à¨à¨¾à¨œà¨ªà¨¾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ à¨à¨¾à¨œà¨ªà¨¾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨà©à¨¹à¨¾à¨‚ ਅਜਿਹਾ ਬਿਆਨ ਦੇ ਕੇ ਸ਼à©à¨°à©‹à¨®à¨£à©€ ਅਕਾਲੀ ਦਲ ਨਾਲ à¨à¨µà¨¿à©±à¨– ਵਿੱਚ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ à¨à¨¾à¨œà¨ªà¨¾ ਨੇ ਇੱਕਲਿਆਂ ਹੀ ਲੜੀਆਂ ਸਨ।
ਸਿਰਸਾ ਨੇ à¨à¨¾à¨œà¨ªà¨¾ ਸਰਕਾਰ ਵੱਲੋਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੇ ਯਤਨਾਂ ਬਾਰੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੋਸ਼ੀਆਂ ਨੂੰ ਵੱਡੇ-ਵੱਡੇ ਅਹà©à¨¦à©‡ ਦਿੱਤੇ, ਪਰ à¨à¨¾à¨œà¨ªà¨¾ ਨੇ ਅੱੈਸਆਈਟੀ ਦਾ ਗਠਨ ਕਰਕੇ ਇਨà©à¨¹à¨¾à¨‚ ਦੋਸ਼ੀਆਂ ਨੂੰ ਸਜਾ ਦਿਵਾਈ।
ਸਿਰਸਾ ਨੇ ਅਰਵਿੰਦ ਕੇਜਰੀਵਾਲ ਦੀ ਵਿਪਾਸਨਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮà©à©±à¨– ਮੰਤਰੀ ਨੂੰ ਹਟਾਉਣ ਦੀ ਤਿਆਰੀ ਹੈ ਅਤੇ ਦਿੱਲੀ ਦੇ à¨à¨—ੌੜੇ ਦਲ ਨੇ ਹà©à¨£ ਪੰਜਾਬ ਵਿਚ ਡੇਰੇ ਲਾ ਲਠਹਨ।ਉਨà©à¨¹à¨¾à¨‚ à¨à¨—ਵੰਤ ਮਾਨ ਸਰਕਾਰ ਨੂੰ ਪੰਜਾਬ ਵਿੱਚ ਪੂਰੀ ਤਰਾਂ ਨਾਕਾਮ ਦੱਸਿਆ, ਜਿਨà©à¨¹à¨¾à¨‚ ਵੱਲੋਂ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਲਈ ਕੋਈ ਕੰਮ ਨਹੀ ਕੀਤਾ ਗਿਆ।
ਮਨਜਿੰਦਰ ਸਿੰਘ ਸਿਰਸਾ ਨੇ ਸà©à¨°à©±à¨–ਿਆ ਪà©à¨°à¨¬à©°à¨§à¨¾à¨‚ ’ਤੇ ਸਵਾਲ ਉਠਾਉਂਦੇ ਹੋਠਜਨਤਕ ਫੰਡਾਂ ਦੀ ਕਥਿਤ ਦà©à¨°à¨µà¨°à¨¤à©‹à¨‚ ਨੂੰ ਲੈ ਕੇ ਆਲੋਚਨਾ ਕੀਤੀ। ਉਨà©à¨¹à¨¾à¨‚ ਕਿਹਾ, “ਵਿਪਾਸਨਾ ਲਈ ਉਨà©à¨¹à¨¾à¨‚ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰà©à¨ªà¨ ਤੋਂ ਵੱਧ ਦੀਆਂ ਕਾਰਾਂ, ਫਾਇਰ ਬà©à¨°à¨¿à¨—ੇਡ, à¨à¨‚ਬੂਲੈਂਸ ਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰà©à¨¹à¨¾à¨‚ ਦਾ ਆਮ ਆਦਮੀ ਹੈ? ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ।
ਉਨà©à¨¹à¨¾à¨‚ ਕਿਹਾ ਕਿ à¨à¨¾à¨œà¨ªà¨¾ ਪੰਜਾਬ ਦੇ ਲੋਕਾਂ ਦਾ ਦਿਲ ਜਿੱਤੇਗੀ। ਸਿਰਸਾ ਨੇ ‘ਆਪ’ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦਾ ਦਿੱਲੀ ਦੀ ਪਿਛਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ à¨à¨—ਰੀਮੈਂਟ ਨਹੀ ਸੀ, ਬਲਕਿ ਇਹ ਪੈਸਾ ਸ਼ੇਅਰਿੰਗ à¨à¨—ਰੀਮੈਂਟ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login