ਸ਼à©à¨°à©‹à¨®à¨£à©€ ਅਕਾਲੀ ਦਲ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਇੱਕ ਪੋਸਟ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕà©à¨ ਇਤਰਾਜ਼ਯੋਗ ਤਸਵੀਰਾਂ ਪੋਸਟ ਕੀਤੀਆਂ ਜੋ ਕਿ ਪੰਜਾਬ ਦੇ ਮੰਤਰੀ ਰਵਜੋਤ ਸਿੰਘ ਦੀਆਂ ਹਨ। ਹਾਲਾਂਕਿ, ਮੰਤਰੀ ਰਵਜੋਤ ਸਿੰਘ ਨੇ ਇਸਦਾ ਬਿਕਰਮ ਸਿੰਘ ਮਜੀਠੀਆ ਨੂੰ ਮੂੰਹ ਤੋੜ ਜਵਾਬ ਵੀ ਦਿੱਤਾ ਹੈ। ਡਾ. ਰਵਜੋਤ ਨੇ ਉਨà©à¨¹à¨¾à¨‚ 'ਤੇ ਕੇਸ ਦਰਜ ਕਰਨ ਅਤੇ ਮਾਣਹਾਨੀ ਦਾ ਮà©à¨•ੱਦਮਾ ਕਰਨ ਦੀ ਗੱਲ ਆਖੀ ਹੈ।
ਦਸ ਦਈਠਕਿ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਔਰਤ ਨਾਲ ਇਹ ਤਸਵੀਰਾਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਨ। ਮਜੀਠੀਆ ਨੇ ਪੋਸਟ ਵਿੱਚ ਆਮ ਆਦਮੀ ਪਾਰਟੀ ਦੇ ਮà©à¨–à©€ ਅਰਵਿੰਦ ਕੇਜਰੀਵਾਲ ਅਤੇ ਮà©à©±à¨– ਮੰਤਰੀ à¨à¨—ਵੰਤ ਮਾਨ ਨੂੰ ਟੈਗ ਕੀਤਾ ਅਤੇ ਲਿਖਿਆ ਕਿ ਸਬੰਧਤ ਮੰਤਰੀ ਨੂੰ ਤà©à¨°à©°à¨¤ ਅਹà©à¨¦à©‡ ਤੋਂ ਹਟਾ ਦਿੱਤਾ ਜਾਵੇ ਅਤੇ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇ। ਜਿਸ ਤੋਂ ਬਾਅਦ ਹà©à¨£ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਵੀ ਬਿਆਨ ਆਉਣੇ ਸ਼à©à¨°à©‚ ਹੋ ਗਠਹਨ।
ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਮਜੀਠੀਆ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਉਨà©à¨¹à¨¾à¨‚ ਲਿਖਿਆ ਕਿ ਕà©à¨ ਆਗੂ ਮੇਰੀ ਸਾਬਕਾ ਪਤਨੀ ਨਾਲ 8-10 ਸਾਲ ਪà©à¨°à¨¾à¨£à©€à¨†à¨‚ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਦੀ ਮਦਦ ਨਾਲ à¨à¨¡à¨¿à¨Ÿ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ 'ਤੇ ਫੈਲਾ ਰਹੇ ਹਨ। ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਤੋਂ ਹਾਂ ਅਤੇ ਪੰਜਾਬ ਦੇ ਲੋਕਾਂ ਨੇ ਉਨà©à¨¹à¨¾à¨‚ ਦੀ à¨à©à¨°à¨¿à¨¶à¨Ÿ ਰਾਜਨੀਤੀ ਨੂੰ ਨਜ਼ਰਅੰਦਾਜ਼ ਕਰਦੇ ਹੋਠਮੈਨੂੰ ਚà©à¨£à¨¿à¨† ਹੈ।
