ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦà©à©±à¨– ਪà©à¨°à¨—ਟ ਕੀਤਾ ਹੈ। ਉਨà©à¨¹à¨¾à¨‚ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸੇਵਾ ਨਿà¨à¨¾à¨‰à¨‚ਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗà©à¨°à©‚ ਦਰਸਾਠਮਾਰਗ ਤੇ ਚੱਲਣ ਦੀ ਪà©à¨°à©‡à¨°à¨¨à¨¾ ਕੀਤੀ।
ਉਨà©à¨¹à¨¾à¨‚ ਕਿਹਾ ਕਿ ਗਿਆਨੀ ਮੋਹਣ ਸਿੰਘ ਸਿਧਾਂਤਵਾਦੀ ਪà©à¨°à¨¶ ਸਨ, ਜੋ ਹਮੇਸ਼ਾ ਗà©à¨°à©‚ ਘਰ ਨੂੰ ਸਮਰਪਿਤ ਰਹੇ। ਉਨà©à¨¹à¨¾à¨‚ ਨੇ ਆਪਣੀ ਨਿੱਜੀ ਜਾਇਦਾਦ ਵੀ ਸà©à¨°à©€ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ। à¨à¨¡à¨µà©‹à¨•ੇਟ ਧਾਮੀ ਨੇ ਦਰਵੇਸ਼ ਪà©à¨°à¨¶ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੂੰ ਸ਼ਰਧਾ ਤੇ ਸਤਿਕਾਰ à¨à©‡à¨Ÿ ਕਰਦਿਆਂ ਪਰਿਵਾਰ ਨਾਲ ਹਮਦਰਦੀ ਪà©à¨°à¨—ਟ ਕੀਤੀ।
ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਸੀਨੀਅਰ ਮੀਤ ਪà©à¨°à¨§à¨¾à¨¨ ਸ. ਰਘà©à¨œà©€à¨¤ ਸਿੰਘ ਵਿਰਕ, ਜੂਨੀਅਰ ਮੀਤ ਪà©à¨°à¨§à¨¾à¨¨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ ਤੇ ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦà©à©±à¨– ਸਾਂà¨à¨¾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪà©à¨°à¨—ਟ ਕੀਤੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login