ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਨੇ ਦੇਸ਼ ਦੇ ਸਾਬਕਾ ਪà©à¨°à¨§à¨¾à¨¨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮà©à©œ ਵਿਚਾਰਨ ਲਈ ਫਿਲਹਾਲ ਮà©à¨²à¨¤à¨µà©€ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼à©à¨°à©‹à¨®à¨£à©€ ਕਮੇਟੀ ਦੀ ਅੰਤà©à¨°à¨¿à©°à¨— ਕਮੇਟੀ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵੱਲੋਂ ਇਤਰਾਜ ਆਉਣ ’ਤੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮà©à¨²à¨¤à¨µà©€ ਰੱਖਣ ਦਾ ਆਦੇਸ਼ ਕੀਤਾ ਹੈ।
ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਸਿੱਖ ਕੌਮ ਦੀਆਂ à¨à¨¾à¨µà¨¨à¨¾à¨µà¨¾à¨‚ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਸਿੱਖਾਂ ਅੰਦਰ ਆਮ ਰਾਠਬਣਨੀ ਜ਼ਰੂਰੀ ਹੈ। ਸ਼à©à¨°à©‹à¨®à¨£à©€ ਕਮੇਟੀ ਸਕੱਤਰ ਨੇ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤà©à¨°à¨¿à©°à¨— ਕਮੇਟੀ ਵਿਚ ਮà©à©œ ਵਿਚਾਰ ਕੀਤਾ ਜਾਵੇਗਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login