ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿà¨à¨¾à¨… ਰਹੇ ਸà©à¨–ਬੀਰ ਸਿੰਘ ਬਾਦਲ ਉੱਤੇ ਹਮਲਾ ਅਤਿ ਨਿੰਦਣਯੋਗ
December 2024 236 views 2:21ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘà©à¨¬à©€à¨° ਸਿੰਘ ਨੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਬਾਹਰ ਸ. ਸà©à¨–ਬੀਰ ਸਿੰਘ ਬਾਦਲ ’ਤੇ ਹੋਠਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨà©à¨¹à¨¾à¨‚ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿà¨à¨¾à¨‰à¨‚ਦਿਆਂ ਸ. ਸà©à¨–ਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦà©à¨–ਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ।
ADVERTISEMENT
ADVERTISEMENT
E Paper
Video