ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ 20 ਫ਼ਰਵਰੀ ਨੂੰ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ ਅਤੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਨà©à¨®à¨¾à¨‡à©°à¨¦à¨¿à¨†à¨‚ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ।
ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਗà©à¨°à©‚ ਗੋਬਿੰਦ ਸਿੰਘ ਦੇ 350 ਸਾਲਾ ਗà©à¨°à¨¤à¨¾-ਗੱਦੀ ਦਿਵਸ, ਗà©à¨°à©‚ ਤੇਗ ਬਹਾਦਰ ਅਤੇ ਉਨà©à¨¹à¨¾à¨‚ ਦੇ ਅਨਿਨ ਸਿੱਖ à¨à¨¾à¨ˆ ਮਤੀ ਦਾਸ ਜੀ, à¨à¨¾à¨ˆ ਸਤੀ ਦਾਸ ਜੀ, à¨à¨¾à¨ˆ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।
ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗà©à¨°à¨ªà©à¨°à¨¬ ਅਤੇ ਹੋਰ ਇਤਿਹਾਸਕ ਦਿਹਾੜੇ ਜਾਰੀ ਕੀਤੇ ਗਠਨਾਨਕਸ਼ਾਹੀ ਕੈਲੰਡਰ ਅਨà©à¨¸à¨¾à¨° ਮਨਾਉਣ। ਉਨà©à¨¹à¨¾à¨‚ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹà©à©°à¨¦à¨¾ ਹੈ, ਜਿਸ ਅਨà©à¨¸à¨¾à¨° ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ। ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ।
ਗਿਆਨੀ ਸà©à¨²à¨¤à¨¾à¨¨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗà©à¨°à©‚-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਕà©à¨²à¨µà©°à¨¤ ਸਿੰਘ ਮੰਨਣ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨà©à¨¸à¨¾à¨° ਸਾਲ ਦੀ ਸ਼à©à¨°à©‚ਆਤ ਚੇਤ ਮਹੀਨੇ ਤੋਂ ਹà©à©°à¨¦à©€ ਹੈ। ਉਨà©à¨¹à¨¾à¨‚ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 557 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਵਰà©à¨¹à©‡ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login