ਸ਼à©à¨°à©‹à¨®à¨£à©€ ਕਮੇਟੀ ਦੇ ਲਗਾਤਾਰ ਚੌਥੀ ਵਾਰ ਪà©à¨°à¨§à¨¾à¨¨ ਚà©à¨£à©‡ ਗਠà¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼à©à¨°à©‹à¨®à¨£à©€ ਕਮੇਟੀ ਨਾਲ ਜà©à©œà©‡ ਹੋਠਹਨ। 1956 ਵਿਚ ਜਨਮੇ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਬੀà¨, à¨à¨²à¨à¨²à¨¬à©€ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਕਰ ਰਹੇ ਹਨ। ਉਹ 1996 ਵਿਚ ਪਹਿਲੀ ਵਾਰ ਸ਼à©à¨°à©‹à¨®à¨£à©€ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹà©à¨£ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪà©à¨°à¨šà¨¾à¨° ਦੇ ਮੈਂਬਰ ਵੀ ਰਹੇ ਅਤੇ ਅੰਤà©à¨°à¨¿à©°à¨— ਮੈਂਬਰ ਵੀ ਬਣੇ। à¨à¨¡à¨µà©‹à¨•ੇਟ ਧਾਮੀ 2019 ਵਿਚ ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ ਚà©à¨£à©‡ ਗà¨, ਜਿਸ ਮਗਰੋਂ 2020 ਵਿਚ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਦੇ ਪà©à¨°à¨¬à©°à¨§à¨•à©€ ਅਹà©à¨¦à©‡ ’ਤੇ ਸੇਵਾ ਨਿà¨à¨¾à¨ˆà¥¤
à¨à¨¡à¨µà©‹à¨•ੇਟ ਧਾਮੀ ਨਵੰਬਰ 2021 ਵਿਚ ਪਹਿਲੀ ਵਾਰ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ ਬਣੇ ਅਤੇ ਹà©à¨£ ਇਸ ਅਹà©à¨¦à©‡ ਉੱਤੇ ਲਗਾਤਾਰ ਚੌਥੀ ਵਾਰ ਚà©à¨£à©‡ ਗਠਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਇਮਾਨਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਉਹ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। à¨à¨¡à¨µà©‹à¨•ੇਟ ਧਾਮੀ ਦੇ ਕਾਰਜਕਾਲ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਪà©à¨°à¨¶à¨¾à¨¸à¨•à©€ ਸੇਵਾਵਾਂ ਵਿਚ ਸਿੱਖ ਨੌਜà©à¨†à¨¨à¨¾à¨‚ ਦੀ ਸ਼ਮੂਲੀਅਤ ਲਈ ਕੋਚਿੰਗ ਸੈਂਟਰ ਸਥਾਪਤ ਕਰਨਾ, ਗà©à¨°à¨¦à©à¨†à¨°à¨¾ ਸਾਹਿਬਾਨ ਅੰਦਰ ਸਿਰੋਪਾਓ ਦੀ ਵਰਤੋਂ ਨੂੰ ਸੀਮਤ ਕਰਨਾ ਅਤੇ ਆਈਆਂ ਸ਼ਤਾਬਦੀਆਂ ਨੂੰ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਹਿਮ ਕਾਰਜ ਹਨ। ਇਸ ਤੋਂ ਇਲਾਵਾ ਉਨà©à¨¹à¨¾à¨‚ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਅਵਾਜ਼ ਉਠਾਈ ਗਈ।
ਸ. ਕà©à¨²à¨µà©°à¨¤ ਸਿੰਘ ਮੰਨਣ ਬਣੇ ਸ਼à©à¨°à©‹à¨®à¨£à©€ ਕਮੇਟੀ ਦੇ ਆਨਰੇਰੀ ਮà©à©±à¨– ਸਕੱਤਰ
ਜਨਰਲ ਇਜਲਾਸ ਦੌਰਾਨ ਜਲੰਧਰ ਨਾਲ ਸਬੰਧਤ ਸ. ਕà©à¨²à¨µà©°à¨¤ ਸਿੰਘ ਮੰਨਣ ਨੂੰ ਸ਼à©à¨°à©‹à¨®à¨£à©€ ਕਮੇਟੀ ਦੇ ਆਨਰੇਰੀ ਮà©à©±à¨– ਸਕੱਤਰ ਨਿਯà©à¨•ਤ ਕੀਤਾ ਗਿਆ। ਉਹ 2004 ਤੋਂ ਸ਼à©à¨°à©‹à¨®à¨£à©€ ਕਮੇਟੀ ਦੇ ਮੈਂਬਰ ਹਨ ਅਤੇ ਅੰਤà©à¨°à¨¿à©°à¨— ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿà¨à¨¾à¨… ਚà©à©±à¨•ੇ ਹਨ। 1960 ਵਿਚ ਸ. ਮਹਿੰਦਰ ਸਿੰਘ ਅਤੇ ਮਾਤਾ ਮਹਿੰਦਰ ਕੌਰ ਦੇ ਗà©à¨°à¨¹à¨¿ ਵਿਖੇ ਜਨਮੇ ਸ. ਕà©à¨²à¨µà©°à¨¤ ਸਿੰਘ ਮੰਨਣ ਧਰਮ ਪà©à¨°à¨šà¨¾à¨° ਲਈ ਹਮੇਸ਼ਾ ਕਾਰਜਸ਼ੀਲ ਰਹੇ ਅਤੇ ਜਲੰਧਰ ਦੀਆਂ ਸà¨à¨¾-ਸà©à¨¸à¨¾à¨‡à¨Ÿà©€à¨†à¨‚ ਨਾਲ ਮਿਲ ਕੇ ਹਰ ਸਾਲ ਗà©à¨°à¨®à¨¤à¨¿ ਸਮਾਗਮ ਕਰਵਾਉਂਦੇ ਆ ਰਹੇ ਹਨ। ਆਨਰੇਰੀ ਮà©à©±à¨– ਸਕੱਤਰ ਚà©à¨£à©‡ ਜਾਣ ਬਾਅਦ ਉਨà©à¨¹à¨¾à¨‚ ਗà©à¨°à©‚ ਸਾਹਿਬ ਦਾ ਸ਼à©à¨•ਰਾਨਾ ਅਤੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਤੇ ਸਮà©à©±à¨šà©‡ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੇਹੱਦ à©›à©à©°à¨®à©‡à¨µà¨¾à¨°à©€ ਵਾਲੇ ਅਹà©à¨¦à©‡ ’ਤੇ ਸਿੱਖ ਸੰਸਥਾ ਦੀਆਂ ਰਵਾਇਤਾਂ ਦੀ ਰੌਸ਼ਨੀ ਵਿਚ ਸੇਵਾ ਨਿà¨à¨¾à¨‰à¨£ ਦੀ ਕੋਸ਼ਿਸ਼ ਕਰਨਗੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login