ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਨੇ ਸà©à¨°à©€ ਹਰਿਮੰਦਰ ਸਾਹਿਬ ਦੇ ਸà©à¨°à©€ ਗà©à¨°à©‚ ਰਾਮਦਾਸ ਨਿਵਾਸ ਵਿਖੇ ਇੱਕ ਵਿਅਕਤੀ ਵੱਲੋਂ ਸੰਗਤ ਅਤੇ ਸੇਵਾਦਾਰਾਂ ਉੱਤੇ ਲੋਹੇ ਦੇ ਸਰੀਠਨਾਲ ਹਮਲਾ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਮਾਮਲੇ ਵਿੱਚ ਪà©à¨²à¨¿à¨¸ ਪà©à¨°à¨¶à¨¾à¨¸à¨¨ ਤੋਂ ਦੋਸ਼ੀਆਂ ਖਿਲਾਫ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਕਿਹਾ ਕਿ ਇਹ ਘਟਨਾ ਕਿਸੇ ਗਹਿਰੀ ਸਾਜ਼ਸ਼ ਦਾ ਹਿੱਸਾ ਜਾਪਦੀ ਹੈ, ਲਿਹਾਜ਼ਾ ਪà©à¨²à¨¿à¨¸ ਇਸ ਦੀ ਤੈਅ ਤੱਕ ਜਾਣ ਲਈ ਸੰਜੀਦਾ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਨਸ਼ਰ ਕਰੇ। ਉਨà©à¨¹à¨¾à¨‚ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਦੋਂ ਸੰਸਾਰ à¨à¨° ਤੋਂ ਸਿੱਖ ਸੰਗਤਾਂ ਨਵੇਂ ਨਾਨਕਸ਼ਾਹੀ ਵਰà©à¨¹à©‡ ਨੂੰ ਮਨਾਉਣ ਲਈ ਸà©à¨°à©€ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਈਆਂ ਹੋਈਆਂ ਹਨ ਤਾਂ ਦà©à¨ªà¨¹à¨¿à¨° ਕਰੀਬ 12 ਵਜੇ ਇੱਕ ਹਮਲਾਵਰ ਵੱਲੋਂ ਸà©à¨°à©€ ਗà©à¨°à©‚ ਰਾਮਦਾਸ ਨਿਵਾਸ ਵਿੱਚ ਦਾਖਲ ਹੋ ਕੇ ਅਚਾਨਕ ਲੋਹੇ ਦੇ ਇੱਕ ਸਰੀਠਨਾਲ ਸਿੱਖ ਸੰਗਤਾਂ ਅਤੇ ਸà©à¨°à©€ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਹਮਲਾ ਕਰ ਦਿੱਤਾ।
ਇਸ ਹਮਲੇ ਵਿੱਚ ਮà©à¨¹à¨¾à¨²à©€, ਬਠਿੰਡਾ ਅਤੇ ਪਟਿਆਲਾ ਦੇ ਤਿੰਨ ਸ਼ਰਧਾਲੂ ਅਤੇ ਸà©à¨°à©€ ਦਰਬਾਰ ਸਾਹਿਬ ਦੇ ਦੋ ਸੇਵਾਦਾਰ ਜਖਮੀ ਹੋਠਹਨ, ਜਿਨà©à¨¹à¨¾à¨‚ ਵਿੱਚੋਂ ਇੱਕ ਸੇਵਾਦਾਰ ਅਤੇ ਬਠਿੰਡਾ ਵਾਸੀ ਇੱਕ ਸ਼ਰਧਾਲੂ ਜਿਨà©à¨¹à¨¾à¨‚ ਦੇ ਸਿਰ ਵਿੱਚ ਗਹਿਰੀ ਸੱਟ ਹੈ ਉਨà©à¨¹à¨¾à¨‚ ਦੀ ਹਾਲਤ ਨਾਜ਼à©à¨• ਹੈ। ਜਖਮੀਆਂ ਨੂੰ ਤà©à¨°à©°à¨¤ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨¬à©°à¨§ ਵਾਲੇ ਸà©à¨°à©€ ਗà©à¨°à©‚ ਰਾਮਦਾਸ ਹਸਪਤਾਲ ਵੱਲà©à¨¹à¨¾ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਉਨà©à¨¹à¨¾à¨‚ ਦੇ ਇਲਾਜ ਦਾ ਸਮà©à©±à¨šà¨¾ ਪà©à¨°à¨¬à©°à¨§ ਸੰਸਥਾ ਵੱਲੋਂ ਕੀਤਾ ਜਾ ਰਿਹਾ ਹੈ।
ਉਨà©à¨¹à¨¾à¨‚ ਕਿਹਾ ਕਿ ਸà©à¨°à©€ ਦਰਬਾਰ ਸਾਹਿਬ ਸਮੂਹ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਡਿੰਗ ਦੇ ਅਧਾਰ ’ਤੇ ਹਮਲਾਵਰ ਤੇ ਉਸਦਾ ਇੱਕ ਹੋਰ ਸਾਥੀ ਪà©à¨²à¨¿à¨¸ ਦੇ ਹਵਾਲੇ ਕਰ ਦਿੱਤੇ ਗਠਹਨ ਅਤੇ ਹà©à¨£ ਪà©à¨²à¨¿à¨¸ ਪà©à¨°à¨¶à¨¾à¨¸à¨¨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਦੀ ਪੜਤਾਲ ਕਰਕੇ ਦੋਸ਼ੀਆਂ ਦੀ ਪਛਾਣ ਅਤੇ ਇਸ ਪਿੱਛੇ ਕੰਮ ਕਰਦੀਆਂ ਤਾਕਤਾਂ ਵੀ ਨਸ਼ਰ ਕਰੇ।
ਉਨà©à¨¹à¨¾à¨‚ ਕਿਹਾ ਕਿ ਇਹ ਬਹà©à¨¤ ਹੀ ਮੰਦà¨à¨¾à¨—à©€ ਗੱਲ ਹੈ ਕਿ ਮਾਨਵਤਾ ਦੇ ਸਾਂà¨à©‡ ਅਸਥਾਨ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਗਹਿਰੀ ਸਾਜ਼ਸ਼ ਤਹਿਤ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨà©à¨¹à¨¾à¨‚ ਕਿਹਾ ਕਿ ਇਹ ਜਾਪਦਾ ਹੈ ਕਿ ਅਜਿਹੀਆਂ ਘਟਨਾਵਾਂ ਰਾਹੀਂ ਵਿਸ਼ਵ ਦੇ ਸ਼ਰਧਾਲੂਆਂ ਅੰਦਰ ਸਿੱਖਾਂ ਦੇ ਇਸ ਪਾਵਨ ਅਸਥਾਨ ਪà©à¨°à¨¤à©€ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੋਵੇ। ਉਨà©à¨¹à¨¾à¨‚ ਇੱਕ ਵਾਰ ਫਿਰ ਸਰਕਾਰ ਅਤੇ ਪà©à¨²à¨¿à¨¸ ਪà©à¨°à¨¶à¨¾à¨¸à¨¨ ਨੂੰ ਅਪੀਲ ਕੀਤੀ ਕਿ ਫੜੇ ਗਠਵਿਅਕਤੀਆਂ ਵਿਰà©à©±à¨§ ਕਾਰਵਾਈ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login