ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮà©à©±à¨– ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਠਜਾਣ ਦਾ à¨à¨²à¨¾à¨¨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪà©à¨°à¨—ਟ ਕੀਤਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨà©à¨¹à¨¾à¨‚ ਦਿਨਾਂ ਵਿਚ ਦਸਵੇਂ ਪਾਤਸ਼ਾਹ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗà©à¨œà¨° ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ।
ਉਨà©à¨¹à¨¾à¨‚ ਕਿਹਾ ਕਿ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਚੋਣਾਂ ਜਨਵਰੀ ਵਿੱਚ ਕਰਵਾਠਜਾਣ ਲਈ ਪਹਿਲਾਂ ਹੀ ਪੱਤਰ ਲਿਖਿਆ ਗਿਆ ਸੀ, ਪà©à¨°à©°à¨¤à©‚ ਦà©à©±à¨– ਦੀ ਗੱਲ ਹੈ ਕਿ ਸਿੱਖ ਕੌਮ ਦੀਆਂ à¨à¨¾à¨µà¨¨à¨¾à¨µà¨¾à¨‚ ਨੂੰ ਦਰਕਿਨਾਰ ਕਰਕੇ ਚੋਣਾਂ ਦਾ à¨à¨²à¨¾à¨¨ ਕਰ ਦਿੱਤਾ ਗਿਆ ਹੈ।
ਉਨà©à¨¹à¨¾à¨‚ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਿੱਖ ਕੌਮ ਦੀਆਂ à¨à¨¾à¨µà¨¨à¨¾à¨µà¨¾à¨‚ ਅਨà©à¨¸à¨¾à¨° ਚੋਣਾਂ ਜਨਵਰੀ ਮਹੀਨੇ ਵਿੱਚ ਕਰਵਾਉਂਦੀ ਅਤੇ ਇਸ ਸਬੰਧੀ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਸਪਸ਼ਟ ਕਰਦੀ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ 22 ਦਸੰਬਰ ਨੂੰ ਦਸਵੇਂ ਪਾਤਸ਼ਾਹ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਸਬੰਧ ਵਿੱਚ 21 ਦਸੰਬਰ ਨੂੰ ਸà©à¨°à©€ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਮਾਗਮ ਆਰੰਠਹੋਣਗੇ। ਉਸੇ ਦਿਨ ਪੰਜਾਬ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਜਾਣੀਆਂ ਸਿੱਖ à¨à¨¾à¨µà¨¨à¨¾à¨µà¨¾à¨‚ ਦੇ ਬਿਲਕà©à¨² ਵਿਰà©à©±à¨§ ਹਨ।
à¨à¨¡à¨µà©‹à¨•ੇਟ ਧਾਮੀ ਨੇ ਪੰਜਾਬ ਦੇ ਮà©à©±à¨– ਚੋਣ ਕਮਿਸ਼ਨਰ ਨੂੰ ਕਿਹਾ ਕਿ ਸਿੱਖ ਕੌਮ ਦੀਆਂ à¨à¨¾à¨µà¨¨à¨¾à¨µà¨¾à¨‚ ਦੇ ਮੱਦੇਨਜ਼ਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੀ ਤਰੀਕ ਬਦਲ ਕੇ ਜਨਵਰੀ 2025 ਵਿਚ ਨਿਰਧਾਰਤ ਕੀਤੀ ਜਾਵੇ। ਜੇਕਰ ਇਹ ਚੋਣਾਂ ਦਸੰਬਰ ਵਿੱਚ ਹà©à©°à¨¦à©€à¨†à¨‚ ਹਨ ਤਾਂ ਇਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਨਿਰਾਦਰ ਹੋਵੇਗਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login