ਪੰਜਾਬ ਤੋਂ ਹਰ ਰੋਜ਼ ਹਜ਼ਾਰਾਂ ਵਿਦਿਆਰਥੀ ਕੈਨੇਡਾ ਪੜà©à¨¹à¨¨ ਲਈ ਜਾਂਦੇ ਹਨ। ਪੰਜਾਬ ਦੇ ਬਹà©à¨¤à©‡ ਲੋਕ ਕਨੇਡਾ ਵਿੱਚ ਪੜà©à¨¹à¨¨ ਅਤੇ ਉੱਥੇ ਵਸਣ ਦਾ ਸà©à¨ªà¨¨à¨¾ ਦੇਖਦੇ ਹਨ।
ਇਸ ਦੇ ਨਾਲ ਹੀ ਕੈਨੇਡਾ ਤੋਂ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜਿਸ ਨੇ ਦੇਸ਼ ਦੇ ਨਾਲ-ਨਾਲ ਪੰਜਾਬ ਦਾ ਵੀ ਮਾਣ ਵਧਾਇਆ ਹੈ। ਪà©à¨°à¨¾à¨ªà¨¤ ਜਾਣਕਾਰੀ ਅਨà©à¨¸à¨¾à¨° ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ ਕੋਮਲਪà©à¨°à©€à¨¤ ਕੌਰ ਕੈਨੇਡੀਅਨ ਕਰੈਕਸ਼ਨ ਅਫਸਰ ਬਣ ਗਈ ਹੈ।
ਕੋਮਲਪà©à¨°à©€à¨¤ ਕੌਰ ਨੂੰ ਕੈਨੇਡਾ ਸਰਕਾਰ ਵੱਲੋਂ ਸਕੈਚਵਨ ਵਿੱਚ ਤਾਇਨਾਤ ਕੀਤਾ ਗਿਆ ਹੈ। ਇੱਥੇ ਦੱਸ ਦੇਈਠਕਿ ਕੋਮਲਪà©à¨°à©€à¨¤ ਫਰੀਦਕੋਟ, ਡੋਗਰ ਬਸਤੀ ਗਲੀ ਨੰ: 9 ਦੇ ਰਹਿਣ ਵਾਲੇ ਪੰਜਾਬ ਪà©à¨²à¨¿à¨¸ ਦੇ à¨à¨à¨¸à¨†à¨ˆ ਦਿਲਬਾਗ ਸਿੰਘ ਅਤੇ ਹਰਜਿੰਦਰ ਕੌਰ ਦੀ ਬੇਟੀ ਹੈ। ਉਹ 2014 ਵਿੱਚ ਸਟੱਡੀ ਵੀਜੇ `ਤੇ ਗਈ ਸੀ। ਇੰਨੀ ਦਿਨੀ ਦਿਲਬਾਗ ਸਿੰਘ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।
ਕੋਮਲਪà©à¨°à©€à¨¤ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਕੋਮਲਪà©à¨°à©€à¨¤ ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਰਹੀ ਹੈ ਅਤੇ ਕੈਨੇਡਾ ਪੀਆਰ ਹੋਣ ਮਗਰੋਂ ਉਸਨੇ ਸà©à¨§à¨¾à¨° ਅਫਸਰ ਲਈ ਇੰਟਰਵਿਊ ਦਿੱਤਾ ਅਤੇ ਕà©à¨² 20 ਉਮੀਦਵਾਰਾਂ ਦੀ ਚੋਣ ਹੋਈ, ਜਿਸ ਵਿੱਚ ਕੋਮਲਪà©à¨°à©€à¨¤ ਇੱਕ ਸੀ। ਧੀ ਦੀ ਇਸ ਪà©à¨°à¨¾à¨ªà¨¤à©€ ਨਾਲ ਘਰ 'ਚ ਖà©à¨¸à¨¼à©€ ਦਾ ਮਾਹੌਲ ਬਣ ਗਿਆ ਹੈ। ਲੋਕ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇ ਰਹੇ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login