ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਕà©à¨²à¨¦à©€à¨ª ਸਿੰਘ ਗੜਗੱਜ ਦਾ ਅੱਜ 24 ਮਾਰਚ ਨੂੰ ਲà©à¨§à¨¿à¨†à¨£à¨¾ ਦੇ ਪà©à¨°à¨¾à¨£à©€ ਸਬਜੀ ਮੰਡੀ ਇਲਾਕੇ ’ਚ ਸਥਿਤ ਗà©à¨°à¨¦à©à¨†à¨°à¨¾ ਸà©à¨°à©€ ਗà©à¨°à©‚ ਸਿੰਘ ਸà¨à¨¾ ਵਿਖੇ ਸਿੰਘ ਸà¨à¨¾à¨µà¨¾à¨‚ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਗà©à¨°à¨®à¨¤à¨¿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿਥੇ ਉਨà©à¨¹à¨¾à¨‚ ਨੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿੱਚ ਅਹਿਮ à¨à¨²à¨¾à¨¨ ਕੀਤਾ।
ਜਥੇਦਾਰ ਕà©à¨²à¨¦à©€à¨ª ਸਿੰਘ ਗੜਗੱਜ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਅੱਜ ਪਾਵਨ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਬੇਹੱਦ ਚਿੰਤਤ ਹਨ। ਉਨà©à¨¹à¨¾à¨‚ à¨à¨²à¨¾à¨¨ ਕੀਤਾ ਕਿ ਜੇਕਰ ਕਿਤੇ ਵੀ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਕਮੀ ਆਉਂਦੀ ਹੈ ਅਤੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਅਕਾਲ ਤਖ਼ਤ ਸਾਹਿਬ ਉਸ ਉੱਤੇ ਖà©à¨¦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕਰੇਗਾ। ਉਨà©à¨¹à¨¾à¨‚ ਸਪਸ਼ਟ ਕੀਤਾ ਕਿ ਗà©à¨°à©‚ ਗà©à¨°à©°à¨¥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿੱਚ à¨à¨¾à¨µà©‡à¨‚ ਸ਼ਿਕਾਇਤ ਆਵੇ ਜਾਂ ਨਾ, ਪਰ ਘਟਨਾ ਵਾਪਰਨ ਉੱਤੇ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਅੱਗੇ ਵਧਾà¨à¨—ਾ। ਉਨà©à¨¹à¨¾à¨‚ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀਆਂ ਨੂੰ ਵੀ ਗà©à¨°à©‚ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਯਾਦਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਅਤੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਤੈਅ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ।
