ਡੇਟਨ (ਅਮਰੀਕਾ): ਅਮਰੀਕਾ ਵਿੱਚ ਹਰ ਸਾਲ ‘ਮੌਮੋਰੀਅਲ ਡੇਅ’ ਦੇ ਮੌਕੇ ‘ਤੇ ਸ਼ਹੀਦ ਅਮਰੀਕੀ ਫੌਜੀਆਂ ਨੂੰ ਯਾਦ ਕਰਨ ਲਈ ਕਈ ਸ਼ਹਿਰਾਂ ਵਿੱਚ ਪਰੇਡ ਦਾ ਆਯੋਜਨ ਕੀਤਾ ਜਾਂਦਾ ਹੈ। ਓਹਾਇਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਚ ਕੱਢੀ ਜਾਂਦੀ ‘ਮੈਮੋਰੀਅਲ ਡੇਅ ਪਰੇਡ’ਦੇਸ਼ ਦੀ ਸਠਤੋਂ ਵੱਡੀਆਂ ਪਰੇਡਾਂ ਚੋ ਇੱਕ ਹੈ।
ਹਰ ਸਾਲ ਵਾਂਗ ਵੱਖ ਵੱਖ ਵਿà¨à¨¾à¨—ਾਂ, ਜਥੇਬੰਦੀਆਂ, ਵਿਦਿਅਕ ਤੇ ਧਾਰਮਕ ਅਦਾਰਿਆਂ ਦੀਆ à¨à¨²à¨•ੀਆ, ਇਸ ਪਰੇਡ ਦੀ ਵਿਸ਼ੇਸ਼ ਖਿੱਚ ਸਨ। ਫ਼ੌਜ ਦੀਆਂ ਜੀਪਾਂ, ਫਾਇਰ ਟਰੱਕ, ਮੋਟਰਸਾਈਕਲ, ਅਣਗਿਣਤ ਵਾਹਨ ਇਸ ਪਰੇਡ ਦਾ ਹਿੱਸਾ ਸਨ। ਪਰੇਡ ਵਿਚ ਬਹà©à¨¤ ਸਾਰੇ ਵਾਹਨਾਂ ਉੱਪਰ ਇੱਥੋਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਪੋਸਟਰਾਂ 'ਤੇ ਲਾ ਕੇ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਸਾਲ ਦੀ ਪਰੇਡ ਦੌਰਾਨ ਲਗà¨à¨— 200 ਸਥਾਨਕ ਸੰਸਥਾਵਾਂ ਅਤੇ ਤਕਰੀਬਨ 2000 ਲੋਕਾਂ ਨੇ ਹਿੱਸਾ ਲਿਆ, ਜੱਦਕਿ ਹਜ਼ਾਰਾਂ ਦੀ ਗਿਣਤੀ ‘ਚ ਨਾਗਰਿਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋà¨à¥¤
ਅਮਰੀਕਨ à¨à©°à¨¡à¨¿à¨†à¨‚, ਬੈਨਰਾਂ, ਪੋਸਟਰਾਂ ਨਾਲ ਸਜਾਈਆਂ ਸਿੱਖ à¨à¨¾à¨•ੀਆਂ ਵੀ ਇਸ ਪਰੇਡ ਵਿੱਚ ਖਿੱਚ ਦਾ ਕੇਂਦਰ ਰਹੀ। ਜੱਦ ਢਾਈ ਮੀਲ ਲੰਬੀ ਇਹ ਪਰੇਡ ਬਜਾਰਾਂ ਵਿੱਚੋਂ ਲੰਘੀ, ਤਾਂ ਹਮੇਸ਼ਾਂ ਦੀ ਤਰà©à¨¹à¨¾à¨‚ ਸਿੱਖ à¨à¨¾à¨•à©€ ਦਾ ਸੜà©à¨¹à¨• ਦੇ ਦੋਵੇਂ ਪਾਸੇ ਖੜੇ ਅਤੇ ਬੈਠੇ ਹਜ਼ਾਰਾਂ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ à¨à©°à¨¡à©‡ ਲੈ ਕੇ ਹੱਥ ਹਿਲਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਹ ‘ਮਿਸਟਰ ਸਿੰਘ, ਹੈਪੀ ਮੈਮੋਰੀਅਲ ਡੇਅ’ ਵੀ ਕਹਿ ਰਹੇ ਸਨ।
