ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਦੇਸ਼ਾਂ ਵਿਚ ਟਿਕਟੋਕ ਵਰਗੇ ਸੋਸ਼ਲ ਮੀਡੀਆ ਮੰਚਾਂ 'ਤੇ ਸਿੱਖ ਅਤੇ ਮà©à¨¸à¨²à¨®à¨¾à¨¨à¨¾à¨‚ ਦੇ à¨à©‡à¨¸ ਅਤੇ ਨਾਵਾਂ ਵਾਲੇ ਖਾਤੇ ਬਣਾ ਕੇ ਸਿੱਖ ਅਤੇ ਇਸਲਾਮ ਧਰਮ ਵਿਚਾਲੇ ਟਕਰਾਅ ਪੈਦਾ ਕਰਨ ਦੇ ਨੀਚਤਾ à¨à¨°à©‡ ਰà©à¨à¨¾à¨¨ ਨੂੰ ਬੇਹੱਦ ਗੰà¨à©€à¨°à¨¤à¨¾ ਨਾਲ ਲੈਂਦਿਆਂ ਆਖਿਆ ਹੈ ਕਿ ਕਿਸੇ ਵੀ ਦੂਜੇ ਧਰਮ ਅਤੇ ਉਨà©à¨¹à¨¾à¨‚ ਦੇ ਪੀਰ-ਪੈਗੰਬਰਾਂ ਦੇ ਖ਼ਿਲਾਫ਼ ਅਪਮਾਨਜਨਕ ਸੋਚ ਰੱਖਣ ਵਾਲਾ ਮਨà©à©±à¨– ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਹੋ ਸਕਦਾ।
ਸà©à¨°à©€ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਉਨà©à¨¹à¨¾à¨‚ ਕੋਲ ਕà©à¨ ਲਿਖਤੀ ਸ਼ਿਕਾਇਤਾਂ ਪà©à©±à¨œà©€à¨†à¨‚ ਹਨ ਕਿ ਵਿਦੇਸ਼ਾਂ ਵਿਚ ਕà©à¨ ਸਿੱਖਾਂ ਦੇ ਨਾਵਾਂ ਅਤੇ ਤਸਵੀਰਾਂ ਵਾਲੇ ਟਿਕਟੋਕ ਖਾਤੇ ਬਣਾ ਕੇ ਇਸਲਾਮ ਧਰਮ ਦੇ ਖ਼ਿਲਾਫ਼ ਅਤੇ ਕà©à¨ ਮà©à¨¸à¨²à¨®à¨¾à¨¨à¨¾à¨‚ ਦੇ ਨਾਵਾਂ ਅਤੇ ਤਸਵੀਰਾਂ ਵਾਲੇ ਟਿਕਟੋਕ ਖਾਤਿਆਂ ਤੋਂ ਸਿੱਖ ਧਰਮ ਦੇ ਖ਼ਿਲਾਫ਼ ਬੇਹੱਦ ਅਪਮਾਨਜਨਕ ਅਤੇ ਨਫਰਤ à¨à¨°à¨¿à¨† ਕੂੜ ਪà©à¨°à¨šà¨¾à¨° ਹੋ ਰਿਹਾ ਹੈ।
ਇਹ ਸਠਕà©à¨ ਨਾ ਤਾਂ ਕੋਈ ਸੱਚਾ ਸਿੱਖ ਕਰ ਰਿਹਾ ਹੈ ਅਤੇ ਨਾ ਹੀ ਸੱਚਾ ਮà©à¨¸à¨²à¨®à¨¾à¨¨, ਬਲਕਿ ਇਹ ਕਿਸੇ ਸਮਾਜ ਵਿਰੋਧੀ ਸ਼ਕਤੀ ਦੀ ਡੂੰਘੀ ਸਾਜ਼ਿਸ਼ ਤਹਿਤ ਦੋਵਾਂ ਧਰਮਾਂ ਨੂੰ ਆਪਸ ਵਿਚ ਲੜਾਉਣ ਦੀਆਂ ਨੀਚਤਾ à¨à¨°à©€à¨†à¨‚ ਹਰਕਤਾਂ ਦਾ ਹਿੱਸਾ ਹੈ। ਉਨà©à¨¹à¨¾à¨‚ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਨੂੰ ਅਜਿਹੇ ਗà©à©°à¨®à¨°à¨¾à¨¹à¨•à©à©°à¨¨ ਅਤੇ ਖ਼ਤਰਨਾਕ ਕੂੜ ਪà©à¨°à¨šà¨¾à¨° ਤੋਂ ਸà©à¨šà©‡à¨¤ ਰਹਿੰਦਿਆਂ ਦਸ ਗà©à¨°à©‚ ਸਾਹਿਬਾਨ ਦੇ ਆਸ਼ੇ ਮà©à¨¤à¨¾à¨¬à¨¿à¨• ਆਪਣੇ ਧਰਮ ਵਿਚ ਪà©à¨°à¨ªà©±à¨• ਰਹਿਣ ਤੇ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਨ ਦਾ ਆਦੇਸ਼ ਕੀਤਾ ਹੈ।
ਉਨà©à¨¹à¨¾à¨‚ ਕਿਹਾ ਕਿ ਦੇਸ਼-ਵਿਦੇਸ਼ ਦੇ ਮà©à¨¸à¨²à¨®à¨¾à¨¨ à¨à¨¾à¨ˆà¨šà¨¾à¨°à©‡ ਨੂੰ ਵੀ ਆਗਾਹ ਹੋਣ ਦੀ ਲੋੜ ਹੈ ਅਤੇ ਜਿਹੜਾ ਵੀ ਕੋਈ ਸੋਸ਼ਲ ਮੀਡੀਆ ਦੇ ਕਿਸੇ ਮੰਚ ‘ਤੇ ਸਿੱਖ à¨à©‡à¨¸ ਜਾਂ ਨਾਮ ਦੇ ਜ਼ਰੀਠਇਸਲਾਮ ਧਰਮ ਦੇ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਦਾ ਹੈ, ਉਸ ਨੂੰ ਸਿੱਖ ਨਾ ਸਮà¨à¨¿à¨† ਜਾਵੇ ਅਤੇ ਉਸ ਦੇ ਜਵਾਬ ਵਿਚ ਸਿੱਖ ਧਰਮ ਦੇ ਖ਼ਿਲਾਫ਼ ਬੋਲਣ ਦੀ ਬਜਾਇ ਇਸ ਅਦਿੱਖ ਡੂੰਘੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਕਾਨੂੰਨੀ ਤਰੀਕੇ ਨਾਲ ਇਸ ਨਫਰਤ à¨à¨°à©‡ ਪà©à¨°à¨šà¨¾à¨° ਨੂੰ ਰੋਕਣ ਦੇ ਯਤਨ ਕੀਤੇ ਜਾਣ।
ਉਨà©à¨¹à¨¾à¨‚ ਵਿਸ਼ਵਾਸ ਦਿਵਾਇਆ ਕਿ ਸਿੱਖ ਧਰਮ ਇਸ ਸਾਜ਼ਿਸ਼ ਨੂੰ ਨੰਗਾ ਕਰਨ ਲਈ ਹਰ ਤਰੀਕੇ ਨਾਲ ਮà©à¨¸à¨²à¨®à¨¾à¨¨ à¨à¨¾à¨ˆà¨šà¨¾à¨°à©‡ ਦੇ ਨਾਲ ਖੜà©à¨¹à¨¾ ਹੈ ਅਤੇ ਦà©à¨µà©±à¨²à©€ ਨਫਰਤ ਪੈਦਾ ਕਰਨ ਵਾਲੀਆਂ ਕਾਰਵਾਈਆਂ ਨੂੰ ਠੱਲà©à¨¹ ਪਾਉਣ ਲਈ ਮà©à¨¸à¨²à¨®à¨¾à¨¨ à¨à¨¾à¨ˆà¨šà¨¾à¨°à©‡ ਨੂੰ ਵੀ ਸਿੱਖ ਕੌਮ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login