ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਮà©à©±à¨– ਚੋਣ ਕਮਿਸ਼ਨਰ ਗà©à¨°à¨¦à©à¨†à¨°à¨¾ ਚੋਣਾਂ ਜਸਟਿਸ à¨à©±à¨¸ à¨à©±à¨¸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ।
à¨à¨¡à¨µà©‹à¨•ੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪà©à¨°à¨¾à¨ªà¨¤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸà¨à¨¾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗà©à¨°à¨¦à©à¨†à¨°à¨¾ ਚੋਣ ਕਮਿਸ਼ਨਰ ਨੂੰ ਸ਼à©à¨°à©‹à¨®à¨£à©€ ਕਮੇਟੀ ਦੇ ਵਫ਼ਦ ਵੱਲੋਂ ਖà©à¨¦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।
ਉਨà©à¨¹à¨¾à¨‚ ਆਖਿਆ ਕਿ ਇੰਠਜਾਪਦਾ ਹੈ ਜਿਵੇਂ ਗà©à¨°à¨¦à©à¨†à¨°à¨¾ ਚੋਣ ਕਮਿਸ਼ਨਰ ਸੂਬਾ ਸਰਕਾਰ ਦੇ ਪà©à¨°à¨à¨¾à¨µ ਹੇਠਕੰਮ ਕਰ ਰਹੇ ਹਨ, ਕਿਉਂਕਿ ਸ਼à©à¨°à©‹à¨®à¨£à©€ ਕਮੇਟੀ ਦੇ ਇਤਰਾਜ਼ ਮਗਰੋਂ ਵੀ ਗਲਤ ਵੋਟਾਂ ਬਣਨੀਆਂ ਨਿਰੰਤਰ ਜਾਰੀ ਹਨ। à¨à¨¡à¨µà©‹à¨•ੇਟ ਧਾਮੀ ਨੇ ਸਿੱਧੇ ਤੌਰ ’ਤੇ ਪੰਜਾਬ ਦੀ à¨à¨—ਵੰਤ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਆਖਿਆ ਕਿ ਸਰਕਾਰ ਸਿੱਖ ਸੰਸਥਾ ਦੀ ਚੋਣ ਪà©à¨°à¨•ਿਰਿਆ ਨੂੰ ਪà©à¨°à¨à¨¾à¨µà¨¿à¨¤ ਕਰਨ ਲਈ ਕੋà¨à©‡ ਹਥਕੰਡੇ ਵਰਤ ਰਹੀ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਕਿਉਂਕਿ ਸਿੱਖ ਸੰਸਥਾ ਦੇ ਪà©à¨°à¨¬à©°à¨§ ਦਾ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਖ ਸਰੋਕਾਰਾਂ ਤੇ à¨à¨¾à¨µà¨¨à¨¾à¨µà¨¾à¨‚ ਨਾਲ ਸਿੱਧੇ ਤੌਰ ’ਤੇ ਜà©à©œà¨¿à¨† ਹੋਇਆ ਹੈ ਜਿਸ ਦੇ ਨà©à¨®à¨¾à¨‡à©°à¨¦à©‡ ਚà©à¨£à¨¨ ਦਾ ਅਧਿਕਾਰ ਕੇਵਲ ਸਾਬਤ ਸੂਰਤ ਸਿੱਖਾਂ ਪਾਸ ਹੀ ਹੋਣਾ ਜ਼ਰੂਰੀ ਹੈ। ਉਨà©à¨¹à¨¾à¨‚ ਗà©à¨°à¨¦à©à¨†à¨°à¨¾ ਚੋਣ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ ਤà©à¨°à©°à¨¤ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰà©à©±à¨§ ਕਰੜੀ ਕਾਰਵਾਈ ਕੀਤੀ ਜਾਵੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login