ਮੰਤਰੀ ਰਵਜੋਤ ਨੇ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ ਵਿੱਚ ਲਿਖਿਆ ਕਿ ਇਹ ਹਰਕਤ ਸਿਰਫ਼ ਮੇਰੇ ਹੀ ਨਹੀਂ ਸਗੋਂ ਇੱਕ ਔਰਤ ਦੇ ਮਾਣ-ਸਨਮਾਨ ਨੂੰ ਵੀ ਠੇਸ ਪਹà©à©°à¨šà¨¾à¨‰à¨‚ਦੀ ਹੈ। ਇਹ ਸਿਰਫ਼ ਨਿੱਜੀ ਹਮਲਾ ਨਹੀਂ ਹੈ, ਇਹ ਇੱਕ ਜਾਤੀ ਅਤੇ ਰਾਜਨੀਤਿਕ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਲà©à¨§à¨¿à¨†à¨£à¨¾ ਉਪ ਚੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਇਹ ਘਟੀਆ ਹਰਕਤ ਸਾਬਤ ਕਰਦੀ ਹੈ ਕਿ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਕੰਮ ਕਰਨ ਲਈ ਮਜਬੂਰ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹਨਾਂ ਪà©à¨°à©ˆà©±à¨¸ ਕਾਨਫਰੰਸ ਕਰਦਿਆਂ ਵੀ ਆਪਣਾ ਪੱਖ ਰੱਖਿਆ ਅਤੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਇਹ ਤਸਵੀਰਾਂ ਦੇਖ ਕੇ ਬਹà©à¨¤ ਦà©à©±à¨– ਲੱਗਿਆ ਹੈ। ਉਹਨਾਂ ਕਿਹਾ ਕਿ ਮੈਂ ਇਸ ਘਿਣਾਉਣੀ ਸਾਜ਼ਿਸ਼ ਨੂੰ ਹà©à¨£ ਹੋਰ ਬਰਦਾਸ਼ਤ ਨਹੀਂ ਕਰਾਂਗਾ, ਮੈਂ ਉਨà©à¨¹à¨¾à¨‚ ਵਿਰà©à©±à¨§ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਮੈਂ à¨à¨«à¨†à¨ˆà¨†à¨° ਅਤੇ ਮਾਣਹਾਨੀ ਦਾ ਕੇਸ ਵੀ ਦਰਜ ਕਰਾਂਗਾ।
ਉਥੇ ਹੀ ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਇਸ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਘੇਰਦਿਆਂ ਉਹਨਾਂ 'ਤੇ ਕà©à¨ ਸਵਾਲ ਖੜà©à¨¹à©‡ ਕੀਤੇ ਹਨ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਲੋਕ ਹà©à¨£ ਬੈਡਰੂਮਾਂ ਤੱਕ ਵੀ ਪਹà©à©°à¨š ਗਠਹਨ। ਵਿਰੋਧੀਆਂ ਨੂੰ ਇੰਨੀ ਹਲਕੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਹਨਾਂ ਸਵਾਲ ਕੀਤਾ ਕਿ ਇਹ ਸਠਚੋਣਾਂ ਦੇ ਸਮੇਂ ਹੀ ਕਿਉਂ ਨਿਕਲ ਕੇ ਸਾਹਮਣੇ ਆਉਂਦਾ ਹੈ। ਦਸ ਦਈਠਕਿ ਲà©à¨§à¨¿à¨†à¨£à¨¾ ਪੱਛਮੀ ਹਲਕੇ ਦੀ ਉਪ ਚੋਣ ਦੋ ਦਿਨਾਂ ਬਾਅਦ ਹੋਣ ਜਾ ਰਹੀ ਹੈ। ਇਹ ਤਸਵੀਰਾਂ ਅਜਿਹੇ ਸਮੇਂ 'ਚ ਵਾਇਰਲ ਹੋਈਆਂ ਹਨ ਜਦੋਂ ਲà©à¨§à¨¿à¨†à¨£à¨¾ ਪੱਛਮੀ ਹਲਕੇ ਦੀ ਉਪ ਚੋਣ ਲਈ ਪà©à¨°à¨šà¨¾à¨° ਖਤਮ ਹੋ ਗਿਆ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login