ਸà©à¨°à©€ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਨੂੰ ਤਨਖਾਹੀਆ à¨à¨²à¨¾à¨¨ ਦਿੱਤਾ ਹੈ। ਪੰਜ ਪਿਆਰਿਆਂ ਨੇ ਹà©à¨•ਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸà©à¨°à©€ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।
ਜਾਰੀ ਹà©à¨•ਮਨਾਮੇ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਨੂੰ ਸਿਆਸੀ ਘਟਨਾਕà©à¨°à¨® ਦੇ ਚੱਲਦੇ ਜਥੇਦਾਰ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਬਿਲਕà©à¨² ਉਲਟ ਹੈ।ਹà©à¨•ਮਨਾਮੇ ਅਨà©à¨¸à¨¾à¨° ਅਕਾਲੀ ਦਲ ਵੱਲੋਂ ਥਾਪੇ ਜਥੇਦਾਰ ਨੂੰ ਪੰਥ ਨੇ ਨਕਾਰਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪà©à¨°à¨§à¨¾à¨¨ ਸà©à¨–ਬੀਰ ਸਿੰਘ ਬਾਦਲ ਨੂੰ ਵੀ ਸà©à¨°à©€ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login