ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ à¨à¨¾à¨°à¨¤à©€ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪà©à¨°à©€à¨¤ ਸਿੰਘ ਨੂੰ ਅੱਜ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਦੀ ਅੰਤà©à¨°à¨¿à©°à¨— ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਗà©à¨°à©‚ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦਾ ਸà©à¨¨à¨¹à¨¿à¨°à©€ ਮਾਡਲ ਤੇ 5 ਲੱਖ ਰà©à¨ªà¨ ਦਾ ਚੈੱਕ ਦੇ ਕੇ ਸ. ਜਰਮਨਪà©à¨°à©€à¨¤ ਸਿੰਘ ਨੂੰ ਸਨਮਾਨਿਤ ਕੀਤਾ।
ਇਸ ਦੇ ਨਾਲ ਹੀ ਹਰਿਆਣਾ ਨਾਲ ਸਬੰਧਤ ਦੌੜਾਕ ਅਮਰਪà©à¨°à©€à¨¤ ਸਿੰਘ ਨੂੰ ਵੀ 1 ਲੱਖ ਰà©à¨ªà¨ ਦੀ ਸਨਮਾਨ ਰਾਸ਼ੀ ਦਿੱਤੀ ਗਈ। ਇਹ ਨੌਜà©à¨†à¨¨ ਅੰਬਾਲਾ ਤੋਂ ਦੌੜਦਿਆਂ ਹੋਇਆ ਵੱਖ-ਵੱਖ ਗà©à¨°à¨¦à©à¨†à¨°à¨¾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਪà©à©±à¨œà¨¾ ਹੈ।
ਖਿਡਾਰੀਆਂ ਨੂੰ ਸਨਮਾਨਤ ਕਰਨ ਮੌਕੇ à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਨੌਜਵਾਨਾਂ ਨੂੰ ਖੇਡਾਂ ਵੱਲ ਪà©à¨°à©‡à¨°à¨¿à¨¤ ਕਰਨ ਲਈ ਆਪਣੀਆਂ ਖੇਡ ਅਕੈਡਮੀਆਂ ਚਲਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕੋਈ ਸਾਬਤ ਸੂਰਤ ਸਿੱਖ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀ ਪà©à¨°à¨¾à¨ªà¨¤à©€ ਕਰਦਾ ਹੈ ਤਾਂ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਸਿੱਖ ਨੌਜà©à¨†à¨¨à¨¾à¨‚ ਨੂੰ ਖੇਡਾਂ ਲਈ ਉਤਸ਼ਾਹਤ ਕਰਨਾ ਹੈ। à¨à¨¡à¨µà©‹à¨•ੇਟ ਧਾਮੀ ਨੇ ਨੌਜà©à¨†à¨¨à¨¾à¨‚ ਨੂੰ ਸਿੱਖੀ ਸਰੂਪ ਵਿਚ ਰਹਿੰਦਿਆਂ ਅੱਗੇ ਵਧਣ ਲਈ ਪà©à¨°à©‡à¨°à¨¿à¨†à¥¤
ਇਸ ਮੌਕੇ ਹਾਕੀ ਖਿਡਾਰੀ ਜਰਮਨਪà©à¨°à©€à¨¤ ਸਿੰਘ ਨੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਮਾਨ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਨੂੰ ਵੱਡਾ ਉਤਸ਼ਾਹ ਮਿਲਦਾ ਹੈ। ਉਨà©à¨¹à¨¾à¨‚ ਨੌਜà©à¨†à¨¨à¨¾à¨‚ ਨੂੰ ਵੀ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਰਹਿੰਦਿਆਂ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਸੀਨੀਅਰ ਮੀਤ ਪà©à¨°à¨§à¨¾à¨¨ ਸ. ਹਰà¨à¨œà¨¨ ਸਿੰਘ ਮਸਾਣਾ, ਜੂਨੀਅਰ ਮੀਤ ਪà©à¨°à¨§à¨¾à¨¨ ਸ. ਗà©à¨°à¨¬à©™à¨¶ ਸਿੰਘ ਖਾਲਸਾ, ਜਨਰਲ ਸਕੱਤਰ ਲਈ à¨à¨¾à¨ˆ ਰਾਜਿੰਦਰ ਸਿੰਘ ਮਹਿਤਾ, ਅੰਤà©à¨°à¨¿à©°à¨— ਮੈਂਬਰ ਸ. ਅਮਰਜੀਤ ਸਿੰਘ à¨à¨²à¨¾à¨ˆà¨ªà©à¨° ਆਦਿ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login