ਜਥੇਦਾਰ ਗੜਗੱਜ ਨੇ ਬੀਤੇ ਸਮੇਂ ਸà©à¨°à©€ ਹਰਿਮੰਦਰ ਸਾਹਿਬ ਵਿਖੇ ਚੱਲਦੇ ਸੋਦਰ ਰਹਿਰਾਸ ਸਾਹਿਬ ਦੇ ਪਾਠਦੌਰਾਨ ਇੱਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ ਉੱਤੇ ਸਵਾਲ ਚà©à©±à¨•ੇ। ਉਨà©à¨¹à¨¾à¨‚ ਪà©à©±à¨›à¨¿à¨† ਕਿ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਉਸ ਦੋਸ਼ੀ ਦੀ ਪਛਾਣ ਡੀà¨à©±à¨¨à¨ ਟੈਸਟ ਰਾਹੀਂ ਕਰਵਾਉਣ ਲਈ ਕੀਤੀ ਮੰਗ ਦੇ ਬਾਵਜੂਦ ਹà©à¨£ ਤੱਕ ਸਰਕਾਰ ਉਸ ਦੀ ਪਛਾਣ ਨਸ਼ਰ ਕਿਉਂ ਨਹੀਂ ਕਰ ਸਕੀ। ਉਨà©à¨¹à¨¾à¨‚ ਕਿਹਾ ਕਿ ਸਰਕਾਰ ਉਸ ਵਿਅਕਤੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਨਸ਼ਰ ਕਰਨ ਵਿੱਚ ਪੂਰੀ ਤਰà©à¨¹à¨¾à¨‚ ਫੇਲà©à¨¹ ਹੋਈ ਹੈ। ਉਨà©à¨¹à¨¾à¨‚ ਸਮà©à©±à¨šà©‡ ਪੰਥ ਨੂੰ ਇਸ ਸਬੰਧੀ ਅਵਾਜ਼ ਬà©à¨²à©°à¨¦ ਕਰਨ ਲਈ ਕਿਹਾ।
ਜਥੇਦਾਰ ਗੜਗੱਜ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ à¨à¨•ਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਅੱਜ ਜੋ ਚà©à¨£à©Œà¨¤à©€à¨†à¨‚ ਹਨ ਉਨà©à¨¹à¨¾à¨‚ ਦਾ ਟਾਕਰਾ ਗà©à¨°à©‚ ਦੇ ਇੱਕਜà©à©±à¨Ÿà¨¤à¨¾ ਵਾਲੇ ਸਿਧਾਂਤ ਨਾਲ ਹੀ ਸੰà¨à¨µ ਹੈ।
ਉਨà©à¨¹à¨¾à¨‚ ਕਿਹਾ ਕਿ ਸਿੱਖਾਂ ਵਿਚਕਾਰ ਵਖਰੇਵੇਂ ਪਹਿਲਾਂ ਵੀ ਹà©à©°à¨¦à©‡ ਸਨ ਅਤੇ ਅੱਜ ਵੀ ਹਨ, ਪਰ ਅੱਜ ਸਿੱਖ ਸੰਸਥਾਵਾਂ ਨੂੰ ਚà©à¨£à©Œà¨¤à©€à¨†à¨‚ ਦੇ ਮੱਦੇਨਜ਼ਰ ਅਤੇ ਸਿੱਖ ਸੰਸਥਾਵਾਂ ਦੀ ਸ਼ਾਨ ਨੂੰ ਕਾਇਮ ਰੱਖਣ ਲਈ, ਲੋੜ ਹੈ ਕਿ ਅਸੀਂ ਗà©à¨°à©‚ ਸਾਹਿਬ ਦੇ ਸਿਧਾਂਤ ਅਨà©à¨¸à¨¾à¨° ਇੱਕਜà©à©±à¨Ÿ ਹੋ ਕੇ ਰਹੀà¨à¥¤ ਉਨà©à¨¹à¨¾à¨‚ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਸà©à¨°à©€ ਹਰਿਮੰਦਰ ਸਾਹਿਬ ਤੇ ਸਰਬਉੱਚ ਅਸਥਾਨ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ ਸਮੇਂ-ਸਮੇਂ ਹਕੂਮਤਾਂ ਨੇ ਢਾਹà©à¨£ ਦਾ ਯਤਨ ਕੀਤਾ ਪਰ ਸਿੱਖ ਹਮੇਸ਼ਾ ਇਨà©à¨¹à¨¾à¨‚ ਅਸਥਾਨਾਂ ਲਈ ਜੂà¨à¨¦à©‡ ਰਹੇ ਅਤੇ ਅਗਾਂਹ ਵੀ ਜੂà¨à¨¦à©‡ ਰਹਿਣਗੇ। ਗà©à¨°à©‚ ਸਾਹਿਬਾਨ ਨੇ ਸਰਬੱਤ ਦਾ à¨à¨²à¨¾ ਲੋਚਣ ਵਾਲੀ ਇੱਕ ਅਣਖੀਲੀ ਕੌਮ ਦੀ ਸਿਰਜਣਾ ਕੀਤੀ ਹੈ। ਉਨà©à¨¹à¨¾à¨‚ ਕਿਹਾ ਕਿ ਅੱਜ ਸਿੱਖਾਂ ਅਤੇ ਸਿੱਖ ਸੰਸਥਾਵਾਂ ਨੂੰ ਕਈ ਤਰà©à¨¹à¨¾à¨‚ ਦੀਆਂ ਚà©à¨£à©Œà¨¤à©€à¨†à¨‚ ਹਨ।
