ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮà©à¨°à¨¿à¨¤à¨§à¨¾à¨°à©€ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸਿਵਲ à¨à¨µà©€à¨à¨¶à¨¨ ਸà©à¨°à©±à¨–ਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨà©à¨¸à¨¾à¨° ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।
ਇਸ ਮਾਮਲੇ ਨੂੰ ਲੈ ਕੇ à¨à¨¡à¨µà©‹à¨•ੇਟ ਧਾਮੀ ਨੇ à¨à¨¾à¨°à¨¤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪà©à¨°à¨—ਟ ਕਰਦਿਆਂ ਇਸ ਫੈਸਲੇ ਨੂੰ ਤà©à¨°à©°à¨¤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨà©à¨¹à¨¾à¨‚ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। à¨à¨¾à¨°à¨¤ ਸਰਕਾਰ ਨੂੰ ਇਹ ਕਦੇ ਵੀ ਨਹੀਂ à¨à©à©±à¨²à¨£à¨¾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕà©à¨°à¨¬à¨¾à¨¨à©€à¨†à¨‚ ਹਨ।
ਉਨà©à¨¹à¨¾à¨‚ ਕਿਹਾ ਕਿ ਦà©à©±à¨– ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨà©à¨¹à¨¾à¨‚ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗà©à¨°à©‡à¨œ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ à¨à¨¾à¨µà¨¨à¨¾à¨µà¨¾à¨‚ ਨੂੰ ਸੱਟ ਵੱਜਦੀ ਹੋਵੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login