ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 10 ਜà©à¨²à¨¾à¨ˆ ਨੂੰ ਹੋਣ ਜਾ ਰਹੀ ਹੈ। ਪਰ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ। ਮà©à©±à¨– ਮੰਤਰੀ à¨à¨—ਵੰਤ ਮਾਨ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸ਼à©à¨°à©‹à¨®à¨£à©€ ਅਕਾਲੀ ਦਲ ਦੀ ਉਮੀਦਵਾਰ ਸà©à¨°à¨œà©€à¨¤ ਕੌਰ ਬੀਤੀ ਦੇਰ ਸ਼ਾਮ ਮà©à©œ ਅਕਾਲੀ ਦਲ ਵਿੱਚ ਵਾਪਸ ਚਲੀ ਗਈ ਹੈ।
ਸ਼à©à¨°à©‹à¨®à¨£à©€ ਅਕਾਲੀ ਦਲ ਦੀ ਉਮੀਦਵਾਰ ਸà©à¨°à¨œà©€à¨¤ ਕੌਰ ਦੇ ਯੂ-ਟਰਨ 'ਤੇ ਪà©à¨°à¨¤à©€à¨•ਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸà©à¨°à¨œà©€à¨¤ ਕੌਰ 'ਤੇ ਦਬਾਅ ਬਣਾਇਆ ਹੈ। ਇਸ ਲਈ ਸà©à¨°à¨œà©€à¨¤ ਕੌਰ ਨੇ ਆਪਣਾ ਫੈਸਲਾ ਬਦਲ ਲਿਆ।
ਆਮ ਆਦਮੀ ਪਾਰਟੀ ਦੇ ਆਗੂ ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸ਼à©à¨°à©‹à¨®à¨£à©€ ਅਕਾਲੀ ਦਲ ਖ਼ਤਮ ਹੋ ਚà©à©±à¨•ਾ ਹੈ। ਹà©à¨£ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ। ਉਨà©à¨¹à¨¾à¨‚ ਕਿਹਾ ਕਿ ਅਕਾਲੀ ਦਲ ਦੋ ਦੋ ਧੜੇ ਬਣਨ ਕਾਰਨ ਚਿੰਤਤ ਹੋਕੇ ਬੀਬੀ ਸà©à¨°à¨œà©€à¨¤ ਕੌਰ ਨੇ ਪਾਰਟੀ ਛੱਡ ਦਿੱਤੀ।
ਉਨà©à¨¹à¨¾à¨‚ ਕਿਹਾ ਕਿ ਸà©à¨°à¨œà©€à¨¤ ਕੌਰ ਨੂੰ ਆਪਣਾ ਉਮੀਦਵਾਰ à¨à¨²à¨¾à¨¨à¨£ ਤੋਂ ਬਾਅਦ ਅਕਾਲੀ ਦਲ ਦੇ ਲੋਕ ਉਨà©à¨¹à¨¾à¨‚ ਨੂੰ ਬਹà©à¨œà¨¨ ਸਮਾਜ ਪਾਰਟੀ ਦਾ ਸਮਰਥਨ ਕਰਨ ਲਈ ਕਹਿ ਰਹੇ ਹਨ। ਜੇਕਰ ਅਜਿਹਾ ਹੀ ਕਰਨਾ ਸੀ ਤਾਂ ਉਮੀਦਵਾਰ ਕਿਉਂ ਉਤਾਰਿਆ? ਉਨà©à¨¹à¨¾à¨‚ ਕਿਹਾ ਕਿ ਇਸ ਲਈ ਅਕਾਲੀ ਦਲ ਖà©à¨¦ ਜ਼ਿੰਮੇਵਾਰ ਹੈ। ਇਸ ਲਈ ਉਹ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ।
ਸà©à¨°à¨œà©€à¨¤ ਕੌਰ ਦੀ ਵਾਪਸੀ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਅਤੇ ਗà©à¨°à¨ªà©à¨°à¨¤à¨¾à¨ª ਸਿੰਘ ਵਡਾਲਾ ਨੇ ਕਰਵਾਈ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login