ਗà©à¨°à¨¦à©à¨†à¨°à¨¾ ਸà©à¨°à©€ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦਾ ਪà©à¨°à¨•ਾਸ਼ ਪà©à¨°à¨¬ ਮਨਾਉਣ ਲਈ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ à¨à©‡à¨œà©‡ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪà©à¨°à¨¾à¨ªà¨¤ ਹੋਠਹਨ, ਜਿਨà©à¨¹à¨¾à¨‚ ਨੂੰ à¨à¨²à¨•ੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਪà©à¨°à¨¬à©°à¨§ ਮà©à¨•ੰਮਲ ਕਰ ਲਠਗਠਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਤੋਂ ਪà©à¨°à¨¾à¨ªà¨¤ ਕੀਤੇ।
ਪਾਸਪੋਰਟ ਵੰਡਣ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ à¨à©‡à¨œà©‡ ਗਠਸਨ, ਜਿਨà©à¨¹à¨¾à¨‚ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨà©à¨¹à¨¾à¨‚ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨà©à¨¹à¨¾à¨‚ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦà¨à¨¾à¨—ਾ ਹੈ। ਉਨà©à¨¹à¨¾à¨‚ ਦੱਸਿਆ ਕਿ ਜਥੇ ਦੀ ਅਗਵਾਈ ਸ਼à©à¨°à©‹à¨®à¨£à©€ ਕਮੇਟੀ ਦੇ ਮੈਂਬਰ ਸ. ਗà©à¨°à¨¨à¨¾à¨® ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼à©à¨°à©‹à¨®à¨£à©€ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪà©à¨°à¨¬à©°à¨§à¨• ਵਜੋਂ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗà©à¨°à¨®à©€à¨¤ ਸਿੰਘ ਜਾਣਗੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login