ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨà©à¨®à¨¾à¨‡à©°à¨¦à¨¿à¨†à¨‚ ਦੀ ਜਿੱਤ ’ਤੇ ਖà©à¨¸à¨¼à©€ ਜਤਾਉਂਦੇ ਹੋਠਉਨà©à¨¹à¨¾à¨‚ ਨੂੰ ਵਧਾਈ ਦਿੱਤੀ ਹੈ। ਉਨà©à¨¹à¨¾à¨‚ ਆਖਿਆ ਕਿ ਸਿੱਖ ਕੌਮ ਅਤੇ ਸਮà©à©±à¨šà©‡ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨà©à¨¹à¨¾à¨‚ ਉਮੀਦਵਾਰਾਂ ਨੇ ਜਿੱਤ ਹਾਸਲ ਕਰਕੇ ਕੈਨੇਡਾ ਦੀ ਰਾਜਨੀਤੀ ਵਿੱਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।
à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਜਿੱਤ ਪੰਜਾਬੀਆਂ ਦੀ ਸੰਘਰਸ਼ਪੂਰਨ ਮਿਹਨਤ, ਇਮਾਨਦਾਰੀ ਅਤੇ ਮਾਨਵੀ ਸੇਵਾਵਾਂ ਦਾ ਨਤੀਜਾ ਹੈ। ਉਨà©à¨¹à¨¾à¨‚ ਕਿਹਾ ਕਿ ਵਿਦੇਸ਼ਾਂ ਵਿੱਚ ਵੱਸ ਰਹੇ ਪੰਜਾਬੀ ਅਤੇ ਖ਼ਾਸਕਰ ਸਿੱਖ ਆਪਣੀ ਵਿਰਸਤੀ ਸਿੱਖਿਆ, ਨੈਤਿਕਤਾ ਅਤੇ ਇਤਿਹਾਸ ਦੀ ਸੇਧ ਵਿਚ ਨਾ ਸਿਰਫ਼ ਆਪਣੀ à¨à¨¾à¨ˆà¨šà¨¾à¨°à¨• ਪਛਾਣ ਨੂੰ ਬਰਕਰਾਰ ਰੱਖ ਰਹੇ ਹਨ, ਸਗੋਂ ਆਲਮੀ ਰਾਜਨੀਤਿਕ ਵਿਚ ਵੀ ਪà©à¨°à¨à¨¾à¨µà¨¸à¨¼à¨¾à¨²à©€ à¨à©‚ਮਿਕਾ ਨਿà¨à¨¾ ਰਹੇ ਹਨ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਉਮੀਦ ਜਤਾਈ ਕਿ ਚà©à¨£à©‡ ਗਠਇਹ ਸਿੱਖ ਅਤੇ ਪੰਜਾਬੀ ਸੰਸਦ ਮੈਂਬਰ ਆਪਣੀਆਂ ਧਾਰਮਿਕ ਕਦਰਾਂ ਕੀਮਤਾਂ ਉਤੇ ਪਹਿਰਾ ਦਿੰਦਿਆਂ ਕੈਨੇਡਾ ਵਿੱਚ ਰਾਜਨੀਤਕ ਤੌਰ ‘ਤੇ ਲੋਕਾਂ ਦੇ ਵਿਸ਼ਵਾਸ ਦੀ ਤਰਜਮਾਨੀ ਕਰਨਗੇ।
à¨à¨¡à¨µà©‹à¨•ੇਟ ਧਾਮੀ ਨੇ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਉà¨à¨°à¨¨ ਵਾਲੀ ਲਿਬਰਲ ਪਾਰਟੀ ਅਤੇ ਉਸ ਦੇ ਆਗੂ ਮਾਰਕ ਕਾਰਨੀ ਨੂੰ ਵੀ ਮà©à¨¬à¨¾à¨°à¨•ਬਾਦ ਦਿੱਤੀ ਹੈ। ਉਨà©à¨¹à¨¾à¨‚ ਕਿਹਾ ਕਿ ਜੇਤੂ ਉਮੀਦਵਾਰ ਸਮਾਜਕ ਨਿਆਂ ਅਤੇ ਹਰ ਵਰਗ ਦੀ à¨à¨²à¨¾à¨ˆ ਲਈ ਕੰਮ ਕਰਨ, ਇਸ ਦੀ ਆਸ ਕਰਦੇ ਹਾਂ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login