ਪਿਛਲੇ 26 ਸਾਲਾਂ ਤੋਂ ਸਪਰਿੰਗਫੀਲਡ ਦੇ ਸਮਾਜ ਸੇਵੀ ਅਵਤਾਰ ਸਿੰਘ, ਉਹਨਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਹਨਾਂ ਵਲੋਂ ਕਈ ਵਰà©à¨¹à¨¿à¨†à¨‚ ਪਹਿਲਾਂ ਕੀਤੇ ਗਠਇਸ ਉਦਮ ਸਦਕਾ ਹà©à¨£ ਸਿੱਖ ਸੋਸਾਇਟੀ ਆਫ ਡੇਟਨ ਦੀ ਸੰਗਤ, ਨਾਲ ਲੱਗਦੇ ਸ਼ਹਿਰ ਸਿਨਸਿਨਾਟੀ, ਕੋਲੰਬਸ ਅਤੇ ਇੰਡੀਆਣਾ ਸੂਬੇ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ à¨à¨¾à¨ˆà¨šà¨¾à¨°à¨¾ ਇਸ ਵਿੱਚ à¨à¨¾à¨— ਲੈਂਦਾ ਹੈ। ਉਹਨਾਂ ਵੱਲੋਂ ਆਈਆਂ ਸੰਗਤਾਂ ਲਈ ਆਪਣੇ ਘਰ ਵਿੱਚ ਵੀ ਵਿਸ਼ੇਸ਼ ਲੰਗਰ ਦਾ ਪà©à¨°à¨¬à©°à¨§ ਕੀਤਾ ਜਾਂਦਾ ਹੈ।
ਇਸ ਮੌਕੇ ਯੂ.ਕੇ. ਤੋਂ ਆਠਸੰਸਦ ਮੈਂਬਰ ਗà©à¨°à¨¿à©°à¨¦à¨° ਸਿੰਘ ਜੋਸਨ ਸੀਬੀਈ ਆਪਣੇ ਅਮਰੀਕਾ ਦੇ ਰà©à¨à©‡à¨µà¨¿à¨†à¨‚ à¨à¨°à©‡ ਦੌਰੇ ਦੇ ਬਾਵਜੂਦ ਪਰੇਡ ਵਿੱਚ à¨à¨¾à¨— ਲੈਣ ਪਹੰਚੇ। ਅਵਤਾਰ ਸਿੰਘ ਸਣੇ ਸਿੱਖ à¨à¨¾à¨ˆà¨šà¨¾à¨°à©‡ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਹਨਾਂ ਨੇ ਸਿੱਖ à¨à¨¾à¨ˆà¨šà¨¾à¨°à©‡ ਵੱਲੋਂ ਅਮਰੀਕਾ ਦੇ ਵੱਖ-ਵੱਖ à¨à¨¾à¨ˆà¨šà¨¾à¨°à¨¿à¨†à¨‚ ਸਣੇ ਪਰੇਡ ‘ਚ ਸ਼ਾਮਲ ਹੋ ਕੇ ਦੇਸ਼ ਲਈ ਕà©à¨°à¨¬à¨¾à¨¨ ਹੋਣ ਵਾਲਿਆਂ ਦਾ ਸਤਿਕਾਰ ਕਰਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਫਲਾਈ ਅੰਮà©à¨°à¨¿à¨¤à¨¸à¨° ਇਨੀਸ਼ੀà¨à¨Ÿà¨¿à¨µ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗà©à¨®à¨Ÿà¨¾à¨²à¨¾ ਜੋ ਆਪਣੇ ਪਰਿਵਾਰ ਸਣੇ ਕਈ ਸਾਲਾਂ ਤੋਂ ਇਸ ਵਿੱਚ ਸ਼ਮੂਲੀਅਤ ਕਰ ਰਹੇ ਹਨ ਨੇ ਦੱਸਿਆ ਕਿ ਸਤੰਬਰ 2001 ਵਿੱਚ ਅਮਰੀਕਾ ‘ਚ ਹੋਠਹਮਲਿਆਂ ਤੋਂ ਬਾਅਦ ਸਿੱਖਾਂ ਨੂੰ ਅਕਸਰ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਇਹ ਹੋਰ ਵੀ ਜਰੂਰੀ ਬਣ ਗਿਆ ਕਿ ਅਸੀਂ ਅਜਿਹੀਆਂ ਪਰੇਡ ‘ਚ ਹਿੱਸਾ ਲਈਠਤਾਂ ਜੋ ਵੱਧ ਤੋਂ ਵੱਧ ਲੋਕ ਸਿੱਖ ਅਤੇ ਉਹਨਾਂ ਦੀ ਨਿਵੇਕਲੀ ਪਛਾਣ ਬਾਰੇ ਜਾਣ ਸਕਣ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login