਇਤ ਅਤੇ ਸੇਵਾ ਸੰà¨à¨¾à¨² ਬਾਰੇ ਜਾਣਕਾਰੀ ਸਾਂà¨à©€ ਕੀਤੀ। ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮà©à¨–à©€ ,ਤਖ਼ਤਾਂ ਅਤੇ ਇਤਿਹਾਸਕ ਗà©à¨°à¨¦à©à¨†à¨°à¨¾ ਸਾਹਿਬਾਨ ਦੇ ਮà©à©±à¨– ਗà©à¨°à©°à¨¥à©€ ਅਤੇ ਮੈਨੇਜਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login