ਪੰਜਾਬ ਸਰਕਾਰ ਨੇ ਸà©à¨°à©€ ਗà©à¨°à©‚ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 10 ਜੂਨ ਦਿਨ ਸੋਮਵਾਰ ਨੂੰ ਜਨਤਕ ਛà©à©±à¨Ÿà©€ ਦਾ à¨à¨²à¨¾à¨¨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬà©à¨²à¨¾à¨°à©‡ ਨੇ ਦੱਸਿਆ ਕਿ ਇਹ ਛà©à©±à¨Ÿà©€ ਨੈਗੋਸ਼ੀà¨à¨¬à¨² ਇੰਸਟਰੂਮੈਂਟਸ à¨à¨•ਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨà©à¨¹à¨¾à¨‚ ਕਿਹਾ ਕਿ 10 ਜੂਨ ਨੂੰ ਸੂਬੇ à¨à¨° ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪà©à¨°à¨¸à©‹à¨¨à¨² ਵਿà¨à¨¾à¨— ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸੂਬਾ ਸਰਕਾਰ ਦੇ ਹà©à¨•ਮਾਂ ਅਨà©à¨¸à¨¾à¨° ਇਸ ਦਿਨ ਸਰਕਾਰੀ ਅਤੇ ਵਪਾਰਕ ਇਕਾਈਆਂ ਵਿੱਚ ਛà©à©±à¨Ÿà©€ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸà©à¨°à©€ ਗà©à¨°à©‚ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।
ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛà©à©±à¨Ÿà©€à¨†à¨‚ ਦੀ ਸੂਚੀ ਵਿੱਚ ਇਸ ਦਿਨ ਨੂੰ ਛà©à©±à¨Ÿà©€ ਵਜੋਂ ਘੋਸ਼ਿਤ ਕੀਤਾ ਹੈ। ਦੱਸ ਦੇਈਠਕਿ ਗà©à¨°à©‚ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗà©à¨°à©‚ ਅਤੇ ਸਿੱਖ ਧਰਮ ਦੇ ਪਹਿਲੇ ਸ਼ਹੀਦ ਹਨ। ਉਨà©à¨¹à¨¾à¨‚ ਨੂੰ ਸ਼ਹੀਦਾਂ ਦਾ ਦਾ ਸਿਰਤਾਜ ਕਿਹਾ ਜਾਂਦਾ ਹੈ। ਉਨà©à¨¹à¨¾à¨‚ ਦੀ ਸ਼ਹੀਦੀ ਤੋਂ ਬਾਅਦ ਉਨà©à¨¹à¨¾à¨‚ ਦੇ ਪà©à©±à¨¤à¨° ਗà©à¨°à©‚ ਹਰਗੋਬਿੰਦ ਸਾਹਿਬ ਜੀ ਨੇ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ।
ਗà©à¨°à©‚ ਅਰਜਨ ਦੇਵ ਜੀ ਦਾ ਪਾਲਣ-ਪੋਸ਼ਣ ਗà©à¨°à©‚ ਅਮਰਦਾਸ ਜੀ ਅਤੇ ਬਾਬਾ ਬà©à©±à¨¢à¨¾ ਜੀ ਵਰਗੇ ਮਹਾਂਪà©à¨°à¨–ਾਂ ਦੀ ਦੇਖ-ਰੇਖ ਵਿੱਚ ਹੋਇਆ ਸੀ। ਬਚਪਨ ਤੋਂ ਹੀ ਉਹ ਬਹà©à¨¤ ਹੀ ਸ਼ਾਂਤ ਸà©à¨à¨¾à¨… ਅਤੇ à¨à¨—ਤੀ ਦੇ ਧਾਰਨੀ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login