1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਅੱਜ ਗà©à¨°à¨¦à©à¨†à¨°à¨¾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਗà©à¨°à¨®à¨¤à¨¿ ਸਮਾਗਮ ਕਰਵਾਠਗਠਜਿਸ ਵਿੱਚ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਦੇ ਸਾਬਕਾ ਪà©à¨°à¨§à¨¾à¨¨ ਸ. ਮਨਜੀਤ ਸਿੰਘ ਜੀਕੇ ਸਮੇਤ ਹੋਰ ਸਿੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਧਾਮੀ ਨੇ ਸਿੱਖ ਕਤਲੇਆਮ ਵਿੱਚ ਜਾਨਾ ਗਵਾਉਣ ਵਾਲਿਆਂ ਨੂੰ ਸਰਧਾ ਦੇ ਫà©à©±à¨² à¨à©‡à¨Ÿ ਕਰਦਿਆਂ ਸਰਕਾਰਾਂ ਦੀ ਕਾਰਗà©à¨œà¨¼à¨¾à¨°à©€ ਤੇ ਸਵਾਲ ਚà©à©±à¨•ੇ।
ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਪà©à¨°à¨•ਾਰ ਦੀ ਮਦਦ ਲਈ ਤਿਆਰ ਹੈ ਅਤੇ ਇਨਸਾਫ਼ ਦੀ ਲੜਾਈ 'ਚ ਲੋੜੀਂਦਾ ਹਿੱਸਾ ਪਾਵੇਗੀ। ਉਨà©à¨¹à¨¾à¨‚ ਸ਼à©à¨°à©‹à¨®à¨£à©€ ਕਮੇਟੀ ਵਲੋਂ ਗà©à¨°à¨¦à©à¨†à¨°à¨¾ ਸ਼ਹੀਦਗੰਜ ਸਾਹਿਬ ਲਈ ਵੱਲੋਂ 10 ਲੱਖ ਰà©à¨ªà¨ ਦੀ ਸਹਾਇਤਾ ਰਾਸ਼ੀ ਦੇਣ ਦਾ ਵੀ à¨à¨²à¨¾à¨¨ ਕੀਤਾ। ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਸ਼à©à¨°à©‹à¨®à¨£à©€ ਕਮੇਟੀ ਨੇ 10 ਲੱਖ ਰà©à¨ªà¨ ਦੀ ਸਹਾਇਤਾ ਰਾਸ਼ੀ ਦਿੱਤੀ ਸੀ।
ਇਸ ਦੌਰਾਨ ਸ. ਮਨਜੀਤ ਸਿੰਘ ਜੀਕੇ ਨੇ ਪੀੜਤਾਂ ਨੂੰ 1984 ਦਾ ਇਨਸਾਫ਼, ਮà©à©œ ਵਸੇਬਾ ਤੇ ਹੋਰ ਸਮਾਜਿਕ ਸਹੂਲਤਾਂ ਉਪਲਬੱਧ ਕਰਵਾਉਣ ਬਾਰੇ ਸਰਕਾਰੀ ਤੰਤਰ ਦੇ ਰਵਈਠਉਤੇ ਨਰਾਜ਼ਗੀ ਜ਼ਾਹਿਰ ਕੀਤੀ। ਉਨà©à¨¹à¨¾à¨‚ ਕੇਂਦਰ ਸਰਕਾਰ ਨੂੰ 1984 ਸਿੰਖ ਕਤਲੇਆਮ ਲਈ ਸਿੱਖ ਕੌਮ ਤੋਂ ਮà©à¨†à¨«à¨¼à©€ ਮੰਗਣ ਦੀ ਤਜਵੀਜ਼ ਵੀ ਦਿੱਤੀ।
ਸ. ਜੀਕੇ ਨੇ ਕਿਹਾ ਕਿ ਜੇਕਰ ਪੜਚੋਲ ਕਰੀਠਤਾਂ ਸਾਡੇ ਨਾਲ ਸà©à¨ªà¨°à©€à¨® ਕੋਰਟ ਵੀ ਖੜà©à¨¹à¨¾ ਨਹੀਂ ਹੋਇਆ, ਜਦਕਿ 2002 ਦੇ ਗà©à¨œà¨°à¨¾à¨¤ ਦੰਗਿਆਂ ਦੇ ਸਮੇਂ ਸà©à¨ªà¨°à©€à¨® ਕੋਰਟ ਨੇ ਖà©à¨¦ ਸੰਗਿਆਨ ਲੈਂਦੇ ਹੋਠਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਰਾਹ ਪੱਧਰਾ ਕੀਤਾ ਸੀ। ਉਨà©à¨¹à¨¾à¨‚ ਕਿਹਾ ਕਿ ਨਿਰਦੋਸ਼ ਸਿੱਖਾਂ ਨਾਲ ਹੋਠਗੈਰ ਮਨà©à©±à¨–à©€ ਵਰਤਾਰੇ ਦੇ ਖਿਲਾਫ à¨à¨¾à¨°à¨¤à©€ ਨਿਆਂਪਾਲਿਕਾ ਦਾ ਚà©à©±à¨ª ਰਹਿਣਾ ਵੀ ਫਿਰਕੂਕਰਨ ਸੀ, ਜੋ ਇਸ ਤੋਂ ਪਹਿਲਾਂ ਕਦੇ ਵੀ ਨਹੀਂ ਹੋਇਆ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਮੈਂਬਰ à¨à¨¾à¨ˆ ਰਜਿੰਦਰ ਸਿੰਘ ਮਹਿਤਾ, ਸ. ਸà©à¨°à¨œà©€à¨¤ ਸਿੰਘ à¨à¨¿à©±à¨Ÿà©‡à¨µà¨¡, ਦਿੱਲੀ ਕਮੇਟੀ ਮੈਂਬਰ ਸ. ਸਤਨਾਮ ਸਿੰਘ ਖੀਵਾ, ਸ.ਮਹਿੰਦਰ ਸਿੰਘ, ਅਕਾਲੀ ਆਗੂ ਡਾਕਟਰ ਪਰਮਿੰਦਰ ਪਾਲ ਸਿੰਘ, ਸ. ਪਰਮਜੀਤ ਸਿੰਘ ਮੱਕੜ, ਸ. ਗà©à¨¨à¨œà©€à¨¤ ਸਿੰਘ ਬਖਸ਼ੀ, ਸ. ਸà©à¨–ਮਨ ਸਿੰਘ, ਸ. ਰਵਿੰਦਰ ਸਿੰਘ ਤੇ ਸ. ਮਨਜੀਤ ਸਿੰਘ ਸਮੇਤ ਹੋਰ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login