ਜਥੇਦਾਰ ਗੜਗੱਜ ਨੇ à¨à¨¾à¨°à¨¤ ਦੇ ਗà©à¨°à¨¹à¨¿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਖਡੂਰ ਸਾਹਿਬ ਤੋਂ ਸਾਂਸਦ ਅੰਮà©à¨°à¨¿à¨¤à¨ªà¨¾à¨² ਸਿੰਘ ਤੇ ਦਮਦਮੀ ਟਕਸਾਲ ਦੇ 14ਵੇਂ ਮà©à¨–à©€ ਸੰਤ ਜਰਨੈਲ ਸਿੰਘ à¨à¨¿à©°à¨¡à¨°à¨¾à¨‚ਵਾਲਿਆਂ ਬਾਰੇ ਦਿੱਤੇ ਬਿਆਨ ਉੱਤੇ ਵੀ ਪà©à¨°à¨¤à©€à¨•ਰਮ ਦਿੱਤਾ। ਉਨà©à¨¹à¨¾à¨‚ ਕਿਹਾ ਕਿ ਬੀਤੇ ਦਿਨੀਂ ਉਹ ਦਿੱਲੀ ਤੋਂ ਆਇਆ ਇੱਕ ਬਿਆਨ ਸà©à¨£ ਰਹੇ ਸਨ ਕਿ ਸਿੱਖ ਜੇਲà©à¨¹ ਅੰਦਰ ਗà©à¨°à¨¬à¨¾à¨£à©€ ਪੜà©à¨¹à¨¦à©‡ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੇਵਲ ਜੇਲà©à¨¹à¨¾à¨‚ ਵਿੱਚ ਹੀ ਗà©à¨°à¨¬à¨¾à¨£à©€ ਨਹੀਂ ਪੜà©à¨¹à¨¦à©‡, ਸਿੱਖ ਤਾਂ ਉਦੋਂ ਵੀ ਗà©à¨°à¨¬à¨¾à¨£à©€ ਪੜà©à¨¹à¨¦à©‡ ਹਨ ਜਦੋਂ ਉਹ ਚਰਖੜੀਆਂ ਉੱਤੇ ਚਾੜà©à¨¹à©‡ ਜਾਂਦੇ ਹਨ, ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਦੋਂ ਗà©à¨°à©‚ ਤੇਗ਼ ਬਹਾਦਰ ਪਾਤਸ਼ਾਹ ਅਤੇ ਉਨà©à¨¹à¨¾à¨‚ ਦੇ ਅਨਿੰਨ ਸਿੱਖਾਂ ਨੇ ਸ਼ਹਾਦਤ ਦਿੱਤੀ ਉਦੋਂ ਵੀ ਉਹ ਗà©à¨°à¨¬à¨¾à¨£à©€ ਹੀ ਪੜà©à¨¹ ਰਹੇ ਸਨ। ਉਨà©à¨¹à¨¾à¨‚ ਕਿਹਾ ਕਿ ਗà©à¨°à¨¬à¨¾à¨£à©€ ਸਿੱਖਾਂ ਦਾ ਅਧਾਰ ਅਤੇ ਜੀਵਨ ਹੈ, ਜਿਸ ਤੋਂ ਸਿੱਖ ਨੂੰ ਕਦੇ ਤੋੜਿਆ ਨਹੀਂ ਜਾ ਸਕਦਾ।
ਸਿੱਖ ਸੰਸਥਾ ਸ਼à©à¨°à©‹à¨®à¨£à©€ ਕਮੇਟੀ ਨੂੰ ਦਿੱਤੀਆਂ ਜਾ ਰਹੀਆਂ ਚà©à¨£à©Œà¨¤à©€à¨†à¨‚ ਦੇ ਮੱਦੇਨਜ਼ਰ ਜਥੇਦਾਰ ਕà©à¨²à¨¦à©€à¨ª ਸਿੰਘ ਗੜਗੱਜ ਨੇ ਕਿਹਾ ਕਿ ਜਿਹੜੇ ਲੋਕ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਨੂੰ ਗà©à¨°à©‚ ਨਹੀਂ ਮੰਨਦੇ ਤੇ ਦੇਹਧਾਰੀ ਗà©à¨°à©‚ ਡੰਮ ਅੱਗੇ ਨਤਮਸਤਕ ਹà©à©°à¨¦à©‡ ਹਨ ਅਤੇ ਅੰਮà©à¨°à¨¿à¨¤ ਵੀ ਨਹੀਂ ਛਕਦੇ ਅੱਜ ਉਹ ਵੀ ਸਿੱਖ ਸੰਸਥਾ ਦੇ ਵਿਰੋਧ ਦੀ ਗੱਲ ਕਰ ਰਹੇ ਹਨ। ਉਨà©à¨¹à¨¾à¨‚ ਸਿੱਖ ਸੰਸਥਾਵਾਂ ਨੂੰ ਚà©à¨£à©Œà¨¤à©€à¨†à¨‚ ਦੇ ਮੱਦੇਨਜ਼ਰ ਇੱਕ ਵਾਰ ਫਿਰ ਪੰਥਕ à¨à¨•ਤਾ ਦੀ ਪà©à¨°à¨œà¨¼à©‹à¨° ਅਪੀਲ ਕੀਤੀ।
ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਉੱਤੇ ਗੱਲ ਕਰਦਿਆਂ ਜਥੇਦਾਰ ਕà©à¨²à¨¦à©€à¨ª ਸਿੰਘ ਗੜਗੱਜ ਨੇ ਕਿਹਾ ਕਿ ਕੇਵਲ ਪੰਥ ਹੀ ਨਸ਼ਿਆਂ ਨੂੰ ਰੋਕ ਸਕਦਾ ਹੈ ਅਤੇ ਪੰਥ ਤੋਂ ਬਿਨਾਂ ਬਾਕੀ ਸਠਸਿੱਖਾਂ ਦੀ ਬਰਬਾਦੀ ਚਾਹà©à©°à¨¦à©‡ ਹਨ। ਉਨà©à¨¹à¨¾à¨‚ ਕਿਹਾ ਕਿ ਅੱਜ ਲੋੜ ਹੈ ਕਿ ‘ਨਾਨਕ ਨਾਮ ਚੜà©à¨¹à¨¦à©€ ਕਲਾ ਤੇਰੇ à¨à¨¾à¨£à©‡ ਸਰਬੱਤ ਦਾ à¨à¨²à¨¾’ ਸਿਧਾਂਤ ਨੂੰ ਇੱਕ ਮਿਸ਼ਨ ਦੇ ਰੂਪ ਵਿੱਚ ਅਗਾਂਹ ਵਧਾਈà¨, ਕਿਉਂਕਿ ਹਰ ਸਿੱਖ ਇੱਕ ਪà©à¨°à¨šà¨¾à¨°à¨• ਹੈ ਜੋ ਗà©à¨°à©‚ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਘਰ-ਘਰ ਪਹà©à©°à¨šà¨¾ ਸਕਦਾ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਅਹਿਮ à¨à©‚ਮਿਕਾ ਨਿà¨à¨¾à¨… ਸਕਦਾ ਹੈ।
ਅੰਤ ਵਿੱਚ ਉਨà©à¨¹à¨¾à¨‚ ਖ਼ਾਲਸਾ ਪੰਥ ਨੂੰ ਬਚਨ ਕਰਦਿਆਂ ਕਿਹਾ ਕਿ ਗà©à¨°à¨¦à©à¨†à¨°à¨¾ ਸਾਹਿਬਾਨ ਸਿੱਖਾਂ ਨੂੰ ਜਾਨੋਂ ਵੱਧ ਪਿਆਰੇ ਹਨ ਅਤੇ ਜਿਹੜੀਆਂ ਵੀ ਪੰਥ-ਵਿਰੋਧੀ ਤਾਕਤਾਂ ਇਨà©à¨¹à¨¾à¨‚ ਗà©à¨°à©‚ ਘਰਾਂ ਉੱਤੇ ਕਬਜ਼ਾ ਕਰਨਾ ਚਾਹà©à©°à¨¦à©€à¨†à¨‚ ਹਨ, ਉਨà©à¨¹à¨¾à¨‚ ਨੂੰ ਅਜਿਹਾ ਨਹੀਂ ਕਰਨ ਦੇਣਗੇ। ਉਨà©à¨¹à¨¾à¨‚ ਕਿਹਾ ਕਿ ਪੰਥ ਦੀ ਚੜà©à¨¹à¨¦à©€ ਕਲਾ ਦੇ ਲਈ ਹਰ ਸਿੱਖ ਨੂੰ ਯਤਨ ਕਰਨਾ ਚਾਹੀਦਾ ਹੈ। ਉਨà©à¨¹à¨¾à¨‚ ਕਿਹਾ ਕਿ ਪੰਥ ਨੂੰ ਵੰਡਣ ਵਾਲੀਆਂ ਸ਼ਕਤੀਆਂ ਜਿੰਨਾਂ ਮਰਜ਼ੀ ਵੰਡਣ ਦੀਆਂ ਕੋਸ਼ਿਸ਼ਾਂ ਕਰ ਲੈਣ ਪਰ ਗà©à¨°à©‚ ਦਾ ਪੰਥ ਇਨà©à¨¹à¨¾à¨‚ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਇੱਕਜà©à©±à¨Ÿà¨¤à¨¾ ਨਾਲ ਟਾਕਰਾ ਕਰੇਗਾ।
ਜਥੇਦਾਰ ਗੜਗੱਜ ਨੇ ਸਿੰਘ ਸà¨à¨¾à¨µà¨¾à¨‚ ਦੇ ਮੋਢੀਆਂ ਨੂੰ ਯਾਦ ਕਰਦਿਆਂ ਸਨਮਾਨ ਲਈ ਸਮੂਹ ਸਿੰਘ ਸà¨à¨¾à¨µà¨¾à¨‚ ਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ à¨à¨°à©‹à¨¸à¨¾ ਦਿਵਾਇਆ ਕਿ ਪੰਥ ਜਿੱਥੇ ਵੀ ਅਵਾਜ਼ ਮਾਰੇਗਾ ਉਹ ਉੱਥੇ ਹਾਜ਼ਰ ਹੋਣਗੇ।
ਇਸ ਮੌਕੇ ਵੱਖ-ਵੱਖ ਸਿੰਘ ਸà¨à¨¾ ਗà©à¨°à¨¦à©à¨†à¨°à¨¾ ਸਾਹਿਬਾਨ ਦੇ ਪà©à¨°à¨§à¨¾à¨¨ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login